News

ਕੇਂਦਰੀ ