News

ਮਹਾਕੁੰਭ ਲਈ ਰੇਲਵੇ ਵੱਲੋਂ ਯਾਤਰੀਆਂ ਲਈ ਵਿਸ਼ੇਸ਼ ਪ੍ਰਬੰਧ

ਟਰੇਨ ‘ਚ ਕਰ ਸਕਣਗੇ ਮੁਫਤ ਸਫਰ ਨਵੀ ਦਿੱਲੀ 17 ਦਸੰਬਰ ,ਬੋਲੇ ਪੰਜਾਬ ਬਿਊਰੋ : ਇਸ ਵਾਰ ਪ੍ਰਯਾਗਰਾਜ ‘ਚ ਸ਼ੁਰੂ ਹੋਣ ਵਾਲੇ ਮਹਾਕੁੰਭ ਲਈ ਸਰਕਾਰ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਯਾਗਰਾਜ ਵਿੱਚ 45 ਦਿਨਾਂ ਤੱਕ ਚੱਲਣ ਵਾਲੇ ਮਹਾਂਕੁੰਭ ​​ਸਮਾਗਮ ਵਿੱਚ ਦੇਸ਼ ਭਰ ਤੋਂ 40 ਤੋਂ 45 ਕਰੋੜ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ […]

Continue Reading

ਸ਼ਿਮਲਾ ‘ਚ ਜਬਰ ਜ਼ਨਾਹ ਤੋਂ ਬਾਅਦ ਗਰਭਵਤੀ ਹੋਈ 15 ਸਾਲ ਦੀ ਨਾਬਾਲਗ, ਐਫਆਈਆਰ

ਸ਼ਿਮਲਾ, 17 ਦਸੰਬਰ ,ਬੋਲੇ ਪੰਜਾਬ ਬਿਊਰੋ : ਰਾਜਧਾਨੀ ਸ਼ਿਮਲਾ ‘ਚ ਜਬਰ ਜ਼ਨਾਹ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਗਰਭਵਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਦੀ ਉਮਰ 15 ਸਾਲ ਹੈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੀੜਤਾ ਦੇ […]

Continue Reading

ਪਾਕਿਸਤਾਨ ‘ਚ ਪੁਲਿਸ ਚੈੱਕ ਪੋਸਟ ‘ਤੇ ਅੱਤਵਾਦੀ ਹਮਲਾ, ਏਐਸਆਈ ਤੇ ਕਾਂਸਟੇਬਲ ਦੀ ਮੌਤ

ਇਸਲਾਮਾਬਾਦ, 17 ਦਸੰਬਰ ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਅੱਜ ਤੜਕੇ ਸਿੰਧ ਨਦੀ ਨੇੜੇ ਗੁਨਨਗਰ ਕਾਰਾਕੋਰਮ ਹਾਈਵੇਅ ‘ਤੇ ਇੱਕ ਪੁਲਿਸ ਚੈੱਕ ਪੋਸਟ ‘ਤੇ ਹੋਏ ਅੱਤਵਾਦੀ ਹਮਲੇ ‘ਚ ਦੋ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ। ਜਾਨ ਗੁਆਉਣ ਵਾਲਿਆਂ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ ਅਤੇ ਇੱਕ ਹੈੱਡ ਕਾਂਸਟੇਬਲ ਸ਼ਾਮਲ ਹਨ। ਇਸ ਹਮਲੇ ‘ਚ ਤਿੰਨ […]

