News

ਗੁਰੂ ਚਰਨ ਯਾਤਰਾ ਦਾ ਤਖ਼ਤ ਪਟਨਾ ਸਾਹਿਬ ਵਿਖੇ ਸਫਲਤਾਪੂਰਵਕ ਸਮਾਪਨ

ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਸਾਹਿਬ ਕੌਰ ਜੀ ਦੇ ਜੋੜੇ ਸਾਹਿਬ ਤਖ਼ਤ ਪਟਨਾ ਸਾਹਿਬ ਵਿਖੇ ਸੁਸ਼ੋਭਤ ਨਵੀਂ ਦਿੱਲੀ, 1 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜੇ ਸਾਹਿਬ ਨੂੰ ਲੈ ਕੇ ਦਿੱਲੀ ਦੇ ਗੁਰਦੁਆਰਾ ਮੋਤੀ ਸਾਹਿਬ ਤੋਂ ਚਲ ਕੇ “ਚਰਨ ਸੁਹਾਵੇ ਗੁਰੂ ਚਰਨ ਯਾਤਰਾ” ਤਖ਼ਤ […]

Continue Reading

ਵੈਨਕੂਵਰ ਅਤੇ ਓਟਵਾ ਦੀਆਂ ਭਾਰਤੀ ਅੰਬੈਸੀਆਂ ਦੇ ਬਾਹਰ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਨਵੰਬਰ 1984 ਦੇ ਸ਼ਹੀਦਾਂ ਨੂੰ ਸਮਰਪਿਤ ਭਾਰੀ ਮੁਜਾਹਿਰਾ

ਕੈਨੇਡਾ ਵਿਖ਼ੇ ਭਾਰਤੀ ਐਂਬੈਸੀਆਂ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ ਨਵੀਂ ਦਿੱਲੀ 1 ਨਵੰਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਵੱਲੋਂ 31ਅਕਤੂਬਰ 2025 ਵਾਲੇ ਦਿਨ ਭਾਰਤ ਦੀਆਂ ਕੈਨੇਡਾ ਅੰਦਰ ਟਰਂਟੋ ਓਟਵਾ ਵੈਨਕੂਵਰ ਦੀਆਂ ਅੰਬੈਸੀਆਂ ਨੂੰ ਘੇਰਨ ਦੀ ਕਾਲ ਦਿੱਤੀ ਗਈ ਸੀ ਜਿਸ ਵਿੱਚ ਕੈਨੇਡਾ ਦੇ ਈਸਟ ਤੋਂ ਲੈ ਕੇ ਕੋਸਟ ਤੱਕ ਵੱਡੀ […]

Continue Reading

ਕੈਪਟਨ ਹਰਚਰਨ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਸੰਘਰਸ਼ ਦਾ ਇੱਕ ਅਧਿਆਏ ਹੋਇਆ ਖ਼ਤਮ – ਭਾਈ‌ ਅਤਲਾ

ਨਵੀਂ ਦਿੱਲੀ 1 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਮਰ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦੇ ਭਰਾਤਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਚਲੇ ਜਾਣ ਦਾ ਕੌਮ ਨੂੰ ਬਹੁਤ ਵੱਡਾ ਘਾਟਾ ਪਿਆ ਹੈ । ਕਿਉਕਿ ਸਿੱਖ ਸੰਘਰਸ਼ ਦੀਆ ਬਹੁਤ ਸਾਰੀਆਂ ਘਟਨਾਵਾਂ ਦੇ ਉਹ ਜਿੰਦਾ ਪਾਤਰ ਸਨ । ਇਹਨਾਂ ਸਬਦਾਂ ਦਾ ਪ੍ਰਗਟਾਵਾ ਸ਼ਹੀਦ ਬਾਬਾ ਦੀਪ ਸਿੰਘ ਸੇਵਾ […]

Continue Reading

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ’ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖ ਸਾਹਿਤ ਅਤੇ ਚਿੱਤਰਾਂ ਦੀ ਪ੍ਰਦਰਸ਼ਨੀ ਸ਼ੁਰੂ

ਨਵੀਂ ਦਿੱਲੀ, 1 ਨਵੰਬਰ .ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਬੰਗਲਾ ਸਾਹਿਬ ਜੀ ਦੇ ਸਰੋਵਰ ’ਤੇ ਸਿੱਖ ਸਾਹਿਬ ਅਤੇ ਚਿੱਤਰਾਂ ਦੀ ਪ੍ਰਦਰਸ਼ਨੀ ਅੱਜ ਸ਼ੁਰੂ ਹੋ ਗਈ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਕਿਹਾ; ਸਰਕਾਰ ਦਾ ਇਹ ਫੈਸਲਾ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਅੰਮ੍ਰਿਤਸਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਤਲਵੰਡੀ ਸਾਬੋ/ਅੰਮ੍ਰਿਤਸਰ, 1 ਨਵੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ […]

