News

ਰਾਜਪੁਰਾ-1 ਅਤੇ ਰਾਜਪੁਰਾ-2 ਦੇ ਸਾਇੰਸ ਅਧਿਆਪਕਾਂ ਨੂੰ ਸੈਮੀਨਾਰ ਦੌਰਾਨ ਚੰਗੇ ਨਤੀਜਿਆਂ ਲਈ ਪ੍ਰੇਰਿਤ ਕੀਤਾ

ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਵਿਸ਼ੇਸ਼ ਗੱਲਬਾਤ ਕਰਕੇ ਪ੍ਰੇਰਿਤ ਕਰਨ: ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਰਾਜਪੁਰਾ 30 ਜਨਵਰੀ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਦਫਤਰ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ […]

Continue Reading

ਡੇਰਾਬੱਸੀ : ਪਿਆਰ ‘ਚ ਧੋਖਾ ਮਿਲਣ ‘ਤੇ ਨੌਜਵਾਨ ਨੇ ਲਿਆ ਫਾਹਾ

ਡੇਰਾਬੱਸੀ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਡੇਰਾਬੱਸੀ ‘ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੇ ਨੇ ਆਪਣੇ ਇੰਸਟਾਗ੍ਰਾਮ ‘ਤੇ ਕਿਹਾ ਹੈ ਕਿ ਉਸ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਸ ਨੂੰ ਪਿਆਰ ਦੌਰਾਨ ਇਕ ਲੜਕੀ ਨੇ ਧੋਖਾ ਦਿੱਤਾ ਸੀ। ਲਾਸ਼ ਤੀਜੀ ਮੰਜ਼ਿਲ ‘ਤੇ ਰੱਸੀ ਨਾਲ ਲਟਕਦੀ ਮਿਲੀ।ਮ੍ਰਿਤਕ ਲੜਕਾ ਹਰਪ੍ਰੀਤ ਸਿੰਘ ਡੇਰਾਬੱਸੀ ਦੇ […]

Continue Reading

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਵਿੱਚ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਦਿੱਤਾ ਗਿਆ ਸੁਨੇਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟ੍ਰੈਫਿਕ ਐੱਚ ਐੱਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ (ਟ੍ਰੈਫਿਕ) ਕਰਨੈਲ ਸਿੰਘ ਦੀ ਅਗਵਾਈ ਵਿੱਚ […]

Continue Reading

ਪੰਜਾਬ ਭਵਨ ਸਰੀ ਕੈਨੇਡਾ ਦੇ ਉਪਰਾਲੇ ਸਦਕਾ ਰਾਜਸਥਾਨ ਵਿੱਚ ਹੋ ਰਹੀ ਪਹਿਲੀ ਰਾਸ਼ਟਰੀ ਬਾਲ ਲੇਖਕ ਕਾਨਫਰੰਸ

ਸੁੱਖੀ ਬਾਠ ਦੀ ਬਦੌਲਤ ਰਾਜਸਥਾਨ ਵਿੱਚ ਪੰਜਾਬੀ ਹੋਵੇਗੀ ਪ੍ਰਫੁੱਲਤ ਮੋਹਾਲੀ 30 ਜਨਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਲਗਾਤਾਰ ਬਾਲ ਲੇਖਕਾਂ ਨੂੰ ਸਾਹਿਤ ਨਾਲ ਜੋੜਨ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਇਸ ਪ੍ਰੋਜੈਕਟ ਦੇ ਸੀਨੀਅਰ […]

Continue Reading

ਸੀਮੈਂਟ ਫੈਕਟਰੀ ਵਿੱਚ ਨਿਰਮਾਣ ਅਧੀਨ ਹਿੱਸੇ ਦਾ ਢਾਂਚਾ ਡਿੱਗਿਆ, ਦੋ ਮਜ਼ਦੂਰਾਂ ਦੀ ਮੌਤ, 50 ਜ਼ਖਮੀ

ਪੰਨਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਨਾ ਵਿੱਚ ਸਥਿਤ ਜੇਕੇ ਸੀਮੈਂਟ ਫੈਕਟਰੀ ਵਿੱਚ ਅੱਜ ਵੀਰਵਾਰ ਸਵੇਰੇ ਵੱਡਾ ਹਾਦਸਾ ਹੋ ਗਿਆ। ਪਲਾਂਟ ਵਿੱਚ ਨਿਰਮਾਣ ਅਧੀਨ ਹਿੱਸੇ ਵਿੱਚ ਛੱਤ ਦੀ ਸਲੈਬ ਪਾਈ ਜਾ ਰਹੀ ਸੀ, ਜਿੱਥੇ ਸੈਂਕੜੇ ਮਜ਼ਦੂਰ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਢਾਂਚਾ ਢਹਿ ਗਿਆ, ਜਿਸ ਦੀ ਲਪੇਟ ਵਿੱਚ ਆਉਣ ਕਾਰਨ 2 ਤੋਂ ਵੱਧ ਮਜ਼ਦੂਰਾਂ […]

