News

ਸੱਤਾ ਤਬਦੀਲੀ ਦੇ ਦੌਰ ’ਚੋਂ ਗੁਜ਼ਰ ਰਹੇ ਸੀਰੀਆ ਤੋਂ ਭਾਰਤ ਨੇ ਕੱਢੇ ਆਪਣੇ 75 ਨਾਗਰਿਕ 

ਨਵੀਂ ਦਿੱਲੀ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਸੀਰੀਆ ਤੋਂ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਉੱਥੋਂ 75 ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ ਹੈ। ਕੱਢੇ ਗਏ ਲੋਕਾਂ ਵਿੱਚ ਜੰਮੂ-ਕਸ਼ਮੀਰ ਦੇ 44 ਜਾਯਰੀਨ (ਤੀਰਥ ਯਾਤਰੀ) ਵੀ ਸ਼ਾਮਲ ਹਨ, ਜੋ ਸਈਦਾ ਜ਼ੈਨਬ ਵਿੱਚ ਫਸੇ ਹੋਏ ਸਨ। ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਸਾਰੇ ਭਾਰਤੀ ਨਾਗਰਿਕ ਸੁਰੱਖਿਅਤ ਢੰਗ […]

Continue Reading

ਦਹਿਸ਼ਤਗਰਦਾਂ ਦੀ ਸਾਜ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ IED ਕੀਤਾ ਨਸ਼ਟ

ਬਾਰਾਮੂਲਾ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਕਸ਼ਮੀਰ ਦੇ ਹੰਦਵਾੜਾ-ਬਾਰਾਮੂਲਾ ਹਾਈਵੇ ’ਤੇ ਅੱਜ ਬੁਧਵਾਰ ਨੂੰ ਸੁਰੱਖਿਆ ਬਲਾਂ ਨੂੰ ਇੱਕ ਸ਼ੱਕੀ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਮਿਲੀ। ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਨੇ IED ਨੂੰ ਨਸ਼ਟ ਕਰ ਦਿੱਤਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਅਤੇ ਫੌਜ ਦੇ ਸਾਂਝੇ ਗਸ਼ਤੀ ਦਲ ਨੂੰ ਕੂਪਵਾੜਾ ਜ਼ਿਲੇ […]

Continue Reading

ਪੰਜਾਬ ਸਰਕਾਰ ਨੇ ਕੀਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਹਨ।

Continue Reading

ਪੰਜਾਬ ਸਮੇਤ ਕਈ ਰਾਜਾਂ ‘ਚ ਸ਼ੀਤ ਲਹਿਰ ਦਾ ਅਲਰਟ ਜਾਰੀ

ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪਿਛਲੇ ਤਿੰਨ ਦਿਨਾਂ ਤੋਂ ਪੱਛਮੀ ਹਿਮਾਲਿਆਈ ਰਾਜਾਂ ਵਿੱਚ ਬਰਫ਼ਬਾਰੀ ਹੋਣ ਕਾਰਨ ਤਾਪਮਾਨ ਡਿੱਗ ਰਿਹਾ ਹੈ। ਹਿਮਾਚਲ ਦੇ ਸੱਤ ਜ਼ਿਲ੍ਹਿਆਂ ’ਚ ਤਾਪਮਾਨ ਜ਼ੀਰੋ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਲਾਹੌਲ-ਸਪੀਤੀ ਦੇ ਤਾਬੋ ਵਿੱਚ ਮਨਫ਼ੀ 12.7 ਡਿਗਰੀ ਤਾਪਮਾਨ ਰਿਹਾ। ਕਸ਼ਮੀਰ ਘਾਟੀ ਵਿੱਚ ਬੀਤੀ ਰਾਤ ਮੌਸਮ ਦੀ ਸਭ ਤੋਂ ਠੰਡੀ ਰਾਤ ਦਰਜ ਕੀਤੀ […]

Continue Reading

ਖੰਨਾ : ਲਾਈਨ ਪਾਰ ਕਰਦਿਆਂ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਔਰਤ ਦੀ ਮੌਤ

ਖੰਨਾ, 11 ਦਸੰਬਰ,ਬੋਲੇ ਪੰਜਾਬ ਬਿਊੋਰੋ :ਖੰਨਾ ਵਿੱਚ ਰੇਲਵੇ ਲਾਈਨ ਪਾਰ ਕਰ ਰਹੀ ਇੱਕ ਮਹੀਲਾ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਹਚਾਣ ਸਿਮਰਨਜੀਤ ਕੌਰ ਨਿਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ। ਉਹ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਕੰਮ ਕਰਦੀ ਸੀ।ਜਾਣਕਾਰੀ ਮੁਤਾਬਕ, ਹਸਪਤਾਲ ਵਿੱਚ ਡਿਊਟੀ ਖਤਮ ਕਰਨ ਤੋਂ ਬਾਅਦ, ਜਦੋਂ ਸਿਮਰਨਜੀਤ ਕੌਰ ਆਪਣੇ […]