Continue Reading

ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਮੰਦਿਰ ‘ਚ ਮਚੀ ਭਗਦੜ, 9 ਲੋਕਾਂ ਦੀ ਮੌਤ

ਸ਼੍ਰੀਕਾਕੁਲਮ, 1 ਨਵੰਬਰ,ਬੋਲੇ ਪੰਜਾਬ ਬਿਉਰੋ;ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਪ੍ਰਸਿੱਧ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਰ ਵਿੱਚ ਸ਼ਨੀਵਾਰ ਨੂੰ ਏਕਾਦਸ਼ੀ ਦੌਰਾਨ ਭਗਦੜ ਮਚਣ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਕਈ ਲੋਕ ਜ਼ਖਮੀ ਹੋ ਗਏ। ਰੇਲਿੰਗ ਡਿੱਗ ਗਈ ਅਤੇ ਇਹ ਹਾਦਸਾ ਵਾਪਰਿਆ।ਜ਼ਖਮੀ ਸ਼ਰਧਾਲੂਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਅਧਿਕਾਰੀਆਂ ਨੂੰ ਡਰ ਹੈ ਕਿ ਮੌਤਾਂ ਦੀ […]

Continue Reading

ਨਸ਼ੇੜੀ ਨੌਜਵਾਨ ਨੇ ਇੱਟ ਮਾਰ-ਮਾਰ ਕੇ ਕੀਤੀ ਆਪਣੇ ਪਿਤਾ ਦੀ ਹੱਤਿਆ

ਲੁਧਿਆਣਾ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਰਾਜਗੜ੍ਹ ਪਿੰਡ ਵਿੱਚ ਸ਼ੁੱਕਰਵਾਰ ਰਾਤ ਨੂੰ ਲਗਭਗ 12:00 ਵਜੇ ਇੱਕ ਨੌਜਵਾਨ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਸੁਧਾਰ ਥਾਣੇ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਰਿਪੋਰਟਾਂ ਅਨੁਸਾਰ, ਲੁਧਿਆਣਾ ਵਿੱਚ ਇੱਕ ਸੁਰੱਖਿਆ ਗਾਰਡ ਅਵਤਾਰ ਸਿੰਘ (40), ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦਾ ਆਦੀ ਸੀ, ਜਿਸ ਕਾਰਨ ਘਰ ਵਿੱਚ […]

Continue Reading

ਪੰਜਾਬ ਸਰਕਾਰ ਦੀ ਦੀਵਾਲੀ ਬੰਪਰ ਲਾਟਰੀ ਦੇ 11 ਕਰੋੜ ਰੁਪਏ ਜਿੱਤਣ ਵਾਲਾ ਲਾਪਤਾ

ਬਠਿੰਡਾ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਦੀਵਾਲੀ ਬੰਪਰ ਲਾਟਰੀ ਦੀ ਬਠਿੰਡਾ ਦੀ ਰਤਨਾ ਲਾਟਰੀ ਤੋਂ ਖਰੀਦੀ ਗਈ ਟਿਕਟ ਲਈ 11 ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ। ਪਰ ਇਨਾਮ ਜਿੱਤਣ ਦੇ ਬਾਵਜੂਦ, ਟਿਕਟ ਖਰੀਦਦਾਰ ਅਜੇ ਤੱਕ ਨਹੀਂ ਮਿਲਿਆ ਹੈ।ਲਾਟਰੀ ਵੇਚਣ ਵਾਲੇ ਸੰਚਾਲਕ ਟਿਕਟ ਖਰੀਦਦਾਰ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਰਤਨਾ ਲਾਟਰੀ ਏਜੰਸੀ ਦੇ […]

Continue Reading

ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ

ਜਲੰਧਰ, 1 ਨਵੰਬਰ,ਬੋਲੇ ਪੰਜਾਬ ਬਿਊਰੋ;ਇਟਲੀ ਤੋਂ ਆਈ ਦੁਖਭਰੀ ਖਬਰ ਨੇ ਪੰਜਾਬ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ, ਜਲੰਧਰ ਜ਼ਿਲ੍ਹੇ ਦੇ ਪਿੰਡ ਸਹਿਮ ਨਾਲ ਸਬੰਧਤ 25 ਸਾਲਾ ਨੌਜਵਾਨ ਸੁਖਬੀਰ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।ਰਿਪੋਰਟਾਂ ਅਨੁਸਾਰ, ਸੁਖਬੀਰ ਸਿੰਘ ਪਿਛਲੇ ਛੇ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਤੇ ਰੀਬਲਤਾਨਾ […]

Continue Reading