News

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ, 7 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਗਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਤਾਲਮੇਲ ਨਾਲ, ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਮਿੱਥ ਕੇ ਕਤਲ ਦੀ ਘਟਨਾ ਨੂੰ ਅੰਜਾਮ […]

Continue Reading

ਮਾਨ ਸਰਕਾਰ ਨੇ ਦਹਾਕਿਆਂ ਪੁਰਾਣੇ ਪੈਟਰਨ ਨੂੰ ਤੋੜਿਆ, ਸਰਕਾਰੀ ਹਸਪਤਾਲ ਵਿੱਚ ਕੀਤਾ ਪਹਿਲਾ ਲਿਵਰ ਟਰਾਂਸਪਲਾਂਟ

ਚੰਡੀਗੜ੍ਹ, 7 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.), ਐਸ.ਏ.ਐਸ. ਨਗਰ ਵਿਖੇ ਸੂਬੇ ਵਿੱਚ ਪਹਿਲਾ ਸਫਲਤਾਪੂਰਵਕ ਲਿਵਰ ਟ੍ਰਾਂਸਪਲਾਂਟ ਕਰਵਾ ਕੇ ਇੱਕ ਨਿਰਣਾਇਕ ਪ੍ਰਸ਼ਾਸਨ ਮੀਲ ਪੱਥਰ ਸਥਾਪਤ ਕੀਤਾ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ, ਪੰਜਾਬ ਸਰਕਾਰ ਵੱਲੋਂ ਸਭ ਤੋਂ ਗੁੰਝਲਦਾਰ ਅਤੇ ਮਹਿੰਗੀਆਂ ਜੀਵਨ-ਰੱਖਿਅਕ ਡਾਕਟਰੀ ਪ੍ਰਕਿਰਿਆਵਾਂ ਵਿੱਚੋਂ ਇੱਕ ਪ੍ਰਕਿਰਿਆ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਚੰਡੀਗੜ੍ਹ, 7 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕੰਢੀ ਖੇਤਰ ਦੇ ਚਾਰ ਦਹਾਕਿਆਂ ਦੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ, ਜਿਸ ਨਾਲ ਨੀਮ-ਪਹਾੜੀ ਅਤੇ ਸੋਕਾ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਉਡੀਕੀ […]

Continue Reading

ਸੈਦਪੁਰ-ਗਿਦੜਪੁਰ-ਚੰਡਿਆਲਾ ਮਾਰਗ ਦੇ ਨਵੀਨੀਕਰਨ ਤੇ ਖਰਚੇ ਜਾਣਗੇ 2.92 ਕਰੋੜ : ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਉਦਘਾਟਨ

ਇਲਾਕੇ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ: ਵਿਧਾਇਕ ਕੁਲਵੰਤ ਸਿੰਘ ਮੋਹਾਲੀ, 7 ਦਸੰਬਰ,ਬੋਲੇ ਪੰਜਾਬ ਬਿਊਰੋ;ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਇਲਾਕਾ ਨਿਵਾਸੀਆਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਸੈਦਪੁਰ-ਗਿਦੜਪੁਰ-ਚੰਡਿਆਲਾ ਮਾਰਗ ਨੂੰ ਚੌੜਾ ਕਰਨ ਅਤੇ ਇਸ ਦੇ ਨਵੀਨੀਕਰਨ ਦੇ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ […]

