News

ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਦੇ ਘਰ ‘ਤੇ ਗੋਲੀਬਾਰੀ, 30 ਲੱਖ ਰੁਪਏ ਫਿਰੌਤੀ ਮੰਗੀ

ਮਾਨਸਾ, 3 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਾਨਸਾ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਦੇਰ ਰਾਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਸ਼ਰਾਰਤੀ ਅਨਸਰਾਂ ਨੇ ਸੰਘਣੀ ਧੁੰਦ ਦੇ ਵਿਚਕਾਰ ਇਸ ਘਟਨਾ ਨੂੰ ਅੰਜਾਮ ਦਿੱਤਾ।ਹਮਲਾਵਰਾਂ ਨੇ ਗੇਟ ‘ਤੇ ਗੋਲੀਆਂ ਚਲਾ ਦਿੱਤੀਆਂ। ਧੁੰਦ ਕਾਰਨ ਹਮਲਾਵਰਾਂ ਦੇ ਚਿਹਰਿਆਂ ਦੀ ਪਛਾਣ ਨਹੀਂ ਹੋ […]

Continue Reading

ਗ੍ਰੀਸ ‘ਚ ਚਾਰ ਦਿਨਾਂ ’ਚ 200 ਵਾਰ ਆਇਆ ਭੂਚਾਲ, ,ਹੋ ਸਕਦੀ ਵੱਡੇ ਭੂਚਾਲ ਦੀ ਚਿਤਾਵਨੀ

ਨਵੀਂ ਦਿਲੀ 3 ਫਰਵਰੀ ,ਬੋਲੇ ਪੰਜਾਬ ਬਿਊਰੋ : ਬੀਤੇ ਚਾਰ ਦਿਨਾਂ ਵਿੱਚ ਗ੍ਰੀਸ ਦੇ ਟਾਪੂ ਸੈਂਟੋਰਿਨੀ ਤੇ ਇਸ ਦੇ ਨਾਲ ਲੱਗਦੇ ਖੇਤਰ ਵਿੱਚ 200 ਤੋਂ ਜ਼ਿਆਦਾ ਵਾਰ ਭੂਚਾਲ ਦੇ ਝਟਕੇ ਲੱਗੇ ਹਨ। ਸਭ ਤੋਂ ਜ਼ਬਰਦਸਤ ਝਟਕਾ ਬੀਤੇ ਕੱਲ੍ਹ ਐਤਵਾਰ ਨੂੰ ਦੁਪਹਿਰ 3.55 ਵਜੇ 4.6 ਦੀ ਤੀਬਰਤਾ ਵਾਲਾ ਲੱਗਿਆ ਜਿਸ ਦਾ ਕੇਂਦਰ 14 ਕਿਲੋਮੀਟਰ ਦੀ ਡੂੰਘਾਈ […]

Continue Reading

ਕਿਸਾਨ ਲਗਾਤਾਰ ਤਿੰਨ ਦਿਨ ਕਰਨਗੇ ਮਹਾਂਪੰਚਾਇਤਾਂ

ਚੰਡੀਗੜ੍ਹ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਕਿਸਾਨਾਂ ਵੱਲੋਂ ਤਿੰਨ ਮਹਾਂਪੰਚਾਇਤਾਂ ਕਰਨ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, 13 ਫਰਵਰੀ ਨੂੰ ਸ਼ੰਭੂ ਬਾਰਡਰ ਤੇ ਲੱਗੇ ਮੋਰਚੇ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ, ਜਿਸ ਦੇ ਸਬੰਧ ਵਿੱਚ ਕਿਸਾਨਾਂ ਦੇ ਵੱਲੋਂ ਬੀਤੇ ਦਿਨ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਕਿ 11 ਫਰਵਰੀ ਨੂੰ ਰਤਨਪੁਰਾ, 12 ਫਰਵਰੀ ਨੂੰ ਖਨੌਰੀ ਅਤੇ […]

Continue Reading

5 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਨਿੱਜੀ ਦਫਤਰ ਰਹਿਣਗੇ ਬੰਦ

ਨਵੀਂ ਦਿੱਲੀ, 3 ਫਰਵਰੀ,ਬੋਲੇ ਪੰਜਾਬ ਬਿਊਰੋ :5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਦਿੱਲੀ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਦਫਤਰ ਬੰਦ ਰਹਿਣਗੇ। ਇਸ ਦਿਨ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ, ਜਿਸ ਨਾਲ ਕਰਮਚਾਰੀਆਂ ਨੂੰ ਆਪਣੀ ਵੋਟ ਪਾਉਣ ਦਾ ਪੂਰਾ ਮੌਕਾ ਮਿਲੇਗਾ। ਅਮਲਾ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਨੇ ਇਹ ਸਪੱਸ਼ਟ ਕੀਤਾ ਹੈ […]

Continue Reading

ਪੁਲਿਸ ਗੁਜਰਾਤ, ਰਾਜਸਥਾਨ, ਹਰਿਆਣਾ, ਉੱਤਰਾਖੰਡ ਤੇ ਦਿੱਲੀ ਦੀਆਂ ਜੇਲ੍ਹਾਂ ‘ਚ ਬੰਦ 46 ਗੈਂਗਸਟਰਾਂ ਨੂੰ ਲਿਆਵੇਗੀ ਪੰਜਾਬ

