News

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ

ਕਿਹਾ,  ਬਲੂਆਣਾ ਹਲਕੇ ਵਿੱਚ 30 ਕਰੋੜ ਰੁਪਏ ਨਾਲ ਬਣੀਆਂ ਪੰਜ ਮਾਈਨਰਾਂ ਅਬੋਹਰ (ਫਾਜ਼ਿਲਕਾ)/ਚੰਡੀਗੜ੍ਹ, 6 ਫਰਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਾਜ਼ਿਲਕਾ ਜਿਲੇ ਦੇ ਬੱਲੂਆਣਾ ਹਲਕੇ ਦੇ ਦੌਰੇ ਦੌਰਾਨ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ […]

Continue Reading

ਛੱਤ ਬੀੜ ਚਿੜੀਆ ਘਰ ਦੇ ਨਾਲ ਚੱਲ ਰਹੀ ਗੈਰਕਾਨੂੰਨੀ ਮਾਇੰਨਿੰਗ ਦੀ ਸ਼ਿਕਾਇਤ ਮੁੱਖਮੰਤਰੀ ਨੂੰ ਕੀਤੀ  – ਮਾਨਿਕ ਗੋਇਲ

ਸੈਂਕੜੇ ਟਿੱਪਰਾਂ ਅਤੇ ਦਰਜਨਾਂ ਪੋਕਲੇਨਾਂ ਨਾਲ ਹਰ ਰੋਜ ਲੱਖਾਂ ਦਾ ਰੇਤਾ ਜਾ ਰਿਹਾ ਹੈ ਲੁੱਟਿਆ, ਵਾਤਾਵਰਣ- ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੂੰ ਵੀ ਲਿਖਤੀ ਸ਼ਿਕਾਇਤ ਕੀਤੀ – ਗੋਇਲ ਗੈਰਕਾਨੂੰਨੀ ਮਾਇਨਿੰਗ ਦੇ ਨਾਲ ਨਾਲ ਵਾਤਾਵਰਣ ਜੰਗਲੀ ਜੀਵਣ ਦੇ ਨਿਯਮਾ ਅਤੇ ਸੁਪਰੀਮ ਕੋਰਟ ਦੀਆਂ ਗਾਈਡਲਾਈਨਜ ਨੂੰ ਵੀ ਕੀਤਾ ਜਾ ਰਿਹਾ ਅੱਖੋ ਪਰੋਖੇ ਚੰਡੀਗੜ੍ਹ 6 ਫਰਵਰੀ ,ਬੋਲੇ ਪੰਜਾਬ […]

Continue Reading

PSPCL ਦੇ ਸੀ ਐਮ ਡੀ ਦਾ ਵਾਧੂ ਚਾਰਜ ਸਕੱਤਰ ਊਰਜਾ ਨੂੰ ਦਿੱਤਾ

ਚੰਡੀਗੜ੍ਹ 6 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 1996 ਬੈਚ ਦੇ ਸੀਨੀਅਰ ਆਈ. ਏ. ਐੱਸ ਅਧਿਕਾਰੀ ਸਕੱਤਰ ਊਰਜਾ ਅਜੋਏ ਕੁਮਾਰ ਸਿਨਹਾ ਨੂੰ ਸੀ. ਐੱਮ. ਡੀ. ਪਾਵਰਕਾਮ ਦਾ ਐਡੀਸ਼ਨਲ ਚਾਰਜ ਦੇ ਦਿੱਤਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਸੀ. ਐੱਮ. ਡੀ. ਇੰਜ. ਬਲਦੇਵ ਸਿੰਘ ਸਰਾਂ ਸੇਵਾ ਮੁਕਤ ਹੋ ਗਏ ਹਨ

Continue Reading

ਮੱਧ ਪ੍ਰਦੇਸ਼ ‘ਚ ਫੌਜ ਦਾ ਫਾਈਟਰ ਪਲੇਨ ਹਾਦਸਾਗ੍ਰਸਤ

ਭੋਪਾਲ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਫੌਜ ਦਾ ਫਾਈਟਰ ਪਲੇਨ ਕਰੈਸ਼ ਹੋ ਗਿਆ। ਹਾਦਸੇ ਵਿੱਚ ਦੋਵਾਂ ਪਾਇਲਟਾਂ ਦੇ ਜਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਪਲੇਨ ਇਕ ਖੇਤ ਵਿੱਚ ਕਰੈਸ਼ ਹੋਇਆ, ਜਿਸ ਤੋਂ ਬਾਅਦ ਉਸ ਵਿੱਚ ਅੱਗ ਲੱਗ ਗਈ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਘਟਨਾ ਸਥਾਨ ‘ਤੇ […]

Continue Reading

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ ,ਬੋਲੇ ਪੰਜਾਬ ਬਿਊਰੋ:ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ […]

Continue Reading

ਮਨੋਰੰਜਨ ਤੇ ਸੱਟੇ ਲਈ ਕੁੱਤਿਆਂ ਦੀ ਲੜਾਈ ਕਰਵਾਉਣ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ-ਹਰਿਆਣਾ ਨੂੰ ਲਾਇਆ ਜੁਰਮਾਨਾ

