News

ਸਟਾਈਲਿਸ਼ ਐਂਟਰੀ ਦੇ ਚੱਕਰ ‘ਚ ਅਰਜੁਨ ਰਾਮਪਾਲ ਹੋਏ ਜ਼ਖਮੀ

ਮੁੰਬਈ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਅਰਜੁਨ ਰਾਮਪਾਲ ਭਾਵੇਂ ਫ਼ਿਲਮੀ ਲਾਈਮਲਾਈਟ ਤੋਂ ਦੂਰ ਰਹਿੰਦੇ ਹਨ, ਪਰ ਉਹ ਸਿਲਵਰ ਸਕ੍ਰੀਨ ਤੋਂ ਲੈ ਕੇ ਓਟੀਟੀ ਤੱਕ ਆਪਣੀ ਅਦਾਕਾਰੀ ਦਾ ਹੁਨਰ ਦਿਖਾਉਂਦੇ ਰਹਿੰਦੇ ਹਨ। ਹਾਲ ਹੀ ਵਿੱਚ ਨੈੱਟਫਲਿਕਸ ਨੇ ਕਈ ਫਿਲਮਾਂ ਅਤੇ ਸੀਰੀਜ਼ਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਸ਼ੋਅ ਰਾਣਾ ਨਾਇਡੂ ਹੈ ਜਿਸਦਾ ਦੂਜਾ ਸੀਜ਼ਨ ਜਲਦੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਜਾਣਗੇ ਅਮਰੀਕਾ

ਨਵੀਂ ਦਿੱਲੀ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾ ਅਮਰੀਕਾ ਫੇਰੀ 12 ਫ਼ਰਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਉਹ ਨਵੇਂ ਬਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ ਅਤੇ ਕਈ ਵਿਸ਼ਿਆਂ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇਸ ਮਾਮਲੇ ਨਾਲ ਸਬੰਧਤ ਵਿਅਕਤੀਆਂ ਨੇ ਦਿਤੀ। ਯੋਜਨਾ ਅਨੁਸਾਰ ਮੋਦੀ ਪੈਰਿਸ ਦੀ ਦੋ ਦਿਨਾਂ […]

Continue Reading

ਅਮਰੀਕਾ ਨੇ ਪ੍ਰਵਾਸੀ ਭਾਰਤੀਆਂ ਨੂੰ ਕੱਢਣਾ ਕੀਤਾ ਸ਼ੁਰੂ, ਜਹਾਜ਼ ਭਰ ਕੇ ਭਾਰਤ ਭੇਜਿਆ

ਵਾਸਿੰਗਟਨ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਡੋਨਾਲਡ ਟਰੰਪ ਦੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੇ ਹੁਕਮ ਤੋਂ ਬਾਅਦ, ਅਮਰੀਕਾ ਤੋਂ ਵੱਡੀ ਗਿਣਤੀ ਵਿੱਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਹੁਣ ਅਮਰੀਕਾ ਨੇ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਪ੍ਰਵਾਸੀ ਭਾਰਤੀਆਂ ਨੂੰ ਵੀ ਕੱਢਣਾ ਸ਼ੁਰੂ ਕਰ ਦਿੱਤਾ ਹੈ। ਰਿਪੋਰਟ ਮੁਤਾਬਕ, ਗੈਰਕਾਨੂੰਨੀ […]

Continue Reading

ਨੇਪਾਲੀ ਫੋਰਸ ਦੇ 24 ਮੈਂਬਰੀ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਭਾਰਤ ਸਰਕਾਰ ਦੇ ਸੱਦੇ ’ਤੇ ਤਿੰਨ ਦਿਨਾਂ ਦੌਰੇ ‘ਤੇ ਪੁੱਜੇ ਨੇਪਾਲ ਦੀ ਫੋਰਸ ਦੇ 24 ਮੈਂਬਰੀ ਵਫਦ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਨੇਪਾਲ ਦੇਸ਼ ਦਾ ਇਹ ਵਫਦ ਬੀਐੱਸਐੱਫ ਅੰਮ੍ਰਿਤਸਰ ਸੈਕਟਰ ਦੇ ਅਧਿਕਾਰੀਆਂ ਦੇ ਨਾਲ ਅੰਮ੍ਰਿਤਸਰ ਵਿਖੇ ਸਥਿਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ […]

