News

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ, 9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ […]

Continue Reading

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਐੱਸ. ਏ. ਐੱਸ. ਨਗਰ ,9 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 […]

Continue Reading

ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ

   ਸੂਬੇ ਦੀ ਸੱਤਾ ਵਿੱਚ ਮਜ਼ਬੂਤੀ ਨਾਲ ਉਭਰ ਕੇ ਲੋਕਾਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰੇਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ   ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਬਸਪਾ ਦੇ ਸੂਬਾ ਪੱਧਰੀ ਸੰਮੇਲਨ ਵਿੱਚ ਵੱਡਾ ਇਕੱਠ  ਜਲੰਧਰ 9 ਦਸੰਬਰ ,ਬੋਲੇ ਪੰਜਾਬ ਬਿਊਰੋ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਐਤਵਾਰ […]

Continue Reading

ਉਦਯੋਗਾਂ ਵਿੱਚ ਸੋਲਰ ਊਰਜਾ ਨੂੰ ਅਪਨਾਉਣ ਉਦਯੋਗਪਤੀ : ਈ.ਟੀ.ਓ

ਅੰਮ੍ਰਿਤਸਰ9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਉਦਯੋਗਾਂ ਵਿੱਚ ਬਿਜਲੀ ਸਪਲਾਈ ਲਈ ਸੋਲਰ ਸਿਸਟਮ ਨੂੰ ਅਪਨਾਉਣ, ਇਸ ਲਈ ਸਰਕਾਰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।ਈਟੀਓ ਅੰਮ੍ਰਿਤਸਰ ਵਿਖੇ ਚੱਲ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦੌਰਾਨ ਐਤਵਾਰ ਨੂੰ […]

Continue Reading

ਅੰਮ੍ਰਿਤਸਰ ਵਾਸੀਆਂ ਨੇ ਪਾਈਟੈਕਸ ਦੀ ਮਸਤੀ ਨਾਲ ਮਨਾਇਆ ਸੰਡੇ

ਅੰਮ੍ਰਿਤਸਰ, 8 ਦਸੰਬਰ,ਬੋਲੇ ਪੰਜਾਬ ਬਿਊਰੋ : ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੇ ਰਹੇ 18ਵੇਂ ਪਾਇਟੈਕਸ ਦੌਰਾਨ ਜਿੱਥੇ ਐਤਵਾਰ ਨੂੰ ਸ਼ਹਿਰ ਵਾਸੀਆਂ ਨੇ ਖੂਬ ਮਸਤੀ ਕੀਤੀ, ਉਥੇ ਅੰਮ੍ਰਿਤਸਰ ਤੋਂ ਇਲਾਵਾ ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਜਲੰਧਰ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇੱਥੇ ਪੁੱਜੇ। ਪਾਈਟੈਕਸ ਵਿੱਚ ਐਤਵਾਰ ਨੂੰ ਬਹੁਤ ਸਾਰੇ ਪਰਿਵਾਰ ਅਜਿਹੇ ਵੀ ਦੇਖੇ […]

Continue Reading

ਪੰਜਾਬ ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

ਅੰਮ੍ਰਿਤਸਰ 9 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਮੈਟਰੋ ਸ਼ਹਿਰਾਂ ਵਿੱਚ ਜਲਦ ਹੀ ਐਗਜ਼ੀਬਿਸ਼ਨ ਸੈਂਟਰਾਂ ਦੀ ਉਸਾਰੀ ਮੁਕੰਮਲ ਕਰ ਲਵੇਗੀ ਤਾਂ ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਾਈਟੈਕਸ ਵਰਗੇ ਸਮਾਗਮ ਕਰਵਾਉਣੇ ਆਸਾਨ ਹੋ ਸਕਣ।ਹਰਪਾਲ ਸਿੰਘ ਚੀਮਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਚੱਲ […]

Continue Reading

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ

ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦਸ਼ੋ੍ਰਮਣੀ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ ਸੇਵਾ ਅੰਮ੍ਰਿਤਸਰ 9 ਦਸੰਬਰ,ਬੋਲੇ ਪੰਜਾਬ ਬਿਊਰੋ ;ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ […]

Continue Reading

ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

ਅਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ, ਪੜਤਾਲ ਲਈ ਬਣਾਈ ਕਮੇਟੀ ਅੰਮ੍ਰਿਤਸਰ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ […]

Continue Reading

ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ

ਨਵੀਂ ਦਿੱਲੀ: 9 ਦਸੰਬਰ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ।

Continue Reading