Continue Reading

ਕਰਨ ਔਜਲਾ ਲਾਈਵ ਸ਼ੋਅ ਨਾਲ ਪ੍ਰਸ਼ੰਸਕਾਂ ਦਾ ਮੋਹ ਲਿਆ ਮਨ, ਵੱਡੀ ਗਿਣਤੀ ‘ਚ ਪਹੁੰਚੇ ਲੋਕ

ਚੰਡੀਗੜ੍ਹ, 17ਦਸੰਬਰ,ਬੋਲੇ ਪੰਜਾਬ ਬਿਊਰੋ : ਫਿਲਮ ‘ਬੈਡ ਨਿਊਜ਼’ ਦੇ ਗੀਤ ਤੌਬਾ-ਤੌਬਾ ਨਾਲ ਮਸ਼ਹੂਰ ਹੋਏ ਗਾਇਕ ਕਰਨ ਔਜਲਾ ਨੇ ਐਤਵਾਰ ਰਾਤ ਏਅਰੀਆ ਮਾਲ ਵਿਖੇ ਆਪਣੇ ਲਾਈਵ ਸ਼ੋਅ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲਿਆ। ਪ੍ਰਸ਼ੰਸਕ ਘੰਟਿਆਂਬੱਧੀ ਉਸ ਦੇ ਗੀਤਾਂ ‘ਤੇ ਨੱਚਦੇ ਰਹੇ।ਪ੍ਰਸ਼ੰਸਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ, ਕਰਨ ਔਜਲਾ ਦਾ ਸ਼ੋਅ ਮੰਗਲਵਾਰ ਨੂੰ ਵੀ ਏਅਰੀਆ ਮਾਲ ਵਿੱਚ ਆਯੋਜਿਤ […]

Continue Reading

ਭਾਜਪਾ ਦੀ ਮੋਦੀ ਸਰਕਾਰ ਲੋਕਾ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਬਜਾਏ ਨਫਰਤ ਫੈਲਾਅ ਰਹੀ ਹੈ –ਪਾਸਲਾ

ਨਾਭਾ 17 ਦਸੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐਮ.ਪੀ,ਆਈ. ਵੱਲੋਂ ਨਾਭਾ ਵਿਖੇ ਰਾਜਨੀਤਿਕ ਕਾਨਫਰੰਸ ਕਰਕੇ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਇਸ ਰਾਜਨੀਤਿਕ ਕਾਨਫਰੰਸ ਦੀ ਪ੍ਰਧਾਨਗੀ ਹਰੀ ਸਿੰਘ ਦੌਣ ,ਰਫੀਕ ਮੁਹੰਮਦ, ਮੱਘਰ ਸਿੰਘ ਬਾਬਰਪੁਰ, ਕ੍ਰਿਸਨ ਸਿੰਘ ਭੜੋ, ਸੁਖਪਾਲ ਸਿੰਘ ਕਾਦਰਾਬਾਦ ਤੇ ਭੁਪਿੰਦਰ ਸਿੰਘ ਕਕਰਾਲਾ ਨੇ ਕੀਤੀ ਕਾਨਫਰੰਸ ਚ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ […]

Continue Reading

ਐਡਵੋਕੇਟ ਧਾਮੀ ਦੀ ਸ਼ਖ਼ਸੀਅਤ ਬਾਰੇ ਗਲਤ ਬਿਆਨਬਾਜ਼ੀ ਕਰਨੀ ਜਾਇਜ਼ ਨਹੀਂ- ਭਾਈ ਮਹਿਤਾ, ਸ. ਭਿੱਟੇਵਡ, ਐਡਵੋਕੇਟ ਸਿਆਲਕਾ

ਅੰਮ੍ਰਿਤਸਰ, 17 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਐਡਵੋਕੇਟ ਧਾਮੀ ਹਮੇਸ਼ਾ ਸੱਚ ਨਾਲ ਖੜ੍ਹਨ ਵਾਲੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਤਾਜ਼ਾ […]

Continue Reading

ਡੱਲੇਵਾਲ ਨੇ ਅਮਿਤ ਸ਼ਾਹ ਨੂੰ ਕਿਹਾ- ਸੰਵਿਧਾਨਕ ਅਹੁਦਿਆਂ ‘ਤੇ ਕਾਬਜ਼ ਵਿਅਕਤੀ ਗਲਤ ਜਾਣਕਾਰੀ ਨਾ ਦੇਣ

