News

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਚੰਡੀਗੜ੍ਹ, 2 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ […]

Continue Reading

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ ਚੰਡੀਗੜ੍ਹ, 2 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ […]

Continue Reading

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ ,ਬੋਲੇ ਪੰਜਾਬ ਬਿੳਰੋ; ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ […]

Continue Reading

ਐਸਸੀ ਬੀਸੀ ਮੋਰਚੇ ਅਤੇ ਪੀੜਤ ਪਰਿਵਾਰ ਨੇ 3 ਫਰਵਰੀ ਨੂੰ ਥਾਣਾ ਬਲੌਂਗੀ ਦਾ ਘਿਰਾਓ ਕੁਝ ਸਮੇਂ ਲਈ ਮੁਲਤਵੀ ਕੀਤਾ।

ਜੇ ਦਿਤੇ ਸਮੇਂ ਵਿੱਚ ਨਾ ਮਿਲਿਆ ਇਨਸਾਫ ਤਾਂ ਥਾਣੇ ਦਾ ਘਿਰਾਓ ਰਹੇਗਾ ਬਰਕਰਾਰ: ਕੁੰਭੜਾ ਮੋਹਾਲੀ, 2 ਫਰਵਰੀ: ਮਿਤੀ 13 ਨਵੰਬਰ 2024 ਨੂੰ ਥਾਣਾ ਬਲੌਂਗੀ ਨਾਲ ਸੰਬੰਧਿਤ ਵਿਜਿੰਦਰ ਕੁਮਾਰ ਬਾਲਮੀਕੀ ਦੇ ਇਕਲੋਤੇ ਪੁੱਤਰ ਅਰੁਣ ਕੁਮਾਰ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਤੇ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਦੇ […]

Continue Reading

ਜੰਗਲਾਤ ਵਿਭਾਗ ਵਿਚੋਂ ਸੇਵਾ ਮੁਕਤ ਹੋਣ ਤੇ ਕੀਤਾ ਸਨਮਾਨ ਸਮਰੋਹ

ਮੱਤੇਵਾੜਾ,2 ਫਰਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੌਕਰੇਟਿਕ ਜੰਗਲਾਤ ਮੁਲਾਜਮ ਯੂਨੀਅਨ (ਸਬੰਧਤ ਡੀਐਮਐਫ) ਵੱਲੋਂ ਸਾਥੀ ਸੁੁਰਿੰੰਦਰ ਮਸੀਹ ਸੇਵਾਦਾਰ ਆਪਣੀ 60 ਸਾਲ ਦੀ ਉਮਰ ਤੱਕ ਵਣ ਰੇੰਜ ਮੱਤੇਵਾੜਾ ਵਿੱਖੇ ਨੋਕਰੀ ਕਰਨ ਉਪਰੰਤ 31ਜਨਵਰੀ ਨੂੰ ਸੇਵਾ ਮੁਕਤ ਹੋਣ ਜਥੇਬੰਦੀ ਦੇ ਆਗੂਆਂ ਅਤੇ ਸਮੁੱਚੇ ਸਟਾਫ ਵੱਲੋਂ ਸਨਮਾਨ ਸਮਰੋਹ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਰੇਂਜ ਪ੍ਰਧਾਨ ਕੁਲਦੀਪ […]

Continue Reading

ਸਿੱਖਿਆ ਬੋਰਡ ਮਾਰਚ -24 ਦੀਆਂ ਪ੍ਰੀਖਿਆਵਾਂ ਤੇ ਮੁਲਾਂਕਣ ਦੀ ਅਦਾਇਗੀ ਜਲਦੀ ਕਰੇ

ਮੋਹਾਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ: ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 10 ਵੀਂ ਤੇ ਬਾਰ੍ਹਵੀਂ ਦੀਆਂ ਬੋਰਡ 2023 ਦੀਆਂ ਉੱਤਰ ਪੱਤਰੀਆਂ ਦੀ ਮਾਰਕਿੰਗ ਤੇ ਮਾਰਕਿੰਗ ਦੇ ਪ੍ਰਬੰਧ ਦੇ ਸੰਬੰਧ ਚਰਚਾ ਕੀਤੀ ਗਈ |ਇਸ ਸੰਬੰਧ […]