Continue Reading

ਝੂਠੇ ਪਰਚਿਆਂ ਖ਼ਿਲਾਫ਼ ਰੋਸ ਰੈਲੀ ਅਤੇ ਮੁਜਾਹਰੇ ਦਾ ਐਲਾਨ, ਲੋਕਤੰਤਰਕ ਤਾਕਤਾਂ ਇਕਜੁੱਟ

ਬਠਿੰਡਾ 7 ਜਨਵਰੀ ,ਬੋਲੇ ਪੰਜਾਬ ਬਿਊਰੋ :ਸੱਚ ਬੋਲਣ ਵਾਲੀ ਪੱਤਰਕਾਰਤਾ ਅਤੇ ਲੋਕਪੱਖੀ ਅਵਾਜ਼ਾਂ ਨੂੰ ਦਬਾਉਣ ਦੀ ਨੀਅਤ ਨਾਲ ਪੱਤਰਕਾਰ ਮਨਿੰਦਰਜੀਤ ਸਿੱਧੂ, ਮਿੰਟੂ ਗੁਰੂਸਰੀਆ, ਮਨਦੀਪ ਮੱਕੜ ਅਤੇ ਆਰ.ਟੀ.ਆਈ. ਐਕਟਿਵਿਸਟ ਮਾਨਿਕ ਗੋਇਲ ਸਮੇਤ 10 ਲੋਕਾਂ ਉੱਤੇ ਦਰਜ ਕੀਤੇ ਗਏ ਝੂਠੇ ਪਰਚਿਆਂ ਦੇ ਵਿਰੋਧ ਵਿੱਚ ਲੋਕਤੰਤਰਕ ਤਾਕਤਾਂ ਵੱਲੋਂ ਰੋਸ ਰੈਲੀ ਅਤੇ ਮੁਜਾਹਰੇ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ […]

Continue Reading

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਚੰਡੀਗੜ੍ਹ 7 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਨਾਲ ਸਬੰਧਤ ਰਸਾਇਣਾਂ ਦੇ ਉਤਪਾਦਨ ਵਿੱਚ ਮੋਹਰੀ ਕੰਪਨੀ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ 300 ਕਰੋੜ ਦੇ ਪ੍ਰਸਤਾਵਿਤ ਨਿਵੇਸ਼ ਨਾਲ ਪੰਜਾਬ ਵਿੱਚ ਇੱਕ ਨਵੀਂ ਨਿਰਮਾਣ […]

Continue Reading

Breking : ਧੁੰਦ ਦੇ ਮੱਦੇ ਨਜ਼ਰ ਸਕੂਲਾਂ ‘ਚ ਛੁੱਟੀਆਂ ਵਧੀਆਂ

ਚੰਡੀਗੜ੍ਹ  7 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਸੂਬੇ ਵਿੱਚ ਠੰਢ ਅਤੇ ਧੁੰਦ ਵਧ ਰਹੀ ਹੈ। ਬੱਚਿਆਂ ਅਤੇ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲੀ ਛੁੱਟੀਆਂ 13 ਜਨਵਰੀ ਤੱਕ ਜਾਰੀ ਰਹਿਣਗੀਆਂ। ਇਹ ਹੁਕਮ ਸਾਰੇ […]

Continue Reading

Big news; 50 ਹਜ਼ਾਰ ਲੋਕਾਂ ਦੇ ਰਾਸ਼ਨ ਕਾਰਡ ਰੱਦ, e-KYC ਨਾ ਕਰਵਾਉਣਾ ਪਿਆ ਮਹਿੰਗਾ, ਪ੍ਰਸ਼ਾਸਨ ਨੇ ਲਿਆ ਸਖ਼ਤ ਐਕਸ਼ਨ

ਚੰਡੀਗੜ੍ਹ 7 ਜਨਵਰੀ ,ਬੋਲੇ ਪੰਜਾਬ ਬਿਊਰੋ; ਈ-ਕੇਵਾਈਸੀ (e-KYC) ਨਾ ਕਰਵਾਉਣ ਵਾਲੇ ਅਤੇ ਅਪਾਤਰ ਪਾਏ ਗਏ ਲਗਭਗ 50 ਹਜ਼ਾਰ ਲੋਕ ਹੁਣ ਰਾਸ਼ਨ ਤੋਂ ਵਾਂਝੇ ਰਹਿ ਜਾਣਗੇ। ਇਨ੍ਹਾਂ ਲੋਕਾਂ ਨੂੰ ਹਰ ਮਹੀਨੇ ਮਿਲਣ ਵਾਲੇ ਰਾਸ਼ਨ ਦਾ ਲਾਭ ਹੁਣ ਨਹੀਂ ਮਿਲੇਗਾ। ਉਨ੍ਹਾਂ ਨੂੰ ਈ-ਕੇਵਾਈਸੀ ਕਰਵਾਉਣ ਦਾ ਭਰਪੂਰ ਮੌਕਾ ਦਿੱਤਾ ਗਿਆ ਸੀ, ਪਰ ਉਨ੍ਹਾਂ ਨੇ ਇੱਕ ਸਾਲ ਦੇ ਅੰਦਰ […]

