ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੇ ਬਾਹਰ ਧਮਾਕਾ, ਪੁਲਿਸ ਨੇ ਗੇਟ ਬੰਦ ਕੀਤੇ
ਅੰਮ੍ਰਿਤਸਰ, 17 ਦਸੰਬਰ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੇ ਬਾਹਰ ਮੰਗਲਵਾਰ ਸਵੇਰੇ ਲਗਭਗ 3:15 ਵਜੇ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਪੁਲਿਸ ਕਰਮਚਾਰੀ ਅਤੇ ਆਲੇ-ਦੁਆਲੇ ਦੇ ਘਰਾਂ ਦੇ ਲੋਕ ਤੁਰੰਤ ਬਾਹਰ ਨਿਕਲ ਆਏ। ਧਮਾਕੇ ਦੇ ਤੁਰੰਤ ਬਾਅਦ ਪੁਲਿਸ ਕਰਮਚਾਰੀਆਂ ਨੇ ਥਾਣੇ ਦੇ ਗੇਟ ਬੰਦ ਕਰ ਦਿੱਤੇ ਅਤੇ ਅਲਰਟ ਹੋ ਗਏ। ਇਸੇ ਦੌਰਾਨ, ਧਮਾਕੇ ਦੀ […]
Continue Reading