News

ਹੱਤਿਆ ਤੇ ਬਲਾਤਕਾਰ ਦੇ ਮਾਮਲੇ ’ਚ ਐਫਆਈਆਰ ਦਰਜ ਹੋਣ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਹੱਤਿਆ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਖਬਰ ਨਾਲ ਮੇਰੇ ਵਿਰੋਧੀ ਜਰੂਰ ਖੁਸ਼ ਹੋਏ ਹਨ, ਪਰ ਮੈਂ ਆਪਣੇ ਖਿਲਾਫ ਲਗੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਹੈਰਾਨ ਹਾਂ। ਉਨ੍ਹਾਂ ਕਿਹਾ ਕਿ 2012 ਵਿੱਚ […]

Continue Reading

ਪੁਲਿਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਕਰਨ ਵਾਲੇ ਦੋ ਵਿਅਕਤੀ ਕਾਬੂ

ਜਲੰਧਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਕੁਝ ਲੋਕਾਂ ਦੁਆਰਾ ਕੀਤੀ ਗਈ ਧੱਕਾਮੁੱਕੀ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਸਹਾਇਕ ਪੁਲਿਸ ਕਮਿਸ਼ਨਰ, ਪੱਛਮ, ਜਲੰਧਰ, ਹਰਸ਼ਪ੍ਰੀਤ ਸਿੰਘ ਨੇ ਲੈਦਰ ਕੰਪਲੈਕਸ ਰੋਡ ’ਤੇ ਹੋਈ ਇਸ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ।ਇਸ ਤੋਂ ਬਾਅਦ ਪੁਲਿਸ ਨੇ ਅਨਿਲ ਕੁਮਾਰ ਉਰਫ਼ ਸੋਨੂ ਅਤੇ […]

Continue Reading

ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ‘ਚ ਸਾਰਾ ਦਿਨ ਲੋਕ ਭੁੱਖ ਹੜਤਾਲ ‘ਤੇ ਬੈਠੇ

ਫ਼ਰੀਦਕੋਟ, 11 ਦਸੰਬਰ, ਬੋਲੇ ਪੰਜਾਬ ਬਿਊਰੋ ;ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਫਸਲਾਂ ਦੀ MSP ਦੀ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਮਰਨ ਵਰਤ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖਰਾਬ ਹੋ ਰਹੀ ਹੈ। ਉਨ੍ਹਾਂ ਨੇ ਪਿਛਲੇ 15 ਦਿਨਾਂ ਤੋਂ ਕੁਝ ਵੀ ਨਹੀਂ ਖਾਧਾ ਹੈ।ਡੱਲੇਵਾਲ ਦੇ ਹੱਕ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 656

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-12-2024.ਅੰਗ 656 Sachkhand Sri Harmandir Sahib Amritsar Vikhe Hoyea Amrit Wele Da Mukhwak Ang: 656 11-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੬ ਮੱਘਰ (ਸੰਮਤ ੫੫੬ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ […]

Continue Reading

ਧਾਮੀ ਸਾਹਿਬ ਵਿੱਚ ਸੱਚ ਬੋਲਣ ਦੀ ਹਿੰਮਤ ਹੈ ਤਾਂ ਉਹ ਸਿੱਧਾ ਦੱਸਣ ਕਿ ਬਾਦਲ ਧੜਾ ਅਸਤੀਫੇ ਦੇਣ ਲਈ ਤਿਆਰ ਨਹੀਂ -ਰਵੀਇੰਦਰ ਸਿੰਘ

ਅੰਮ੍ਰਿਤਸਰ10 ਦਸੰਬਰ ,ਬੋਲੇ ਪੰਜਾਬ ਬਿਊਰੋ ; ਪੰਥਕ ਆਗੂ ਅਤੇ ਸਾਬਕਾ ਸਪੀਕਰ ਸ ਰਵੀਇੰਦਰ ਨੇ ਇਕ ਲਿਖਤ ਬਿਆਨ ਵਿੱਚ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਕਹਿਣਾ ਕਿ ਸਿੰਘ ਸਾਹਿਬਾਨ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਵਰਕਿੰਗ ਵਿੱਚ ਕਾਨੂੰਨੀ ਖਾਮੀਆਂ ਹਨ, ਇਹ ਹੁਕਮਨਾਮੇ ਦੀ ਸਿੱਧੀ ਉਲੰਘਣਾ ਹੈ। ਪਹਿਲਾਂ ਵੀ ਕਈ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

ਰਿਸ਼ਤਿਆਂ ਦੀ ਸਾਂਝ ਦਰਸ਼ਾਉਂਦੀ ਫ਼ਿਲਮ-ਵੱਡਾ ਘਰ

ਪੰਜਾਬੀ ਸਿਨਮੇ ਨੇ ਪਿਛਲੇ ਦੋ ਚਾਰ ਸਾਲਾਂ ਵਿੱਚ ਕਾਫੀ ਤਰੱਕੀ ਕੀਤੀ ਹੈ।ਮਨੋਰੰਜਨ ਦੇ ਨਾਲ ਨਾਲ ਸਮਾਜ ਸੁਧਾਰ ਬਣਿਆ ਸਾਡਾ ਪੰਜਾਬੀ ਸਿਨੇਮਾ ਨਿਤ ਨਵੇਂ ਸਮਾਜਿਕ ਵਿਸ਼ਿਆਂ ਨਾਲ ਪੰਜਾਬੀ ਦਰਸ਼ਕਾਂ ਨਾਲ ਸਾਂਝ ਪਾ ਰਿਹਾ ਹੈ। ਅਸੀਂ ਜਾਣਦੇ ਹਾਂ ਕਿ ਅੱਜ ਸਾਡੀ ਬਹੁਤੀ ਨੌਜਵਾਨ ਪੀੜੀ ਵਿਦੇਸ਼ਾਂ ਵੱਲ ਜਾ ਰਹੀ ਹੈ ਕਿਉਂਕਿ ਇਹ ਇੱਕ ਕਲਚਰ ਹੀ ਬਣ ਚੁੱਕਿਆ ਹੈ […]

Continue Reading

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦਾ ਹੋਰ ਵਿਸਥਾਰ ਬੇਹੱਦ ਲਾਜ਼ਮੀ: ਮੁੰਡੀਆਂ ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ […]

Continue Reading

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 10 ਦਸੰਬਰ, ਬੋਲੇ ਪੰਜਾਬ ਬਿਊਰੋ –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ। ਸ: ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ […]

Continue Reading

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਚੰਡੀਗੜ੍ਹ, 10 ਦਸੰਬਰ,ਬੋਲੇ ਪੰਜਾਬ ਬਿਊਰੋ : ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ […]

Continue Reading