News

ਮਸ਼ਹੂਰ ਅਦਾਕਾਰ ਅੱਲੂ ਅਰਜੁਨ ਗ੍ਰਿਫ਼ਤਾਰ

ਹੈਦਰਾਬਾਦ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਹਾਲ ਹੀ ਵਿੱਚ ਰੀਲੀਜ ਹੋਈ ਫ਼ਿਲਮ ਪੁਸ਼ਪਾ 2 ਵਿੱਚ ਮੁੱਖ ਭੂਮਿਕਾ ਨਿਭਾ ਮਸ਼ਹੂਰ ਅਦਾਕਾਰ ਅੱਲੂ ਅਰਜੁਨ ਮੁਸੀਬਤ ਵਿੱਚ ਘਿਰ ਗਏ ਹਨ। ਖ਼ਬਰਾਂ ਮੁਤਾਬਕ ਚਿੱਕੜਪੱਲੀ ਥਾਣੇ ਦੀ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।ਇਹ ਮਾਮਲਾ ਉਸ ਸਮੇਂ ਵਾਪਰਿਆ ਜਦੋਂ ਅੱਲੂ ਅਰਜੁਨ ਪੁਸ਼ਪਾ 2 ਦੀ ਪ੍ਰੀਮੀਅਮ ਸਕ੍ਰੀਨਿੰਗ ਦੌਰਾਨ ਇਕ ਥਿਏਟਰ ਵਿਚ ਮੌਜੂਦ […]

Continue Reading

ਸੁਪਰੀਮ ਕੋਰਟ ਵਲੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ […]

Continue Reading

ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲ਼ਾ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ

ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਰਾਜ ਚੋਣ ਕਮਿਸ਼ਨ ਨੇ ਮਿੰਨੀ ਸਕੱਤਰੇਤ ਪਟਿਆਲਾ ਦੇ ਗੇਟ ਬੰਦ ਕਰਨ, ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਣ ਤੇ ਸੰਭਾਵਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਫਾੜਣ ਦੀਆਂ ਘਟਨਾਵਾਂ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਮਾਮਲੇ ਦੀ ਰਿਪੋਰਟ ਮੰਗੀ ਹੈ।ਸ਼ੋਸ਼ਲ ਮੀਡੀਆਂ ’ਤੇ ਪਟਿਆਲਾ ’ਚ ਵਾਪਰੀਆਂ ਘਟਨਾਵਾਂ ਦੀ ਚਰਚਾ ਤੋਂ ਬਾਅਦ ਚੋਣ […]

Continue Reading

ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਲੱਗ ਸਕਦਾ ਝਟਕਾ, ਦਰਾਂ ਵਧਣ ਦੀ ਸੰਭਾਵਨਾ

ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਜਲਦੀ ਹੀ ਬਿਜਲੀ ਦੀਆਂ ਦਰਾਂ ਵਿੱਚ 10 ਫੀਸਦੀ ਤੱਕ ਵਾਧਾ ਹੋ ਸਕਦਾ ਹੈ। ਪਾਵਰਕਾਮ ਨੇ ਇਸ ਸਬੰਧ ਵਿੱਚ ਪੰਜਾਬ ਸਟੇਟ ਇਲੈਕਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ ਨੂੰ ਪ੍ਰਸਤਾਵ ਭੇਜਿਆ ਹੈ। ਕਮਿਸ਼ਨ ਨੂੰ ਭੇਜੀ ਗਈ ਆਪਣੀ ਐਨੁਅਲ ਰੇਵਨਿਊ ਰਿਕੁਆਰਮੈਂਟ (ਏਆਰਆਰ) ਰਿਪੋਰਟ ਵਿੱਚ ਪਾਵਰਕਾਮ ਨੇ ਕੁੱਲ 5091 ਕਰੋੜ ਰੁਪਏ ਦੇ ਵਿੱਤੀ ਘਾਟੇ ਦਾ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦਾ ਸਾਲਾਨਾ ਦਿਵਸ ਸਮਾਰੋਹ ਮਨਾਇਆ