ਚੰਡੀਗੜ੍ਹ, 3 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਹਿੰਸਾ ਅਤੇ ਜਬਰੀ ਵਸੂਲੀ ਆਦਿ ਜੁਰਮਾਂ ‘ਚ ਲੋੜੀਂਦੇ ਗੈਂਗਸਟਰਾਂ ਨੂੰ ਵਾਪਸ ਲਿਆਉਣ ਦੇ ਉਪਰਾਲੇ ਵਜੋਂ, ਜਿਨ੍ਹਾਂ ਨੂੰ ਦੂਜੇ ਰਾਜਾਂ ਦੀਆਂ ਜੇਲ੍ਹਾਂ ਵਿੱਚ ਰਿਮਾਂਡ ‘ਤੇ ਲਿਆ ਗਿਆ ਹੈ, ਪੰਜਾਬ ਪੁਲਿਸ ਨੇ ਅਜਿਹੇ 46 ਅਪਰਾਧੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਸੀਨੀਅਰ ਪੁਲਿਸ […]

Continue Reading

ਘਨੌਰ : ਪਤੰਗ ਉਡਾਅ ਰਹੇ 10 ਸਾਲਾ ਬੱਚੇ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਮੌਤ

ਘਨੌਰ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਘਨੌਰ ਦੇ ਨੇੜਲੇ ਪਿੰਡ ਕਾਮੀ ਕਲਾਂ ਵਿੱਚ ਇਕ ਦੁਕਾਨ ਦੀ ਛੱਤ ’ਤੇ ਪਤੰਗ ਉਡਾ ਰਹੇ 10 ਸਾਲਾ ਬੱਚੇ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਦੇ ਨੌਜਵਾਨ ਕਿਸਾਨ ਆਗੂ ਸਰਬਜੀਤ ਸਿੰਘ ਕਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਪਿੰਡ ਦੇ ਇਕ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਜੈਤੋ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਨੇੜਲੇ ਪਿੰਡ ਮੜ੍ਹਾਕ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਸੁਖਪ੍ਰੀਤ ਸਿੰਘ ਮੁਹਾਰ ਪੁੱਤਰ ਸਿਕੰਦਰ ਸਿੰਘ ਮੁਹਾਰ ਵਾਸੀ ਪਿੰਡ ਮੜ੍ਹਾਕ ਤਹਿਸੀਲ ਜੈਤੋ ਜ਼ਿਲ੍ਹਾ ਫ਼ਰੀਦਕੋਟ ਕੁਝ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਅਚਾਨਕ ਬੀਤੀ […]

Continue Reading

ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਪੰਜਾਬੀ ਗਾਇਕ ਜ਼ਖਮੀ

ਖੰਨਾ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਪ੍ਰਸ਼ਾਸਨ ਦੀ ਲਗਾਤਾਰ ਸਖ਼ਤੀ ਦੇ ਬਾਵਜੂਦ ਲੋਕ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਬਾਜ ਨਹੀਂ ਆ ਰਹੇ। ਬਸੰਤ ਪੰਚਮੀ ਦੇ ਮੌਕੇ ‘ਤੇ ਲੋਕਾਂ ਨੇ ਪਤੰਗਬਾਜ਼ੀ ਕੀਤੀ, ਉਹ ਵੀ ਚਾਈਨਾ ਡੋਰ ਨਾਲ।ਚਾਈਨਾ ਡੋਰ ਦਾ ਇਕ ਅਜਿਹਾ ਮਾਮਲਾ ਪੰਜਾਬ ਦੇ ਖੰਨਾ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਮਸ਼ਹੂਰ ਪੰਜਾਬੀ ਗਾਇਕ ਬਿੱਟੂ ਖੰਨਾ […]

Continue Reading

ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਚਾਰ ਕਾਬੂ

ਨਕੋਦਰ, 3 ਫਰਵਰੀ,ਬੋਲੇ ਪੰਜਾਬ ਬਿਊਰੋ :ਸੰਗਠਿਤ ਵਾਹਨ ਚੋਰੀ ਵਿਰੁੱਧ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਸਿਟੀ ਨਕੋਦਰ ਪੁਲਿਸ ਸਟੇਸ਼ਨ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 4 ਚੋਰੀ ਹੋਏ ਦੋ-ਪਹੀਆ ਵਾਹਨਾਂ ਸਮੇਤ ਇਕ ਅੰਤਰ-ਜ਼ਿਲ੍ਹਾ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਰਗਰਮੀ ਨਾਲ ਵਾਰਦਾਤਾਂ ਨੂੰ ਅੰਜ਼ਾਮ ਦੇ […]

Continue Reading

ਪਿਸਤੌਲ ਵਿਖਾ ਕੇ ਦੁਕਾਨਦਾਰ ਕੋਲੋਂ 1 ਲੱਖ ਰੁਪਏ ਲੁੱਟਣ ਵਾਲੇ ਦੋ ਲੁਟੇਰੇ ਗ੍ਰਿਫ਼ਤਾਰ

ਲੁਧਿਆਣਾ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਥਾਣਾ ਸਾਹਨੇਵਾਲ ਦੀ ਪੁਲਿਸ ਨੇ ਦੋ ਅਜਿਹੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੇ ਹੁਣੇ ਜਿਹੇ ਪਿਸਤੌਲ ਵਿਖਾ ਕੇ ਇਕ ਦੁਕਾਨਦਾਰ ਕੋਲੋਂ 1 ਲੱਖ ਦੀ ਨਕਦੀ ਲੁੱਟੀ ਸੀ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਅਜਨੋਦ ਦੁਰਾਹਾ ਦੇ ਰਹਿਣ ਵਾਲੇ ਅਰਵਿੰਦਰ ਸਿੰਘ ਉਰਫ ਗੋਲੀ ਅਤੇ ਪਿੰਡ […]

Continue Reading