Continue Reading

ਦੋਰਾਹਾ ‘ਚ ਮੂਰਤੀ ਵਿਸਰਜਨ ਮੌਕੇ ਪਾਣੀ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਦੋਰਾਹਾ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਦੋਰਾਹਾ ਘਾਟ ’ਤੇ ਦੇਵੀ ਸਰਸਵਤੀ ਦੀਆਂ ਮੂਰਤੀਆਂ ਦੇ ਵਿਸਰਜਨ ਦੌਰਾਨ ਇੱਕ ਦੁੱਖਦਾਈ ਘਟਨਾ ਵਾਪਰੀ। ਸੁਰੱਖਿਆ ਇੰਤਜ਼ਾਮਾਂ ਦੀ ਕਮੀ ਕਰਕੇ ਸਰਹਿੰਦ ਨਹਿਰ ਦੇ ਡੂੰਘੇ ਪਾਣੀ ਵਿੱਚ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਉਦੋਂ ਵਾਪਰੀ, ਜਦ ਮੂਰਤੀਆਂ ਨੂੰ ਵਿਸਰਜਨ ਲਈ ਨਹਿਰ ਦੇ ਕੰਢੇ ਲਿਆਂਦਾ ਜਾ […]

Continue Reading

ਜਲੰਧਰ ‘ਚ ਟੂਰ ਐਂਡ ਟਰੈਵਲ ਕੰਪਨੀ ਦੇ ਦਫ਼ਤਰ ‘ਚ ਲੱਗੀ ਅੱਗ

ਜਲੰਧਰ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਸੂਰਿਆ ਐਨਕਲੇਵ ’ਚ ਪੁਲਿਸ ਸਟੇਸ਼ਨ ਰਾਮਾ ਮੰਡੀ ਨੇੜੇ ਆਈਬੀਐੱਮ ਟੂਰ ਐਂਡ ਟਰੈਵਲ ਤੇ ਓਵਰਸੀਜ਼ ਮੈਨਪਾਵਰ ਕੰਸਲਟੈਂਟ ਦੇ ਦਫ਼ਤਰ ’ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਜਿਸ ਕਾਰਨ ਦਫ਼ਤਰ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਥਾਨਕ ਲੋਕਾਂ ਨੇ ਇਸ ਘਟਨਾ ਦੀ […]

Continue Reading

ਮੋਗਾ ‘ਚ ਕੱਪੜਾ ਵਪਾਰੀ ਦੇ ਘਰ ‘ਤੇ ਫਾਇਰਿੰਗ, ਫੈਲੀ ਦਹਿਸ਼ਤ

ਮੋਗਾ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਜ਼ਿਲ੍ਹੇ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਚੜਿੱਕ ਵਿੱਚ ਅਣਪਛਾਤੇ ਲੋਕਾਂ ਨੇ ਇੱਕ ਕੱਪੜਾ ਵਿਪਾਰੀ ਦੇ ਘਰ ’ਤੇ ਫਾਇਰਿੰਗ ਕਰ ਦਿੱਤੀ। ਜਾਣਕਾਰੀ ਅਨੁਸਾਰ, ਮੋਗਾ ਦੇ ਇੱਕ ਕੱਪੜਾ ਵਿਪਾਰੀ ਦੇ ਘਰ ’ਤੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ […]