ਚੰਡੀਗੜ੍ਹ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਵਿੱਚ ਮਨੋਰੰਜਨ ਅਤੇ ਸੱਟੇ ਲਈ ਲੱਖਾਂ ਰੁਪਏ ਲਗਾ ਕੇ ਕੁੱਤਿਆਂ ਦੇ ਵਿਚਕਾਰ ਲੜਾਈ ਦੇ ਮੁਕਾਬਲੇ ਕਰਵਾਉਣ ਨੂੰ ਉਨ੍ਹਾਂ ‘ਤੇ ਕਰੂਰਤਾ ਦੱਸਦਿਆਂ, ਇਸ ਨੂੰ ਰੋਕਣ ਲਈ ਹਾਈਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਸੀ। ਇਸ ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਤੇ ਪੰਜਾਬ ਸਰਕਾਰ ਉੱਤੇ 5 ਹਜ਼ਾਰ ਰੁਪਏ ਦਾ ਜੁਰਮਾਨਾ […]

Continue Reading

ਲਿਬੀਆ ‘ਚ ਫਸੇ 18 ਭਾਰਤੀ ਨਾਗਰਿਕ ਦਿੱਲੀ ਪਹੁੰਚੇ

ਨਵੀਂ ਦਿੱਲੀ, 6 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਲਿਬੀਆ ਦੇ ਬੇਨਗਾਜ਼ੀ ਵਿੱਚ ਫਸੇ 18 ਭਾਰਤੀ ਨਾਗਰਿਕ ਅੱਜ ਸਵੇਰੇ ਸੁਰੱਖਿਅਤ ਤੌਰ ’ਤੇ ਵਾਪਸ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਪਹੁੰਚੇ। ਕਈ ਹਫ਼ਤਿਆਂ ਤੋਂ ਵਿਦੇਸ਼ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਇਨ੍ਹਾਂ ਲੋਕਾਂ ਦੀ ਘਰ ਵਾਪਸੀ ਨੂੰ ਲੈ ਕੇ ਪਰਿਵਾਰਾਂ ਨੇ ਸੁੱਖ ਦਾ ਸਾਹ ਲਿਆ।ਸੂਤਰਾਂ ਦੇ ਮੁਤਾਬਕ […]

Continue Reading

406 ਸੇਵਾਵਾਂ ਮਿਲਣਗੀਆਂ ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ

ਚੰਡੀਗੜ੍ਹ, 6 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ […]

Continue Reading

ਭਾਰਤੀਆਂ ਨੂੰ ਡਿਪੋਰਟ ਕਰਨ ਸੰਬੰਧੀ ਵਿਦੇਸ਼ ਮੰਤਰੀ ਦਾ ਸੰਸਦ ਵਿੱਚ ਬਿਆਨ,ਪ੍ਰਕਿਰਿਆ ਕੋਈ ਨਵੀਂ ਨਹੀਂ

ਨਵੀਂ ਦਿੱਲੀ, 6 ਫਰਵਰੀ, ਬੋਲੇ ਪੰਜਾਬ ਬਿਊਰੋ : ਅਮਰੀਕਾ ਵੱਲੋਂ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਦੇ ਮਾਮਲੇ ਉਤੇ ਵਿਦੇਸ਼ ਮੰਤਰੀ ਵੱਲੋਂ ਅੱਜ ਸੰਸਦ ਵਿੱਚ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕੋਈ ਨਹੀਂ ਹੈ। ਅੱਜ ਤੋਂ ਪਹਿਲਾਂ ਵੀ ਜੋ ਲੋਕ ਗੈਰ ਕਾਨੂੰਨੀ ਢੰਗ ਨਾਲ ਕਿਸੇ ਵੀ ਦੂਜੇ ਦੇਸ਼ ਵਿੱਚ ਰਹਿੰਦੇ ਫੜ੍ਹੇ ਜਾਂਦੇ ਸਨ, […]

Continue Reading

ਸੀਵਰੇਜ ਬੋਰਡ ਦੇ ਫੀਲਡ ਕਾਮਿਆਂ ਨੇ ਤਨਖਾਹਾਂ ਨਾਂ ਮਿਲਣ ਕਾਰਨ ਕੀਤਾ ਰੋਸ ਪ੍ਰਗਟ

ਬਠਿੰਡਾ 6 ਫਰਵਰੀ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਦਾ ਵਫਦ ਅੱਜ ਬਠਿੰਡਾ ਦੇ ਫੀਲਡ ਕਰਮਚਾਰੀਆਂ ਦੀਆਂ ਮੰਗਾਂ ਅਤੇ ਕੋਟ ਫੱਤਾ ਮੰਡੀ ਦੇ ਰੈਗੂਲਰ ਅਤੇ ਕੰਟਰੈਕਟ ਕਰਮਚਾਰੀਆਂ ਦੀਆਂ ਪਿਛਲੇ 7 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਵਫਦ ਕਾਰਜਕਾਰੀ ਇੰਜਨੀਅਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਬਠਿੰਡਾ […]

Continue Reading