News

Vigilance Bureau ਵੱਲੋਂ ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ 16 ਦਸੰਬਰ, ਬੋਲੇ ਪੰਜਾਬ ਬਿਊਰੋ ; ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਰਾਜਾ ਵੜਿੰਗ ਪਹੁੰਚੇ ਖਨੌਰੀ ਬਾਰਡਰ

ਚੰਡੀਗੜ੍ਹ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਖਨੌਰੀ ਸਰਹੱਦ ’ਤੇ ਪਿਛਲੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ (Punjab Congress) ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ “ਅੱਜ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ […]

Continue Reading

 ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ

ਚੰਡੀਗੜ੍ਹ, 16 ਦਸੰਬਰ,ਬੋਲੇ ਪੰਜਾਬ ਬਿਊਰੋ : ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ […]

Continue Reading

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਪ੍ਰਤੀ ਹਮਦਰਦੀ ਦਿਖਾਉਂਦੇ ਹੋਏ ਕਿਹਾ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ

ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ […]

Continue Reading

ਹਰਸਿਮਰਤ ਕੌਰ ਬਾਦਲ ਨੇ ਸੰਸਦ ‘ਚ ਚੁੱਕਿਆ ਮੁੱਦਾ,ਜੇ ਡੱਲੇਵਾਲ ਨੂੰ ਕੁੱਝ ਹੋਇਆ ਤਾਂ CM ਤੇ PM ਹੋਣਗੇ ਜ਼ਿੰਮੇਵਾਰ”

ਚੰਡੀਗੜ੍ਹ, 16 ਦਸੰਬਰ ,ਬੋਲੇ ਪੰਜਾਬ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਸਮੇਤ ਕਿਸਾਨਾਂ ਦੀਆਂ ਮੰਨਾਂ ਪ੍ਰਵਾਨ ਕਰੇ ਤਾਂ ਜੋ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾ ਸਕੇ ਜੋ […]

Continue Reading

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਨਗਰ ਨਿਗਮ ਚੋਣਾਂ ਵਿਚ ਮਹਿਲਾ ਉਮੀਦਵਾਰਾਂ ‘ਤੇ ਹੋਏ ਅੱਤਿਆਚਾਰਾਂ ਦੀ ਕੀਤੀ ਨਿੰਦਾ

ਗਲਤੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਠੋਸ ਕਾਰਵਾਈ ਕਰਨ ਲਈ NCW ਨੂੰ ਲਿਖਿਆ ਪੱਤਰ ਚੰਡੀਗੜ੍ਹ, 16 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੌਰਾਨ ਮਹਿਲਾ ਉਮੀਦਵਾਰਾਂ ‘ਤੇ ਹੋਏ ਅੱਤਿਆਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਕੌਮੀ ਮਹਿਲਾ ਕਮਿਸ਼ਨ ਤੋਂ ਤੁਰੰਤ ਦਖਲ […]

Continue Reading

AI ਇੰਜੀਨੀਅਰ ਖੁਦਕੁਸ਼ੀ ਮਾਮਲਾ- ਗੁਰੂਗ੍ਰਾਮ ਤੋਂ ਪਤਨੀ ਗ੍ਰਿਫਤਾਰ; ਸੱਸ, ਪਤਨੀ ਦਾ ਭਰਾ ਪ੍ਰਯਾਗਰਾਜ ਤੋਂ ਗ੍ਰਿਫਤਾਰ

ਨਵੀਂ ਦਿੱਲੀ 16 ਦਸੰਬਰ,ਬੋਲੇ ਪੰਜਾਬ ਬਿਊਰੋ : ਬੈਂਗਲੁਰੂ ਪੁਲਿਸ ਨੇ ਏਆਈ ਇੰਜਨੀਅਰ ਅਤੁਲ ਸੁਭਾਸ਼ ਖੁਦਕੁਸ਼ੀ ਮਾਮਲੇ ਵਿੱਚ ਪਤਨੀ ਨਿਕਿਤਾ, ਸੱਸ ਨਿਸ਼ਾ ਅਤੇ ਪਤਨੀ ਦੇ ਭਰਾ ਅਨੁਰਾਗ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਸ ਅਤੇ ਭਰਜਾਈ ਨੂੰ ਪ੍ਰਯਾਗਰਾਜ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂਕਿ ਪਤਨੀ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰਕੇ ਬੈਂਗਲੁਰੂ ਲਿਆਂਦਾ ਗਿਆ ਸੀ। ਤਿੰਨਾਂ ਨੂੰ 14 ਦਿਨਾਂ […]

Continue Reading

ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ, NIA ਨੇ ਸੂਬਾ ਪੁਲਿਸ ਨੂੰ ਭੇਜੀ ਰਿਪੋਰਟ

ਮੋਹਾਲੀ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਭੜਕਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ ਪਹਿਲਾ ਨਿਸ਼ਾਨਾ ਪੰਜਾਬ ਦੇ ਪੁਲਿਸ ਥਾਣੇ ਹੋਣਗੇ। ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ […]

Continue Reading

ਪੰਜਾਬ ਦੀਆਂ ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ 10 ਅਧਿਆਪਕ ਮੁਅੱਤਲ

ਚੰਡੀਗੜ੍ਹ 16 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ 10 ਅਧਿਆਪਕ ਮੁਅੱਤਲ ਕੀਤਾ ਗਿਆ ਹੈ।

Continue Reading

ਬੀ.ਐਸ.ਐਫ ਤੇ ਪੰਜਾਬ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਹੈਰੋਇਨ ਬਰਾਮਦ

ਅੰਮ੍ਰਿਤਸਰ, 16 ਦਸੰਬਰ,ਬੋਲੇ ਪੰਜਾਬ ਬਿਊਰੋ :ਬੀ.ਐਸ.ਐਫ ਅਤੇ ਖਲਾੜਾ ਪੁਲਿਸ ਵੱਲੋਂ ਗੁਪਤ ਸੂਚਨਾ ‘ਤੇ ਸਰਹੱਦੀ ਖੇਤਰ ਦੇ ਪਿੰਡ ਡਲ ਦੇ ਖੇਤਾਂ ‘ਚ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਦਿਲਬਾਗ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਪਿੰਡ ਡਲ ਦੇ ਖੇਤਾਂ ‘ਚ ਕਣਕ ਦੇ ਖੇਤਾਂ ‘ਚ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ। ਜਿਸ ਨੂੰ ਤਾਂਬੇ ਦੀ ਤਾਰ ਨਾਲ ਲਪੇਟਿਆ […]

Continue Reading