News

ਅਦਾਲਤ ਵਲੋਂ ਬਾਲੀਵੁੱਡ ਅਭਿਨੇਤਾ ਧਰਮਿੰਦਰ ਖ਼ਿਲਾਫ਼ ਧੋਖਾਧੜੀ ਮਾਮਲੇ ‘ਚ ਸੰਮਨ ਜਾਰੀ

ਮੁੰਬਈ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਅਭਿਨੇਤਾ ਧਰਮਿੰਦਰ ਆਪਣੀ ਰੈਸਟੋਰੈਂਟ ਫਰੈਂਚਾਇਜ਼ੀ ‘ਗਰਮ ਧਰਮ ਢਾਬਾ’ ਨੂੰ ਲੈ ਕੇ ਮੁਸੀਬਤ ‘ਚ ਹਨ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫ੍ਰੈਂਚਾਇਜ਼ੀ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ‘ਚ ਬਾਲੀਵੁੱਡ ਅਭਿਨੇਤਾ ਧਰਮਿੰਦਰ ਸਮੇਤ ਦੋ ਹੋਰਾਂ ਖਿਲਾਫ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ 20 ਫਰਵਰੀ 2025 ‘ਚ ਤੈਅ […]

Continue Reading

AAP ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ 10 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਰਣਨੀਤੀ ਬਣਾਏਗੀ। ਚੋਣਾਂ ਨੂੰ ਲੈ ਕੇ ‘ਆਪ’ ਦੀ ਪਹਿਲੀ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ […]

Continue Reading

ਚੰਡੀਗੜ੍ਹ ‘ਚ ਜਨਮੀ ਹਰਮੀਤ ਢਿੱਲੋਂ ਅਮਰੀਕਾ ਦੀ ਸਹਾਇਕ ਅਟਾਰਨੀ ਜਨਰਲ ਨਾਮਜ਼ਦ

ਚੰਡੀਗੜ੍ਹ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ-ਅਮਰੀਕੀ ਹਰਮੀਤ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ’ਤੇ ਟਰੰਪ ਨੇ ਲਿਖਿਆ ਕਿ ਮੈਂ ਹਰਮੀਤ ਕੇ. ਢਿੱਲੋਂ ਨੂੰ ਅਮਰੀਕੀ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰਕੇ ਖੁਸ਼ ਹਾਂ।ਉਨ੍ਹਾਂ […]

Continue Reading

ਦੋ ਦਿਨ ਪਹਿਲਾਂ ਵਿਆਹੀ ਲੜਕੀ ਨੇ ਸਹੁਰੇ ਘਰ ਵਿੱਚ ਸ਼ੱਕੀ ਹਾਲਾਤਾਂ ‘ਚ ਕੀਤੀ ਖੁਦਕੁਸ਼ੀ

ਲੁਧਿਆਣਾ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਸਥਿਤ ਧਰਮਪੁਰਾ ਤੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਦੋ ਦਿਨ ਪਹਿਲਾਂ ਵਿਆਹੀ ਲੜਕੀ ਨੇ ਸਹੁਰੇ ਘਰ ਵਿੱਚ ਸ਼ੱਕੀ ਹਾਲਾਤਾਂ ‘ਚ ਫੰਦਾ ਲਗਾ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕਾ ਦਾ ਨਾਮ ਆਰਤੀ ਦੱਸਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਲੜਕੇ ਵਲੋਂ ਲੜਕੀ ਦੇ ਪਰਿਵਾਰ ਨੂੰ […]

Continue Reading

ਬੇਕਾਬੂ ਬੱਸ ਨੇ ਮੁੰਬਈ ‘ਚ ਢਾਹਿਆ ਕਹਿਰ, 6 ਲੋਕਾਂ ਦੀ ਮੌਤ, 49 ਜ਼ਖਮੀ

ਮੁੰਬਈ, 10 ਦਸੰਬਰ,ਬੋਲੇ ਪੰਜਾਬ ਬਿਊਰੋ:ਮੁੰਬਈ ਵਿਖੇ ਕੁਰਲਾ ਦੇ ਸੰਘਣੀ ਅਬਾਦੀ ਵਾਲੇ ਇਲਾਕੇ ’ਚ ਹਾਦਸਾ ਵਾਪਰਿਆ ਜਿਥੇ ਇਕ ਸਰਕਾਰੀ ਬੱਸ ਤੇਜ਼ ਰਫ਼ਤਾਰ ਨਾਲ ਗਲੀ ਵਿੱਚ ਦਾਖਲ ਹੋ ਗਈ। ਬੱਸ ਨੇ ਕਈ ਲੋਕਾਂ ਨੂੰ ਕੁਚਲ ਦਿੱਤਾ ਅਤੇ ਕਈ ਵਾਹਨਾਂ ਨੂੰ ਟੱਕਰ ਮਾਰੀ। ਆਖਿਰਕਾਰ ਬੱਸ ਇਕ ਇਮਾਰਤ ਦੇ ਕਾਲਮ ਨਾਲ ਜਾ ਟਕਰਾਈ, ਪਰ ਇਸ ਦੌਰਾਨ ਇਮਾਰਤ ਦੀ ਬਾਊਂਡਰੀ […]

