News

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

ਨਵੀਂ ਦਿੱਲੀ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 12 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ […]

Continue Reading

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ ਡੀਟੀਐੱਫ ਨੇ ਵਿੱਤ ਮੰਤਰੀ ਨੂੰ ਭੇਜਿਆ ‘ਮੰਗ ਪੱਤਰ’

ਮਸਲੇ ਨਾ ਹੱਲ ਹੋਣ ‘ਤੇ 15 ਦਸੰਬਰ ਨੂੰ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ ਰੂਪਨਗਰ ,12 ਦਸੰਬਰ (ਮਲਾਗਰ ਖਮਾਣੋਂ)ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਸਕੱਤਰੇਤ ਵਲੋ ਪੀਟੀਆਈ, ਆਰਟ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ ਜਿਲ੍ਹਾ/ਤਹਿਸੀਲ ਕੇਂਦਰਾਂ ‘ਤੇ ਸਮੂਹਿਕ ਰੂਪ […]

Continue Reading

ਜਨਤਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੌਮੀ ਸੇਵਾ ਯੋਜਨਾ ਦਾ ਸੱਤ ਰੋਜ਼ਾ ਸੇਵਾ ਕੈਂਪ ਜਾਰੀ

ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਐਨ ਐਸ ਐਸ ਵਲੰਟੀਅਰਾਂ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ: ਪ੍ਰਿੰਸੀਪਲ ਰਿਤੂ ਸ਼ਰਮਾ ਰਾਜਪੁਰਾ 12 ਦਸੰਬਰ ,ਬੋਲੇ ਪੰਜਾਬ ਬਿਊਰੋ : ਜਨਤਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਵਿਖੇ ਕੌਮੀ ਸੇਵਾ ਯੋਜਨਾ ਦਾ ਕੈਂਪ ਮਿਤੀ 6 ਤੋਂ 12 ਦਸੰਬਰ 2024 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ਜਿਸਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਅਤੇ ਸਾਬਕਾ ਪ੍ਰਿੰਸੀਪਲ […]

Continue Reading

ਰੂਸ ਨੇ ਯੂਕਰੇਨ ਯੁੱਧ ਦੌਰਾਨ ਮਾਰੇ ਗਏ ਪੰਜਾਬੀ ਨੌਜਵਾਨ ਦੇ ਪਰਿਵਾਰ ਨੂੰ ਦਿੱਤੀ PR

ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਰੂਸ ਸਰਕਾਰ ਨੇ ਯੂਕਰੇਨ ਦੇ ਜ਼ਾਪੋਰੀਝਿਆ ਵਿੱਚ 12 ਮਾਰਚ ਨੂੰ ਯੁੱਧ ਦੌਰਾਨ ਮਾਰੇ ਗਏ ਪੰਜਾਬੀ ਮੂਲ ਦੇ ਤੇਜਪਾਲ ਸਿੰਘ ਦੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਸਥਾਈ ਨਿਵਾਸ (PR) ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਤੇਜਪਾਲ ਸਿੰਘ ਦੀ ਪਤਨੀ ਪਰਮਿੰਦਰ ਕੌਰ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ […]

Continue Reading

ਸਰਕਾਰਾਂ ਹੱਠੀ ਰਵੱਈਆ ਛੱਡਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾਅੰਮ੍ਰਿਤਸਰ, 13 ਦਸੰਬਰ,ਬੋਲੇ ਪੰਜਾਬ ਬਿਊਰੋ –ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਰੇਲਵੇ ਪੁਲਿਸ ਵਲੋਂ ਅਫੀਮ ਦੀ ਵੱਡੀ ਖੇਪ ਸਮੇਤ ਤਸਕਰ ਕਾਬੂ

ਲੁਧਿਆਣਾ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਗਵਰਨਮੈਂਟ ਰੇਲਵੇ ਪੁਲਿਸ (ਜੀਆਰਪੀ) ਦੇ ਸੀਆਈਏ ਵਿੰਗ ਨੇ ਸੰਬਲਪੁਰ ਤੋਂ ਜੰਮੂਤਵੀ ਜਾ ਰਹੀ ਟਾਟਾ ਮੂਰੀ ਐਕਸਪ੍ਰੈੱਸ (18309) ਵਿੱਚ ਸਵਾਰ ਇੱਕ ਨਸ਼ਾ ਤਸਕਰ ਨੂੰ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ।ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਅੰਮ੍ਰਿਤਸਰ ਦੇ ਛੇਹਰਟਾ ਨਿਵਾਸੀ ਤਰੁਣਪ੍ਰੀਤ ਸਿੰਘ ਉਰਫ਼ ਤੰਨੂ ਦੇ ਰੂਪ ਵਿੱਚ ਹੋਈ ਹੈ।ਇਸ ਮਾਮਲੇ ਵਿੱਚ […]

Continue Reading

ਕਸ਼ਮੀਰ ਦੇ ਮੈਦਾਨੀ ਖੇਤਰਾਂ ਵਿੱਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਸ਼੍ਰੀਨਗਰ, 13 ਦਸੰਬਰ,ਬੋਲੇ ਪੰਜਾਬ ਬਿਊਰੋ : ਕਸ਼ਮੀਰ ਦੇ ਕਈ ਮੈਦਾਨੀ ਖੇਤਰਾਂ ਵਿੱਚ ਵੀਰਵਾਰ ਨੂੰ ਇਸ ਮੌਸਮ ਦੀ ਪਹਿਲੀ ਬਰਫਬਾਰੀ ਹੋਈ। ਪਹਾੜੀ ਖੇਤਰਾਂ ਵਿੱਚ ਵੀ ਸਫ਼ੇਦ ਚਾਦਰ ਵਿਛ ਜਾਣ ਕਾਰਨ ਸੈਲਾਨੀਆਂ ਦੀ ਗਿਣਤੀ ਵੱਧਣ ਦੀ ਉਮੀਦ ਹੈ। ਜੋਜ਼ੀਲਾ ਪਾਸ ’ਤੇ ਬਰਫ ਜਮਣ ਕਰਕੇ ਸ਼੍ਰੀਨਗਰ-ਲੇਹ ਹਾਈਵੇ ਨੂੰ ਸਾਵਧਾਨੀ ਵਜੋਂ ਟਰੈਫਿਕ ਲਈ ਬੰਦ ਕਰ ਦਿੱਤਾ ਗਿਆ ਹੈ। ਬਾਂਦੀਪੋਰਾ-ਗੁਰੇਜ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-12-2024,ਅੰਗ 654 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 13-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 13-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ […]

Continue Reading

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਚੰਡੀਗੜ੍ਹ, 12 ਦਸੰਬਰ, ਬੋਲੇ ਪੰਜਾਬ ਬਿਊਰੋ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਇੱਕ ਵਾਰ ਫਿਰ ਐਨਕਾਊਂਟਰ ਹੋਣ ਦੀ ਸੂਚਨਾ ਮਿਲੀ ਹੈ। ਪੰਜਾਬ ਦੇ ਮਾਨਸਾ ਦੇ ਬੁਢਲਾਡਾ ਕਸਬੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਈ। ਖੁਸ਼ਕਿਸਮਤੀ ਨਾਲ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਗੁਪਤ […]

Continue Reading