Continue Reading

ਬਜਟ ਬਿਹਾਰ ਤੇ ਅਸਾਮ ਨੂੰ ਧਿਆਨ ‘ਚ ਰੱਖ ਕੇ ਬਣਾਇਆ ਪੰਜਾਬ ਕੀਤਾ ਅੱਖੋਂ ਪ੍ਰੋਖੇ : ਰਾਜਾ ਵੜਿੰਗ

ਚੰਡੀਗੜ੍ਹ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ  ਕਿਹਾ ਕਿ ਬਜਟ ਵਿਚ ਪੰਜਾਬ ਲਈ ਕੁਝ ਨਹੀ ਹੈ। ਉਨ੍ਹਾਂ ਬਜਟ ਨੂੰ ਚੋਣ ਬਜਟ ਦੱਸਦਿਆ ਕਿਹਾ ਕਿ ਸਿੱਖਿਆ ਦਾ ਪੱਧਰ ਸੁਧਾਰਨ, ਟਰਾਂਸਪੋਰਟ ਸੈਕਟਰ ਨੂੰ ਬਿਹਤਰ ਬਣਾਉਣ, ਪੇਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਤੇ ਕਿਸਾਨ ਵਰਗ ਲਈ ਕੁੱਝ […]

Continue Reading

GOVT ਨੇ 17 ਸੀਨੀਅਰ IAS /IRS ਅਧਿਕਾਰੀਆਂ ਦੇ ਕੀਤੇ ਤਬਾਦਲੇ ਤੇ ਨਿਯੁਕਤੀਆਂ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ : GOVT ਨੇ 17 ਸੀਨੀਅਰ IAS /IRS ਅਧਿਕਾਰੀਆਂ ਦੇ ਕੀਤੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ

Continue Reading

ਮੋਹਾਲੀ ਵਿੱਚ 108 ਐਂਬੂਲੈਂਸ ਸੇਵਾ ਨੇ ਇੱਕ ਸਾਲ ਵਿੱਚ 16,867 ਲੋਕਾਂ ਦੀ ਜਾਨ ਬਚਾਈ

ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਕੀਤਾ ਮਜ਼ਬੂਤ ਮੋਹਾਲੀ, 2ਫਰਵਰੀ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਜ਼ੈਨਪਲੱਸ ਪ੍ਰਾਈਵੇਟ ਲਿਮਟਿਡ ਦੁਆਰਾ ਸੰਚਾਲਿਤ 108 ਐਂਬੂਲੈਂਸ ਸੁਵਿਧਾ, ਪੰਜਾਬ ਵਿੱਚ 108 ਐਂਬੂਲੈਂਸ ਨੈਟਵਰਕ ਰਾਹੀਂ ਜੀਵਨ ਬਚਾਉਣ ਵਾਲੀ ਐਮਰਜੈਂਸੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖੇ ਹੋਏ ਹੈ। ਇਕੱਲੇ ਮੋਹਾਲੀ ਵਿੱਚ, ਸੇਵਾ ਨੇ ਇੱਕ ਸਾਲ ਵਿੱਚ 16,867 ਲੋਕਾਂ ਦੀ ਸਹਾਇਤਾ ਕੀਤੀ […]

Continue Reading

ਲੋਕਤੰਤਰ ਦੇ ਚੌਥਾ ਥੰਮ ਪੰਜਾਬ ਦੇ ਪੱਤਰਕਾਰ ਦਿੱਲੀ ਪੁਲਿਸ ਨੇ ਰਾਤ ਭਰ ਬਣਾਏ ਬੰਦੀ

ਨਵੀਂ ਦਿੱਲੀ 2 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਸਟੇਟ ਦੀਆਂ ਜਨਰਲ ਚੋਣਾਂ 5 ਜਨਵਰੀ ਨੂੰ ਹੋ ਰਹੀਆਂ ਹਨ , ਜਿਸ ਕਾਰਨ ਭਾਰਤੀ ਚੋਣ ਕਮਿਸ਼ਨ ਦੇ ਅਧੀਨ ਦਿੱਲੀ ਪੁਲਿਸ ਸਮੇਤ  ਸਾਰੀ ਸਰਕਾਰੀ ਮਸ਼ੀਨਰੀ ਹੈ ।  ਪਿਛਲੇ ਤਿੰਨ ਦਿਨ ਤੋਂ ਲਗਾਤਾਰ ਦਿੱਲੀ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੀਤੀ ਜਾਂਦੀ ਧੱਕੇਸ਼ਾਹੀ ਦੀ ਲਗਾਤਾਰ ਰਿਪੋਰਟਿੰਗ […]

Continue Reading