Continue Reading

ਖਨੌਰੀ ਸਰਹੱਦ ‘ਤੇ ਜਗਜੀਤ ਸਿੰਘ ਡੱਲੇਵਾਲ ਨਾਲ ਸਾਰੇ ਕਿਸਾਨ ਅੱਜ ਭੁੱਖ ਹੜਤਾਲ ‘ਤੇ ਬੈਠੇ

ਖਨੌਰੀ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਸਾਰੇ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਹਨ।ਮੋਰਚੇ ‘ਤੇ ਲੰਗਰ ਤਿਆਰ ਨਹੀਂ ਕੀਤਾ ਗਿਆ। ਪਿੰਡ ਵਾਸੀਆਂ ਨੂੰ ਵੀ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਦਿੱਲੀ ਮਾਰਚ ਬਾਰੇ ਫੈਸਲਾ ਲਿਆ ਜਾ […]

Continue Reading

ਪਹਾੜਾਂ ਦੀਆਂ ਚੋਟੀਆਂ ‘ਤੇ ਹੋਈ ਭਾਰੀ ਬਰਫ਼ਬਾਰੀ ਨੇ ਮੈਦਾਨੀ ਇਲਾਕਿਆਂ ‘ਚ ਛੇੜਿਆ ਕਾਂਬਾ

ਨਵੀਂ ਦਿੱਲੀ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਅਤੇ ਪੱਛਮੀ ਹਿਮਾਲਿਆਈ ਰਾਜਾਂ ਵਿੱਚ ਉੱਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋਣ ਕਾਰਨ ਸਿਰਫ਼ ਪਹਾੜਾਂ ਹੀ ਨਹੀਂ ਸਗੋਂ ਮੈਦਾਨੀ ਇਲਾਕਿਆਂ ਵਿੱਚ ਵੀ ਠੰਢ ਬਹੁਤ ਵਧ ਗਈ ਹੈ। ਬਰਫਬਾਰੀ ਨੇ ਪਹਾੜਾਂ ਵਿੱਚ ਮੁਸ਼ਕਲਾਂ ਵਧਾ ਦਿੱਤੀਆਂ ਹਨ। ਹਿਮਾਚਲ ਪ੍ਰਦੇਸ਼ ਵਿੱਚ 87 ਸੜਕਾਂ ਬੰਦ ਕਰਨੀਆਂ ਪਈਆਂ ਹਨ। ਗੱਡੀ ਫਿਸਲਣ ਕਾਰਨ ਦਿੱਲੀ […]

Continue Reading

ਡੇਰਾ ਬਾਬਾ ਨਾਨਕ : ਟਰੈਕਟਰ ਪਲਟਣ ਕਾਰਨ ਦੋ ਲੋਕਾਂ ਦੀ ਮੌਤ, ਚਾਰ ਜ਼ਖ਼ਮੀ

ਬਟਾਲਾ, 10 ਦਸੰਬਰ, ਬੋਲੇ ਪੰਜਾਬ ਬਿਊਰੋ ;ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੇ ਨੇੜੇ ਸਥਿਤ ਸ਼ਾਹਪੁਰ ਜਾਜਨ ਸਕੀ ਨਾਲੇ ’ਤੇ ਇਕ ਟਰੈਕਟਰ ਪਲਟ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਕਿਸਾਨ ਆਗੂਆਂ ਆਜ਼ਾਦ ਸਿੰਘ, ਗਗਨਦੀਪ ਸਿੰਘ, ਮਨਜਿੰਦਰ ਸਿੰਘ ਨੰਬਰਦਾਰ, […]

Continue Reading

ਲਗਜਰੀ ਕਾਰ ‘ਚ ਸਵਾਰ ਹੋ ਕੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਔਰਤ ਸਮੇਤ ਦੋ ਕਾਬੂ

ਅੰਮ੍ਰਿਤਸਰ, 10 ਦਸੰਬਰ, ਬੋਲੇ ਪੰਜਾਬ ਬਿਊਰੋ :ਥਾਣਾ ਸੁਲਤਾਨਵਿੰਡ ਪੁਲਿਸ ਨੇ ਲੋਕਾਂ ਨੂੰ ਲੁੱਟਣ ਵਾਲੇ ਇੱਕ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮਾਂ ਕੋਲੋਂ ਵਾਰਦਾਤ ’ਚ ਵਰਤੀ ਗਈ ਇੱਕ ਲਗਜ਼ਰੀ ਕਾਰ ਵੀ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਹੋਏ ਮੁਲਜ਼ਮਾਂ ਦੀ ਪਛਾਣ 22 ਸਾਲਾ ਗੁਰਦੇਵਨ […]

Continue Reading

ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀ ਕਾਬੂ

ਮੋਗਾ, 10 ਦਸੰਬਰ,ਬੋਲੇ ਪੰਜਾਬ ਬਿਊਰੋ :ਮੋਗਾ ਪੁਲੀਸ ਵੱਲੋਂ ਵਾਹਨ ਚੋਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਕੋਟਈਸੇ ਖਾਂ ਪੁਲੀਸ ਨੇ 2 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਥਾਣਾ ਇੰਚਾਰਜ ਸੁਨੀਤਾ ਰਾਣੀ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਨਛੱਤਰ ਸਿੰਘ ਪੁਲਿਸ ਪਾਰਟੀ ਸਮੇਤ ਜਨੇਰ ਵੱਲ ਜਾ ਰਹੇ ਸਨ ਤਾਂ […]

Continue Reading