Continue Reading

ਪੰਜਾਬੀ ਗਾਇਕ ‘ਤੇ FIR: ਹਥਿਆਰਾਂ ਦੀ ਵੀਡੀਓ,ਫੇਸਬੁੱਕ ਪੋਸਟ ‘ਚ ਲਿਖਿਆ- ਮੇਰੇ ਸੌਦਾ ਏ ਨਾਲ ਸਿਰਹਾਣੇ ਦੇ ਇਕ ਇਤਿਹਾਸ ਤੇ ਦੂਜਾ ਕਾਲ ਕੁੜੇ

ਚੰਡੀਗੜ੍ਹ 7 ਜਨਵਰੀ,ਬੋਲੇ ਪੰਜਾਬ ਬਿਊਰੋ; ਪੁਲਿਸ ਨੇ ਪੰਜਾਬੀ ਗਾਇਕ ਰੰਮੀ ਰੰਧਾਵਾ ਵਿਰੁੱਧ ਹਥਿਆਰ ਦਿਖਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਰੰਮੀ ਰੰਧਾਵਾ ਅਜਨਾਲਾ, ਅੰਮ੍ਰਿਤਸਰ ਦੀ ਰਹਿਣ ਵਾਲਾ ਹੈ। ਇਹ ਕਾਰਵਾਈ ਉਸ ਵਿਰੁੱਧ ਇੱਕ ਸੋਸ਼ਲ ਮੀਡੀਆ ਪੋਸਟ ਕਾਰਨ ਕੀਤੀ ਗਈ ਹੈ। ਇਸ ਵਿੱਚ ਰੰਮੀ ਰੰਧਾਵਾ ਨੇ ਹਥਿਆਰਾਂ ਨਾਲ ਸਬੰਧਤ ਇੱਕ ਵੀਡੀਓ ਪੋਸਟ ਕੀਤੀ ਅਤੇ ਲਿਖਿਆ, […]

Continue Reading

ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਸਿੱਧਾ ਲਲਕਾਰਿਆ: ਕਿਹਾ- ਮੈਨੂੰ ਰੋਜ਼ ਨਾ ਡਰਾਓ, ਗਿੱਦੜਬਾਹਾ ਆ ਕੇ ਚੋਣ ਲੜੋ, ਸਿਰਫ਼ ਇੱਕ ਸੀਟ ‘ਤੇ ਲੜੋ

ਚੰਡੀਗੜ੍ਹ 7 ਜਨਵਰੀ,ਬੋਲੇਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਗਿੱਦੜਬਾਹਾ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, “ਸੁਖਬੀਰ, ਕਿਰਪਾ ਕਰਕੇ ਗਿੱਦੜਬਾਹਾ ਆ ਕੇ ਚੋਣ ਲੜੋ। ਤੁਹਾਨੂੰ ਇੱਕ ਸੀਟ ਤੋਂ ਚੋਣ ਲੜਨੀ ਪਵੇਗੀ; ਮੈਨੂੰ ਹਰ ਰੋਜ਼ ਧਮਕੀ ਨਾ ਦਿਓ। ਅਸੀਂ ਗਿੱਦੜਬਾਹਾ ਦੇ […]

Continue Reading