News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-12-2024,ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 15-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ) 15-12-2024 ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ […]

Continue Reading

ਡਾਕਟਰ ਜੇ ਪੀ ਸਿੰਘ ਵੱਲੋਂ ਬਾਬਾ ਮਲਦਾਸ ਟਰੱਸਟ ‘ਚ ਲਗਾਇਆ ਮੁਫਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ 

ਮੁਹਾਲੀ, 14 ਦਸੰਬਰ,ਬੋਲੇ ਪੰਜਾਬ ਬਿਊਰੋ ; ਬਾਬਾ ਮਲਦਾਸ ਟਰਸਟ ਵੱਲੋਂ ਸਵ. ਮਹੰਤ ਬਲਵੰਤ ਦਾਸ, ਸਵ. ਜਥੇਦਾਰ ਬਲਦੇਵ ਸਿੰਘ ਕੁੰਭੜਾ ਅਤੇ ਸਵ. ਡਾ. ਬਾਲ ਕ੍ਰਿਸ਼ਨ ਸ਼ਰਮਾ ਦੀ ਨਿੱਘੀ ਯਾਦ ਵਿੱਚ ਬੀਐਮਡੀ ਪਬਲਿਕ ਸਕੂਲ ਵਿਖੇ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ ਸਨ। ਅੱਖਾਂ ਦੀ ਜਾਂਚ […]

Continue Reading

ਸਰਕਾਰ ਦੇ ‘ਲਾਰੇ ਲੱਪੇ’ ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਨਿਵਾਸ ਅੱਗੇ ਡਟੇ

ਸੰਗਰੂਰ, 14 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਅਧਿਕਾਰਾਂ ਦੀ ਬਹਾਲੀ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ਼ ਚਲਾਏ ਜਾ ਰਹੇ ਸੰਘਰਸ਼ ਨੂੰ ਹੁਣ ਆਰ-ਪਾਰ ਦੀ ਲੜਾਈ ਵਿਚ ਬਦਲ ਦਿੱਤਾ ਹੈ। ਅੱਜ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਭੁੱਖ ਹੜਤਾਲ ਵਾਲੀ ਥਾਂ ਤੇ ਇਕੱਠੇ ਹੁੰਦੇ ਹੋਏ, ਆਪਣੀਆਂ ਭਰਾਤਰੀ ਜਥੇਬੰਦੀਆਂ […]

Continue Reading

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਨ੍ਹਾਂ ‘ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕ੍ਰਿਤਿਨ ਗੁਪਤਾ, ਅੰਮ੍ਰਿਤਸਰ ਤੋਂ ਭਰਤ ਸ਼ਰਮਾ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼ ,ਖਾਧੀ ਸਲਫਾਸ, ਹਾਲਤ ਗੰਭੀਰ

ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਸ਼ੰਭੂ ਬਾਰਡਰ ‘ਤੇ ਅੱਜ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਦੀ ਪੁਸ਼ਟੀ ਕਿਸਾਨ ਆਗੂ ਤੇਜਵੀਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਖੰਨਾ ਦੇ ਕਿਸਾਨ ਨੇ ਸਲਫਾਸ ਨਿਗਲ ਲਈ।ਉਸ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲੈ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ […]

Continue Reading

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ

ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ‘ਚ ਦਿੱਤੀ ਗਈ ਜਾਣਕਾਰ ਚੰਡੀਗੜ੍ਹ, 14 ਦਸੰਬਰ ,ਬੋਲੇ ਪੰਜਾਬ ਬਿਊਰੋ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਨੇ ਸਕੂਲੀ ਅਧਿਆਪਕਾਂ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜਨੀਤਿਕ ਪ੍ਰਣਾਲੀ ਅਤੇ ਵਿਧਾਨ ਸਭਾ ਦਾ ਕਾਰਜ ਪ੍ਰਣਾਲੀ […]

Continue Reading

ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਜਲੰਧਰ, 14 ਦਸੰਬਰ ,ਬੋਲੇ ਪੰਜਾਬ ਬਿਊਰੋ : ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇਸ ਹੈਂਡ ਗ੍ਰਨੇਡ ਹਮਲੇ ਦੇ ਮਾਸਟਰਮਾਇੰਡ ਅੱਤਵਾਦੀ ਮਾਡਿਊਲ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ […]

Continue Reading

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਅੱਗੇ ਆਵੇ : ਪ੍ਰੋ. ਬਡੂੰਗਰ

ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਤੇ ਕੀਤਾ ਚਿੰਤਾ ਦਾ ਪ੍ਰਗਟਾਵਾ  ਚੰਡੀਗੜ੍ਹ , 14 ਦਸੰਬਰ ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮਸਲਿਆਂ ਨੂੰ ਕੇਂਦਰ ਸਰਕਾਰ ਵੱਲੋਂ ਹੱਲ ਨਾ ਕਰਨ ਦੇ ਮਨੋਰਥ ਨਾਲ ਪਿਛਲੇ ਲਗਭਗ 19 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ […]

Continue Reading

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੀ ਇਕਜੁੱਟਤਾ ਜ਼ਾਹਿਰ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਕੀਤੀ ਮੁਲਾਕਾਤ ਚੰਡੀਗੜ੍ਹ, 14 ਦਸੰਬਰ, ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ ਵਿਖੇ ਲੱਗੇ ਕਿਸਾਨੀ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣਾ ਸਮਰਥਨ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਮੁਲਾਕਾਤ […]

Continue Reading

ਪੰਜਾਬ ‘ਚ 365 ਬੈਂਚਾਂ ਨੇ ਲੋਕ ਅਦਾਲਤ ਦੁਆਰਾ ਕੀਤੀ 3.54 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ […]

Continue Reading