News

ਪੰਜਾਬ ‘ਚ 365 ਬੈਂਚਾਂ ਨੇ ਲੋਕ ਅਦਾਲਤ ਦੁਆਰਾ ਕੀਤੀ 3.54 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ […]

Continue Reading

ਨਗਰ ਨਿਗਮ ਚੋਣਾਂ ਲਈ ਕੁੱਲ 86 ਨਾਮਜ਼ਦਗੀਆਂ ਰੱਦ

ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਨਗਰ ਨਿਗਮ, ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ […]

Continue Reading

ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿੱਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸ. ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਸ. ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ, […]

Continue Reading

ਬਚਪਨ ਪਲੇ ਸਕੂਲ ਨੇ 14 ਵਾਂ ਸਾਲਾਨਾ ਜਸ਼ਨ ਮਨਾਇਆ 

ਸਾਲਾਨਾ ਸਮਾਗਮ ਵਿਦਿਆਰਥੀਆਂ ਦੀ ਮਿਹਨਤ, ਰਚਨਾਤਮਕਤਾ ਤੇ ਆਤਮ ਵਿਸ਼ਵਾਸ ਦਾ ਜਸ਼ਨ ਹੁੰਦਾ ਹੈ: ਮੁਕਤਾ ਵਰਮਾ ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਬਚਪਨ ਪਲੇ ਸਕੂਲ ਜ਼ੀਰਕਪੁਰ ਨੇ ਆਪਣੇ 14 ਵੇਂ ਸਾਲਾਨਾ ਸਮਾਗਮ ਦਾ ਆਯੋਜਨ ਧੂਮਧਾਮ ਨਾਲ ਕੀਤਾ।  ‘ਜੰਗਲ’ ਥੀਮ ‘ਤੇ ਆਧਾਰਿਤ ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਜਿਸ ਨੇ […]

Continue Reading

ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ ‘ਚ ਤਿੰਨ ਦਿਨਾਂ  ਸ਼ਹੀਦੀ ਸਮਾਗਮ ਸ਼ੁਰੂ 

ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜਾ ਸਲਾਨਾ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਸੰਗਤਾਂ ਵੱਲੋਂ ਵੱਡੀ […]

Continue Reading

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 14 ਦਸੰਬਰ,ਬੋਲੇ ਪੰਜਾਬ ਬਿਊਰੋ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ […]

Continue Reading

ਪੰਜਾਬੀਆਂ ਸਮੇਤ 18 ਹਜ਼ਾਰ ਭਾਰਤੀਆਂ ‘ਤੇ ਅਮਰੀਕਾ ‘ਚੋਂ ਡੀਪੋਰਟ ਕਰਨ ਦਾ ਖਤਰਾ ਮੰਡਰਾਇਆ

ਨਵੀਂ ਦਿੱਲੀ 14 ਦਸੰਬਰ ,ਬੋਲੇ ਪੰਜਾਬ ਬਿਊਰੋ : ਅਮਰੀਕਾ ਦਾ ਨਵਾਂ ਚੁਣਿਆ ਗਿਆ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਕਾਰਜਕਾਲ ਦੌਰਾਨ ਲਗਪਗ 18 ਹਜ਼ਾਰ ਭਾਰਤੀਆਂ ਨੂੰ ਡਿਪੋਰਟ ਕਰ ਸਕਦਾ ਹੈ। ਇਹ ਜਾਣਕਾਰੀ ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇਨਫੋਰਸਮੈਂਟ (ICE) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਤੋਂ ਸਾਹਮਣੇ ਆਈ ਹੈ।ਇਸ ਮੁਤਾਬਕ ਅਮਰੀਕਾ ‘ਚ ਰਹਿ ਰਹੇ 17,940 ਭਾਰਤੀ ਉਨ੍ਹਾਂ 1.45 ਕਰੋੜ […]

Continue Reading

ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੇਲਾਂ ਰੋਕਣ ਦਾ ਐਲਾਨ

ਸ਼ੰਭੂ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਕਿਸਾਨਾਂ ਨੇ ਰਾਜ ਭਰ ਵਿੱਚ ਰੇਲਾਂ ਰੋਕਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ 18 ਦਸੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਦੌਰਾਨ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਵੀ ਤਹਿ ਕੀਤੀ ਜਾਵੇਗੀ।ਸਰਵਣ ਸਿੰਘ ਪੰਧੇਰ ਨੇ […]

Continue Reading

ਤਰਨਤਾਰਨ : ਸਕੂਲ ਦੇ ਮੈਦਾਨ ਵਿੱਚ ਵਿਦਿਆਰਥਣ ਦੀ ਮੌਤ

ਤਰਨਤਾਰਨ, 14 ਦਸੰਬਰ,ਬੋਲੇ ਪੰਜਾਬ ਬਿਊਰੋ : ਸਕੂਲ ਦੇ ਮੈਦਾਨ ਵਿੱਚ 11ਵੀਂ ਕਲਾਸ ਦੀ ਇੱਕ ਵਿਦਿਆਰਥਣ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ ਸਕੂਲ ਵਿੱਚ ਲਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਵੀ ਕੈਦ ਹੋ ਗਈ।ਜ਼ਿਲ੍ਹਾ ਤਰਨਤਾਰਨ ਦੇ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ 11ਵੀਂ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ (15) ਜੋ […]

Continue Reading

ਵਿਚਾਰਨ ਹਿੱਤ ਮਰਹੂਮ ਅਤੁਲ ਸੁਭਾਸ਼ ਮਾਮਲੇ ਸਬੰਧੀ ਚਾਰ ਭਾਸ਼ਾਵਾਂ ਵਿਚ ਲਿਖੇ ਕੁਝ ਅਣਗੌਲੇ ਤੱਥ

दिवंगत अतुल सुभाष प्रकरण के संबंध में चार भाषाओं में लिखे गए कुछ उपेक्षित तथ्य विचारार्थ।آنجہانی اتل سبھاش کیس کے حوالے سے چار زبانوں میں لکھے گئے کچھ نظرانداز حقائق غور طلب ہیں۔ Some overlooked facts about the late Atul Subhash case written in four languages ​​for consideration. ਮਰਹੂਮ ਅਤੁਲ ਸੁਭਾਸ਼ ਮੋਦੀ ਦੇ ਮਾਮਲੇ ਵਿਚ […]

Continue Reading