Continue Reading

ਖੰਨਾ : ਗੰਨੇ ਨਾਲ ਭਰੀ ਓਵਰਲੋਡ ਟਰਾਲੀ ਦਾ ਰੱਸਾ ਟੁੱਟਿਆ, ਦੋ ਕਿਸਾਨਾਂ ਦੀ ਮੌਤ

ਖੰਨਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਖੰਨਾ ਦੇ ਪਿੰਡ ਬਾਹੋਮਾਜਰਾ ਦੇ ਕੋਲ ਦੇਰ ਰਾਤ ਗੰਨੇ ਨਾਲ ਭਰੀ ਹੋਈ ਓਵਰਲੋਡ ਟਰਾਲੀ ਦਾ ਰੱਸਾ ਟੁੱਟਣ ਕਾਰਨ ਹੋਏ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ ਅਤੇ ਦੀਦਾਰ ਸਿੰਘ ਨਿਵਾਸੀ ਮਾਜਰੀ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ, ਗੁਰਦੀਪ ਸਿੰਘ ਆਪਣੇ ਗੁਆਂਢੀ ਦੀਦਾਰ ਸਿੰਘ, ਜੋ ਮਾਜਰੀ […]

Continue Reading

ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਬਣੀ

ਚੰਡੀਗੜ੍ਹ, 30 ਜਨਵਰੀ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਨਗਰ ਨਿਗਮ ‘ਚ ਭਾਜਪਾ ਦਾ ਮੇਅਰ ਬਣ ਗਿਆ ਹੈ। ਇੱਥੋਂ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨੇ ਚੋਣ ਜਿੱਤੀ ਹੈ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ। ਜਦੋਂ ਕਿ ‘ਆਪ’ ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇੱਥੇ ਭਾਜਪਾ ਦੇ ਹੱਕ ਵਿੱਚ ਕਰਾਸ ਵੋਟਿੰਗ ਹੋਈ ਹੈ।

Continue Reading

ਜੇ ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਗੱਠਜੋੜ ਕੀਤਾ ਤਾਂ ਸਿਆਸਤ ਛੱਡ ਦਿਆਂਗਾ : ਰਾਜਾ ਵੜਿੰਗ

ਲੁਧਿਆਣਾ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਬਚਤ ਭਵਨ ਵਿਖੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਨਾ ਤਾਂ ਗੱਠਜੋੜ ਕੀਤਾ ਗਿਆ ਹੈ ਅਤੇ ਨਾ ਹੀ ਭਵਿੱਖ ਵਿੱਚ ਹੋਵੇਗਾ। ਜੇਕਰ ਗੱਠਜੋੜ ਹੁੰਦਾ ਹੈ ਤਾਂ ਉਹ ਸਿਆਸਤ ਤੋਂ […]

Continue Reading

ਮੋਹਾਲੀ ‘ਚ ਚਾਇਨਾ ਡੋਰ ਵੇਚਣ ਵਾਲੀ ਔਰਤ ‘ਤੇ ਕੇਸ ਦਰਜ

ਮੋਹਾਲੀ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਬਲੌਂਗੀ ਵਿਖੇ ਆਪਣੀ ਦੁਕਾਨ ਵਿੱਚ ਪਾਬੰਦੀਸ਼ੁਦਾ ਚਾਇਨਾ ਡੋਰ ਵੇਚਣ ਦੇ ਦੋਸ਼ ਵਿੱਚ ਪੁਲੀਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਸਰੋਜ ਬਾਲਾ ਵਜੋਂ ਹੋਈ ਹੈ, ਜਿਸ ਨੇ ਬਲੌਂਗੀ ਦੇ ਗੁਰਦੁਆਰਾ ਸਾਹਿਬ ਨੇੜੇ ਦੁਕਾਨ ਖੋਲ੍ਹੀ ਹੋਈ ਹੈ।ਪੁਲੀਸ ਅਨੁਸਾਰ ਬਲੌਂਗੀ ਥਾਣੇ ਦੀ ਪੁਲੀਸ […]

Continue Reading

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 66ਵੇਂ ਦਿਨ ਵੀ ਜਾਰੀ, ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ

ਖਨੌਰੀ, 30 ਜਨਵਰੀ,ਬੋਲੇ ਪੰਜਾਬ ਬਿਊਰੋ :ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਵੀਰਵਾਰ ਨੂੰ 66ਵੇਂ ਦਿਨ ਵੀ ਜਾਰੀ ਹੈ।ਅੱਜ ਵੀਰਵਾਰ ਸਵੇਰੇ ਸਾਢੇ 10 ਵਜੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ […]

Continue Reading