Continue Reading

ਰਾਸ਼ਟਰੀ ਜਾਂਚ ਏਜੰਸੀ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰੇਡ

ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਐਨਆਈਏ (ਰਾਸ਼ਟਰੀ ਜਾਂਚ ਏਜੰਸੀ) ਵੱਲੋਂ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਵਿੱਚ ਰੇਡ ਮਾਰੀ ਗਈ।ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀਆਂ ਨਸ਼ੇ ਦੇ ਮਾਮਲੇ ਸਬੰਧੀ ਕੀਤੀਆਂ ਜਾ ਰਹੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਸਾਹਿਬ ਵਿੱਚ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ’ਤੇ ਛਾਪਾ ਮਾਰਿਆ ਗਿਆ ਹੈ।ਇਹ ਵੀ ਜਾਣਕਾਰੀ ਮਿਲੀ […]

Continue Reading

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ

ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੀਆਂ ਵੋਟਾਂ 19 ਜਨਵਰੀ ਨੂੰ ਪੈਣਗੀਆਂ। ਕੁੱਲ 40 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਵਿੱਚ ਕਿਸਮਤ ਅਜ਼ਮਾਉਣ ਦੇ ਚਾਹਵਾਨ ਉਮੀਦਵਾਰ 20 ਤੋਂ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਘੱਟੋ-ਘੱਟ 25 ਸਾਲ ਦੀ ਉਮਰ ਵਾਲੇ ਅੰਮ੍ਰਿਤਧਾਰੀ ਸਿੱਖ ਹੀ ਚੋਣ ਲੜ ਸਕਣਗੇ। ਵੋਟਿੰਗ ਇਲੈਕਟ੍ਰਾਨਿਕ ਵੋਟਿੰਗ […]

Continue Reading

ਹੱਤਿਆ ਤੇ ਬਲਾਤਕਾਰ ਦੇ ਮਾਮਲੇ ’ਚ ਐਫਆਈਆਰ ਦਰਜ ਹੋਣ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਹੱਤਿਆ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਖਬਰ ਨਾਲ ਮੇਰੇ ਵਿਰੋਧੀ ਜਰੂਰ ਖੁਸ਼ ਹੋਏ ਹਨ, ਪਰ ਮੈਂ ਆਪਣੇ ਖਿਲਾਫ ਲਗੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਹੈਰਾਨ ਹਾਂ। ਉਨ੍ਹਾਂ ਕਿਹਾ ਕਿ 2012 ਵਿੱਚ […]

Continue Reading

ਪੁਲਿਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਕਰਨ ਵਾਲੇ ਦੋ ਵਿਅਕਤੀ ਕਾਬੂ

ਜਲੰਧਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਕੁਝ ਲੋਕਾਂ ਦੁਆਰਾ ਕੀਤੀ ਗਈ ਧੱਕਾਮੁੱਕੀ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਸਹਾਇਕ ਪੁਲਿਸ ਕਮਿਸ਼ਨਰ, ਪੱਛਮ, ਜਲੰਧਰ, ਹਰਸ਼ਪ੍ਰੀਤ ਸਿੰਘ ਨੇ ਲੈਦਰ ਕੰਪਲੈਕਸ ਰੋਡ ’ਤੇ ਹੋਈ ਇਸ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ।ਇਸ ਤੋਂ ਬਾਅਦ ਪੁਲਿਸ ਨੇ ਅਨਿਲ ਕੁਮਾਰ ਉਰਫ਼ ਸੋਨੂ ਅਤੇ […]

Continue Reading

ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ‘ਚ ਸਾਰਾ ਦਿਨ ਲੋਕ ਭੁੱਖ ਹੜਤਾਲ ‘ਤੇ ਬੈਠੇ

ਫ਼ਰੀਦਕੋਟ, 11 ਦਸੰਬਰ, ਬੋਲੇ ਪੰਜਾਬ ਬਿਊਰੋ ;ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਫਸਲਾਂ ਦੀ MSP ਦੀ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਮਰਨ ਵਰਤ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖਰਾਬ ਹੋ ਰਹੀ ਹੈ। ਉਨ੍ਹਾਂ ਨੇ ਪਿਛਲੇ 15 ਦਿਨਾਂ ਤੋਂ ਕੁਝ ਵੀ ਨਹੀਂ ਖਾਧਾ ਹੈ।ਡੱਲੇਵਾਲ ਦੇ ਹੱਕ ਵਿੱਚ […]

Continue Reading