ਚੰਡੀਗੜ੍ਹ 17 ਦਸੰਬਰ ,ਬੋਲੇ ਪੰਜਾਬ ਬਿਊਰੋ : ਖਨੌਰੀ ਸਰਹੱਦ ‘ਤੇ ਕਿਸਾਨ ਆਗੂ  ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਮੰਗਲਵਾਰ ਨੂੰ 22ਵੇਂ ਦਿਨ ‘ਚ ਦਾਖਲ ਹੋ ਗਿਆ। ਸਿਹਤ ਵਿਗੜਨ ਦੇ ਬਾਵਜੂਦ ਡੱਲੇਵਾਲ ਨੇ ਸੋਮਵਾਰ ਨੂੰ ਸਟੇਜ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਹਮਲਾ ਬੋਲਿਆ। ਡੱਲੇਵਾਲ ਨੇ ਕਿਹਾ ਕਿ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਲੋਕਾਂ ਨੂੰ ਘੱਟੋ-ਘੱਟ ਸਮਰਥਨ ਮੁੱਲ […]

Continue Reading

ਛਾਤੀ ਜਾਮ ਹੋਣਾ ਅਤੇ ਸਾਹ ਲੈਣ ‘ਚ ਦਿੱਕਤ ਨਿਮੋਨੀਆ ਦੀ ਨਿਸ਼ਾਨੀ : ਡਾ. ਗਿਰੀਸ਼ ਡੋਗਰਾ

ਐੱਸ.ਏ.ਐੱਸ ਨਗਰ 17 ਦਸੰਬਰ, ਬੋਲੇ ਪੰਜਾਬ ਬਿਊਰੋ : ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜ਼ਿਲ੍ਹਾ ਭਰ ’ਚ ਸਾਂਸ ਪ੍ਰੋਗਰਾਮ ਤਹਿਤ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਛੋਟੇ ਬੱਚਿਆਂ ਦੇ ਮਾਪਿਆਂ ਅਤੇ ਹੋਰ ਲੋਕਾਂ ਨੂੰ ਨਿਮੋਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਿਮੋਨੀਆ […]

Continue Reading

ਗਿਲਕੋ ਇੰਟਰਨੈਸ਼ਨਲ ਸਕੂਲ ਵਿੱਚ ਸਪੋਰਟਸ ਡੇ ਦਾ ਆਯੋਜਨ ਹੋਇਆ

ਬੱਚਿਆਂ ਨੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਵਿਸ਼ੇਸ਼ ਦਿਨ ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਗਿਲਕੋ ਇੰਟਰਨੈਸ਼ਨਲ ਸਕੂਲ ਨੇ ਆਪਣੇ ਫਾਉਂਡੇਸ਼ਨਲ ਸਟੇਜ ਸਪੋਰਟਸ ਡੇ 2024 ਨੂੰ “ਗ੍ਰਿਨਸ ਐਂਡ ਗਿਗਲਸ” ਥੀਮ ਦੇ ਨਾਲ ਧੂਮਧਾਮ ਨਾਲ ਮਨਾਇਆ। ਇਸ ਮੌਕੇ ‘ਤੇ ਬੱਚਿਆਂ ਦੇ ਜੋਸ਼, ਹੁਨਰ ਅਤੇ ਮੁਸਕਾਨ ਨੇ ਮਾਹੌਲ ਨੂੰ ਯਾਦਗਾਰ ਬਣਾ ਦਿੱਤਾ। ਕਾਰਜਕ੍ਰਮ ਵਿਚ ਅੰਤਰਰਾਸ਼ਟਰੀ ਜੂਡੋ ਕੋਚ […]

Continue Reading

ਸੰਯੁਕਤ ਕਿਸਾਨ ਮੋਰਚੇ ਨੇ ਭਲਕੇ ਚੰਡੀਗੜ੍ਹ ’ਚ ਬੁਲਾਈ ਅਹਿਮ ਮੀਟਿੰਗ

ਚੰਡੀਗੜ੍ਹ 17 ਦਸੰਬਰ ,ਬੋਲੇ ਪੰਜਾਬ ਬਿਊਰੋ ; ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਭਲਕੇ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਖਨੌਰੀ ਬਰਡਰ ਉਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਐਂਮਰਜੈਂਸੀ […]

Continue Reading