News

ਸਰਕਾਰ ਵੱਲੋਂ ਪੰਜਾਬ ਰੋਡਵੇਜ ਦੇ ਹੜਤਾਲੀ ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਰੋਡਵੇਜ਼ ਦੀ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਖ਼ਿਲਾਫ਼ ਚੱਲ ਰਹੀ ਹੜਤਾਲ ’ਤੇ ਸਰਕਾਰ ਨੇ ਕੜੀ ਕਾਰਵਾਈ ਕਰਦਿਆਂ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ, ਵਿਭਾਗ ਵੱਲੋਂ ਸਾਰੇ ਅਸਥਾਈ ਕਰਮਚਾਰੀਆਂ ਨੂੰ ਈਮੇਲ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਗੈਰ-ਕਾਨੂੰਨੀ ਤੌਰ ’ਤੇ ਹੜਤਾਲ ਕਰਨ ਨਾਲ ਸਰਕਾਰ ਨੂੰ […]

Continue Reading

ਚੱਕਰਵਾਤ ‘ਦਿਤਵਾਹ’ ਦਾ ਖ਼ਤਰਾ ਵੱਧਿਆ, ਰੈੱਡ ਅਲਰਟ ਜਾਰੀ

ਚੇਨਈ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਤਾਮਿਲਨਾਡੂ ਦੇ ਤੱਟਾਂ ‘ਤੇ ਚੱਕਰਵਾਤੀ ਤੂਫ਼ਾਨ ‘ਦਿਤਵਾਹ’ ਕਾਰਨ ਖ਼ਤਰਾ ਵਧ ਗਿਆ ਹੈ। IMD ਨੇ ਦੱਖਣੀ ਅਤੇ ਕਾਵੇਰੀ ਡੈਲਟਾ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅਗਲੇ 24 ਘੰਟਿਆਂ ਵਿੱਚ 20 ਸੈਂਟੀਮੀਟਰ ਤੋਂ ਵੱਧ ਭਾਰੀ ਮੀਂਹ ਦੀ ਸੰਭਾਵਨਾ ਹੈ।ਤੂਫ਼ਾਨ ਹੌਲੀ ਰਫ਼ਤਾਰ ਨਾਲ ਉੱਤਰ ਵੱਲ ਵਧ ਰਿਹਾ ਹੈ। ਫਿਲਹਾਲ ਇਹ ਕਰਾਈਕਲ ਤੋਂ 300 […]

Continue Reading

ਇੰਡੋਨੇਸ਼ੀਆ ‘ਚ ਭੂਚਾਲ ਤੇ ਸੁਨਾਮੀ ਨਾਲ ਮਰਨ ਵਾਲਿਆਂ ਦੀ ਗਿਣਤੀ 248 ਹੋਈ

ਜਕਾਰਤਾ, 29 ਨਵੰਬਰ,ਬੋਲੇ ਪੰਜਾਬ ਬਿਉਰੋ;ਇੰਡੋਨੇਸ਼ੀਆ ਵਿੱਚ ਭੂਚਾਲ ਅਤੇ ਸੁਨਾਮੀ ਨਾਲ ਤਬਾਹ ਹੋਏ ਕਈ ਇਲਾਕਿਆਂ ਵਿੱਚ ਪੀੜਤਾਂ ਤੱਕ ਪਹੁੰਚਣ ਲਈ ਸ਼ਨੀਵਾਰ ਨੂੰ ਬਚਾਅ ਕਰਮਚਾਰੀਆਂ ਨੂੰ ਸੰਘਰਸ਼ ਕਰਨਾ ਪਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ 248 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ ਮੌਤਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ।ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ […]

Continue Reading

DGP ਸਮੇਤ ਪੰਜਾਬ ਦੇ 4 ਅਫ਼ਸਰਾਂ ਨੂੰ ਹਾਈ ਕੋਰਟ ਨੇ ਕੀਤਾ ਲੱਖਾਂ ਰੁਪਏ ਦਾ ਜੁਰਮਾਨਾ ਤਨਖ਼ਾਹ ’ਚੋਂ ਕੱਟਣ ਦੇ ਦਿੱਤੇ ਆਦੇਸ਼

ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸੂਬੇ ’ਚ ਗ਼ੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਮੌਡੀਫਾਈਡ ਵਾਹਨਾਂ ਖ਼ਿਲਾਫ਼ ਆਪਣੇ ਪੁਰਾਣੇ ਹੁਕਮਾਂ ਦੀ ਅਣਦੇਸ਼ੀ ’ਤੇ ਪੰਜਾਬ ਸਰਕਾਰ (Punjab Govt) ਦੇ ਚਾਰ ਸੀਨੀਅਰ ਅਧਿਕਾਰੀਆਂ ’ਤੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਪਾਇਆ ਕਿ ਨਾ ਤਾਂ ਸਮੇਂ ’ਤੇ ਜਵਾਬ […]

Continue Reading

ਤਕਨੀਕੀ ਅਪਡੇਟ ਕਰਕੇ ਉਡਾਣਾਂ ਦੇ ਸ਼ਡਿਊਲ ’ਤੇ ਪੈ ਸਕਦਾ ਅਸਰ, ਏਅਰ ਇੰਡੀਆ ਤੇ ਇੰਡੀਗੋ ਵਲੋਂ ਅਡਵਾਈਜਰੀ ਜਾਰੀ

ਨਵੀਂ ਦਿੱਲੀ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਹਵਾਈ ਯਾਤਰਾ ਕਰਨ ਵਾਲਿਆਂ ਲਈ ਮਹੱਤਵਪੂਰਨ ਖ਼ਬਰ ਆਈ ਹੈ। ਏਅਰਬੱਸ ਵੱਲੋਂ ਸੰਸਾਰ ਭਰ ਵਿੱਚ ਉਡਦੇ A320 ਜਹਾਜ਼ਾਂ ਲਈ ਨਵੀਂ ਟੈਕਨਿਕਲ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ, ਜਿਸ ਦਾ ਸਿੱਧਾ ਅਸਰ ਭਾਰਤ ਦੀਆਂ ਦੋਵਾਂ ਵੱਡੀਆਂ ਏਅਰਲਾਈਨਾਂ – ਏਅਰ ਇੰਡੀਆ ਅਤੇ ਇੰਡੀਗੋ – ’ਤੇ ਪੈਣ ਦੀ ਸੰਭਾਵਨਾ ਹੈ। ਦੋਵਾਂ ਕੰਪਨੀਆਂ ਦੇ ਬੇੜੇ ਵਿੱਚ […]

Continue Reading

ਲੇਹ ਹਿੰਸਾ ਮਾਮਲੇ ‘ਚ ਨਿਆਂਇਕ ਜਾਂਚ ਦੀ ਸਮਾਂ ਸੀਮਾ ਵਧਾਈ

ਲੇਹ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਲੇਹ ਵਿੱਚ ਹੋਈ ਹਿੰਸਾ ਦੀ ਨਿਆਂਇਕ ਜਾਂਚ ਕਰਨ ਲਈ ਗਠਿਤ ਕਮਿਸ਼ਨ ਨੇ ਬਿਆਨ ਦਰਜ ਕਰਨ ਅਤੇ ਸਬੂਤ ਪੇਸ਼ ਕਰਨ ਦੀ ਆਖਰੀ ਮਿਤੀ 10 ਦਿਨ ਵਧਾ ਦਿੱਤੀ ਹੈ। ਇਹ ਫੈਸਲਾ ਲੇਹ ਐਪੈਕਸ ਬਾਡੀ (LAB) ਦੀ ਰਸਮੀ ਬੇਨਤੀ ਤੋਂ ਬਾਅਦ ਲਿਆ ਗਿਆ।ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਬੀ.ਐਸ. ਚੌਹਾਨ ਦੀ ਅਗਵਾਈ ਵਾਲੇ ਤਿੰਨ ਮੈਂਬਰੀ […]

