News

ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਮਾਰਚ ਮੁਲਤਵੀ ਕੀਤਾ

ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਨਾਲ 8 ਕਿਸਾਨ ਜ਼ਖਮੀ ਚੰਡੀਗੜ੍ਹ 8 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ 101 ਕਿਸਾਨ ਐਤਵਾਰ (8 ਦਸੰਬਰ) ਨੂੰ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ ਸਨ, ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਪੁਲ ‘ਤੇ ਰੋਕ ਲਿਆ। ਕਰੀਬ ਪੌਣੇ ਚਾਰ ਘੰਟੇ ਬਾਅਦ ਜਥੇ ਨੂੰ […]

Continue Reading

ਅਕਾਲੀ ਲੀਡਰਸ਼ਿਪ ਦੇ ਅਸਤੀਫਿਆਂ ’ਤੇ ਫੈਸਲਾ ਲੈਣ ਲਈ ਜਥੇਦਾਰ ਅਕਾਲ ਤਖਤ ਨੇ ਪਾਰਟੀ ਨੂੰ 20 ਦਿਨ ਦਾ ਦਿੱਤਾ ਸਮਾਂ

ਅੰਮ੍ਰਿਤਸਰ: 8 ਦਸੰਬਰ, ਬੋਲੇ ਪੰਜਾਬ ਬਿਊਰੋ :ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੇ ਫੈਸਲੇ ਅਨੁਸਾਰ 3 ਦਿਨ ਦੇ ਅੰਦਰ-ਅੰਦਰ ਅਸਤੀਫਿਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਨੂੰ ਆਖਿਆ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨਾ ਕਰਵਾਈਆਂ

 ਚੰਡੀਗੜ੍ਹ, 8 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਵੱਲੋਂ ਪੰਜ ਨਗਰ ਨਿਗਮ ਚੋਣਾਂ ਅਤੇ 43 ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਉਣ ਦੇ ਫੈਸਲੇ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ ਅਤੇ ਕਿਹਾ ਕਿ ਜਦੋਂ ਸਮੁੱਚੀ ਸਿੱਖ ਕੌਮ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਹਾੜੇ ਮਨਾਉਂਦੀ […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਐਲਾਨੇ ਜਾਣ ਤੇ ਪ੍ਰਗਟਾਇਆ ਸਖਤ ਇਤਰਾਜ਼

ਸ਼ਹੀਦੀ ਦਿਹਾੜਿਆਂ ਦੇ ਮੱਦੇਨਜਰ ਚੋਣਾਂ ਦੀ ਤਾਰੀਖ਼ ਬਦਲੀ ਜਾਵੇ – ਐਡਵੋਕੇਟ ਧਾਮੀ ਅੰਮ੍ਰਿਤਸਰ, 8 ਦਸੰਬਰ,ਬੋਲੇ ਪੰਜਾਬ ਬਿਊਰੋ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ਦਾ ਐਲਾਨ ਕੀਤੇ ਜਾਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ […]

Continue Reading

ਸੁਖਬੀਰ ਬਾਦਲ ਦੇ ਹਮਲਾਵਰ ਨਰਾਇਣ ਚੌੜਾ ਦੀ ਅਦਾਲਤ ‘ਚ ਪੇਸ਼ੀ: ਅੱਜ ਰਿਮਾਂਡ ਖਤਮ

ਅੰਮ੍ਰਿਤਸਰ8 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। 5 ਦਸੰਬਰ ਨੂੰ ਗ੍ਰਿਫਤਾਰੀ ਤੋਂ ਬਾਅਦ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਉਸ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ […]

Continue Reading

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਐਸ ਏ ਐਸ ਨਗਰ/ ਚੰਡੀਗੜ੍ਹ, 8 ਦਸੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ […]

Continue Reading

MC ਚੋਣਾਂ ਲਈ AAP ਨੇ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦਾ ਕੀਤਾ ਐਲਾਨ

ਚੰਡੀਗੜ੍ਹ 8 ਦਸੰਬਰ ,ਬੋਲੇ ਪੰਜਾਬ ਬਿਊਰੋ : MC ਚੋਣਾਂ ਲਈ AAP ਨੇ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦਾ ਕੀਤਾ ਐਲਾਨ

Continue Reading

ਪੰਜਾਬ ਸਰਕਾਰ ਨੇ PCS ਅਧਿਕਾਰੀਆਂ ਦੇ 2 ਦਿਨ ਪਹਿਲਾਂ ‌ਕੀਤੀਆਂ ਬਦਲੀਆਂ ਤੇ ਲਗਾਈ ਰੋਕ

ਚੰਡੀਗੜ੍ਹ 8 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ PCS ਅਧਿਕਾਰੀਆਂ ਦੇ 2 ਦਿਨ ਪਹਿਲਾਂ ‌ਕੀਤੀਆਂ ਬਦਲੀਆਂ ਤੇ ਰੋਕ ਲਗਾਈ ਹੈ

Continue Reading

ਸਾਬਕਾ ਮੰਤਰੀ ਪਰਮਿੰਦਰ ਢੀਂਡਸਾ ਨੇ ਪਿਤਾ ਸੁਖਦੇਵ ਢੀਂਡਸਾ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਲਾਇਆ ਇਲਜ਼ਾਮ

ਅੰਮ੍ਰਿਤਸਰ 8 ਦਸੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਚੋਣ ਸਾਰਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ। ਜੇਕਰ ਸੁਖਬੀਰ ਸਿੰਘ ਬਾਦਲ ਦੁਬਾਰਾ ਪ੍ਰਧਾਨ ਬਣਦੇ ਹਨ ਤਾਂ ਹਰ […]

Continue Reading

ਜੱਜ ਦੇ ਰੀਡਰ ਸਮੇਤ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ

ਕੈਥਲ, 08 ਦਸੰਬਰ,ਬੋਲੇ ਪੰਜਾਬ ਬਿਊਰੋ : ਜ਼ਿਲੇ ਦੇ ਸ਼ਾਹਬਾਦ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਯਾਰਾ ‘ਚ ਰਹਿਣ ਵਾਲੇ ਕੁਰੂਕਸ਼ੇਤਰ ਜੱਜ ਦੇ ਇੱਥੇ ਰੀਡਰ, ਉਨ੍ਹਾਂ ਦੀ ਪਤਨੀ, ਬੇਟੇ ਅਤੇ ਨੂੰਹ ਦਾ ਸ਼ਨੀਵਾਰ ਰਾਤ ਨੂੰ ਘਰ ‘ਚ ਦਾਖਲ ਹੋਏ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ, ਜਦਕਿ ਉਨ੍ਹਾਂ ਦੇ 13 ਸਾਲਾ ਪੋਤਾ ਗੰਭੀਰ ਜ਼ਖਮੀ ਹੈ। ਸਾਰਿਆਂ ਦਾ […]

Continue Reading