ਮੰਡੀ ਗੋਬਿੰਦਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ : ‘ਇਕੱਠੇ ਆਉਣਾ ਸ਼ੁਰੂਆਤ ਹੈ। ਇਕੱਠੇ ਰਹਿਣਾ ਤਰੱਕੀ ਹੈ। ਇਕੱਠੇ ਕੰਮ ਕਰਨਾ ਸਫਲਤਾ ਹੈ ਅਤੇ ਇਸ ਨੂੰ ਅਸੀਂ ‘ਟੀਮਵਰਕ’ ਕਹਿੰਦੇ ਹਾਂ। ਚਮਕਦੀ ਧੁੱਪ ਅਤੇ ਸ਼ਾਮ ਦੀ ਸੁਹਾਵਣੀ ਹਵਾ ਦੇ ਵਿਚਕਾਰ, ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਨੇ ਸਾਲਾਨਾ ਦਿਵਸ ਸਮਾਰੋਹ ਵਿੱਚ ਸਾਰਿਆਂ ਦਾ ਖੁੱਲ੍ਹੇ ਦਿਲ ਅਤੇ ਖੁਸ਼ੀ ਨਾਲ ਸਵਾਗਤ […]

Continue Reading

ਦਿੱਲੀ ਵਿੱਚ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਿਕਲੀ ਫਰਜੀ

ਨਵੀਂ ਦਿੱਲੀ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਦਿੱਲੀ ਵਿੱਚ ਇਕ ਵਾਰ ਫਿਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਅੱਜ ਸ਼ੁੱਕਰਵਾਰ ਨੂੰ ਈ-ਮੇਲ ਰਾਹੀਂ ਛੇ ਨਿੱਜੀ ਸਕੂਲਾਂ ਨੂੰ ਧਮਕੀ ਦਿੱਤੀ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਟੀਮ ਨੂੰ ਕਿਤੇ ਵੀ ਕੁਝ ਵੀ ਸ਼ੱਕੀ ਨਹੀਂ ਮਿਲਿਆ। ਦਿੱਲੀ […]

Continue Reading

ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਸ਼ੁਰੂ

ਰੂਪਨਗਰ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼ਹੀਦੀ ਪੰਦਰਵਾੜੇ ਦੇ ਪਹਿਲੇ ਪੜਾਅ ਦੇ ਤਿੰਨ ਰੋਜ਼ਾ 13,14,15 ਦੇ ਸਮਾਗਮਾਂ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿਚ ਪਿੰਡ ਸਰਸਾ ਨੰਗਲ ਸਰਸਾ ਨਦੀ ਦੇ ਕਿਨਾਰੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਅੱਜ ਸ਼ੁਰੂਆਤ ਹੋਵੇਗੀ।ਇਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ […]

Continue Reading

ਤਾਮਿਲਨਾਡੂ : ਹਸਪਤਾਲ ‘ਚ ਭਿਆਨਕ ਅੱਗ ਲੱਗਣ ਕਾਰਨ ਬੱਚੇ ਤੇ 3 ਔਰਤਾਂ ਸਮੇਤ ਛੇ ਲੋਕਾਂ ਦੀ ਮੌਤ

ਚੇਨਈ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਤਾਮਿਲਨਾਡੂ ਦੇ ਤਿਰੂਚੀ ਦੇ ਡਿੰਡੀਗੁਲ ਖੇਤਰ ਵਿੱਚ ਸਥਿਤ ਇੱਕ ਨਿੱਜੀ ਆਰਥੋ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਵੀਰਵਾਰ ਰਾਤ ਨੂੰ ਹੋਏ ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਅਤੇ 3 ਔਰਤਾਂ ਸ਼ਾਮਲ ਹਨ। 20 ਤੋਂ ਵੱਧ ਲੋਕ ਝੁਲਸ ਗਏ ਹਨ।ਅੱਗ ਲੱਗਣ […]

Continue Reading

ਕਾਂਗਰਸ ਵੱਲੋਂ 21 ਉਮੀਦਵਾਰ ਦੀ ਸੂਚੀ ਜਾਰੀ

  ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਕਾਂਗਰਸ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ।

Continue Reading

10 ਮਹੀਨੇ ਪੂਰੇ ਹੋਣ ‘ਤੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਅੱਜ ਕੀਤੇ ਜਾਣਗੇ ਵੱਡੇ ਸਮਾਗਮ

ਖਨੌਰੀ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਅੱਜ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਅੱਜ ਵੱਡੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਪੂਰੇ ਹੋ ਗਏ ਹਨ।ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।ਉਥੇ ਹੀ, ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ […]

Continue Reading