Continue Reading

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਚੱਲ ਰਹੇ ਕਾਰਜ

ਮੋਹਾਲੀ 29 ਨਵੰਬਰ ,ਬੋਲੇ ਪੰਜਾਬ ਬਿਊਰੋ; ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਸਿੰਘ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ(ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਚੱਲ ਰਹੇ ਕਾਰਜ1) ਸਦੀਵੀ ਲੜੀ ਬਾਰੇ : […]

Continue Reading

ਫਰੀਦਕੋਟ ‘ਚ ਤਾਪਮਾਨ 4.5 ਡਿਗਰੀ ਰਿਹਾ, ਪੰਜਾਬ ‘ਚ ਠੰਢ ਹੋਰ ਵਧਣ ਦੇ ਆਸਾਰ

ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਹਲਕੀ ਧੁੰਦ ਅਤੇ ਸੀਤ ਲਹਿਰ ਕਾਰਨ ਪੰਜਾਬ ਵਿੱਚ ਠੰਢ ਵਧ ਰਹੀ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਰਿਹਾ। ਪੰਜਾਬ ਦਾ ਘੱਟੋ-ਘੱਟ ਤਾਪਮਾਨ 0.2 ਡਿਗਰੀ ਵਧਿਆ ਪਰ ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਪਾਰਾ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ […]

Continue Reading

ਕੈਨੇਡਾ ਦੇ ਕਿਊਬੈਕ ਸੂਬੇ ‘ਚ ਨਵਾਂ ਕਾਨੂੰਨ ਪੇਸ਼, ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕ ਲੱਗੀ

ਓਟਾਵਾ, 29 ਨਵੰਬਰ ,ਬੋਲੇ ਪੰਜਾਬ ਬਿਊਰੋ:ਕੈਨੇਡਾ ਦੇ ਕਿਊਬੈਕ ਸੂਬੇ ਨੇ ਧਰਮ ਨਿਰਪੱਖਤਾ ਦੇ ਆਪਣੇ ਮਾਡਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਕਾਨੂੰਨ ਪੇਸ਼ ਕਰਕੇ ਤਾਜ਼ਾ ਚਰਚਾਵਾਂ ਨੂੰ ਗਤੀ ਦੇ ਦਿੱਤੀ ਹੈ। ਇਸ ਨਵੇਂ ਪ੍ਰਸਤਾਵ ਨੂੰ ‘ਸੈਕੂਲਰਿਜ਼ਮ 2.0’ ਨਾਮ ਦਿੱਤਾ ਗਿਆ ਹੈ ਅਤੇ ਇਹ ਮੌਜੂਦਾ ਨੀਤੀਆਂ ਨੂੰ ਹੋਰ ਸਖ਼ਤ ਕਰਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ […]

Continue Reading

ਪੁਲਿਸ ਨੇ ਜਲੰਧਰ ਤੋਂ ਲਾਪਤਾ ਹੋਈਆਂ ਦੋ ਨਾਬਾਲਗ ਲੜਕੀਆਂ ਨੂੰ ਲੱਭਿਆ, ਮੁਲਜ਼ਮ ਕਾਬੂ

ਜਲੰਧਰ, 29 ਨਵੰਬਰ, ਬੋਲੇ ਪੰਜਾਬ ਬਿਊਰੋ;ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੁਝ ਦਿਨ ਪਹਿਲਾਂ ਲਾਪਤਾ ਹੋਈਆਂ ਦੋ ਨਾਬਾਲਗ ਲੜਕੀਆਂ ਦਾ ਸਫਲਤਾਪੂਰਵਕ ਪਤਾ ਲਗਾਇਆ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ 22 ਨਵੰਬਰ, 2025 ਨੂੰ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਆਈਪੀਸੀ ਦੀ ਧਾਰਾ 137(2) ਤਹਿਤ ਮਾਮਲਾ ਦਰਜ ਕੀਤਾ ਗਿਆ […]

Continue Reading