Continue Reading

ਅੰਮ੍ਰਿਤਸਰ ‘ਚ ਬੰਦ ਪਈ ਪੁਲਿਸ ਚੌਕੀ ਦੇ ਬਾਹਰ ਧਮਾਕਾ

ਅੰਮ੍ਰਿਤਸਰ, 4 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦੇਰ ਰਾਤ ਪੁਲਿਸ ਚੌਕੀ ਫਤਿਹਗੜ੍ਹ ਚੂੜੀਆਂ ਰੋਡ ਨੰਗਲੀ ਦੇ ਬਾਹਰ ਇੱਕ ਜ਼ੋਰਦਾਰ ਧਮਾਕਾ ਹੋਇਆ।ਇਹ ਧਮਾਕਾ ਇਲਾਕੇ ਵਿੱਚ ਦੂਰ ਦੂਰ ਤੱਕ ਸੁਣਿਆ ਗਿਆ ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਧਮਾਕੇ ਵਾਲੀ ਥਾਂ ਤੋਂ ਕੁਝ ਹੀ ਦੂਰੀ ‘ਤੇ ਪੁਲਿਸ ਵੱਲੋਂ ਚੈਕਿੰਗ ਦਾ ਨਾਕਾ ਵੀ ਲਗਾਇਆ ਗਿਆ ਸੀ।ਮੌਕੇ ‘ਤੇ ਤਾਇਨਾਤ ਏਐਸਆਈ […]

Continue Reading

ਲੁਧਿਆਣਾ : ਫੇਅਰਵੈਲ ਪਾਰਟੀ ਦੀ ਗੇੜੀ ਦੌਰਾਨ ਸਟੰਟਬਾਜ਼ੀ ਕਰ ਰਹੇ ਨੌਜਵਾਨਾਂ ਦੀ ਹੁਣ ਖੈਰ ਨਹੀਂ

ਲੁਧਿਆਣਾ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ਤੋਂ ਬਾਅਦ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ, ਜਿਸ ਤਹਿਤ ਸਖ਼ਤ ਕਾਰਵਾਈ ਕੀਤੀ ਗਈ। ਫੇਅਰਵੈਲ ਪਾਰਟੀ ਦੀ ਗੇੜੀ ਦੌਰਾਨ ਸਟੰਟਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਹੁਣ ਟਰੈਫਿਕ ਪੁਲਿਸ ਲੱਭ ਰਹੀ ਹੈ। ਇੱਕ ਨੌਜਵਾਨ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਸ ਦਾ […]

Continue Reading

ਜਲੰਧਰ ਦੀ ਮਹਿਲਾ ਕਾਰੋਬਾਰੀ ਮਹਾਕੁੰਭ ਪਹੁੰਚ ਕੇ ਬਣੀ ਸਾਧਵੀ

ਜਲੰਧਰ, 4 ਫਰਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਦੀ ਇੱਕ ਮਹਿਲਾ ਕਾਰੋਬਾਰੀ ਨੇ ਮਹਾਕੁੰਭ ਪਹੁੰਚ ਕੇ ਵੱਡਾ ਐਲਾਨ ਕਰ ਦਿੱਤਾ ਹੈ। ਪ੍ਰਯਾਗਰਾਜ ਵਿੱਚ ਮਹਾਕੁੰਭ ਦੌਰਾਨ ਇਸ ਮਹਿਲਾ ਨੇ ਇਸਨਾਨ ਕਰਨ ਉਪਰੰਤ ਆਪਣਾ ਸਭ ਕੁਝ ਤਿਆਗਣ ਦਾ ਫੈਸਲਾ ਲਿਆ ਹੈ। ਗੌਰਤਲਬ ਹੈ ਕਿ ਇਸ ਮਹਿਲਾ ਦਾ ਜਲੰਧਰ ਵਿੱਚ ਇਤਰ (ਪਰਫਿਊਮ) ਦਾ ਵਪਾਰ ਸੀ, ਜਿਸ ਨੂੰ ਉਸਨੇ ਆਪਣੇ ਬੇਟੇ […]

Continue Reading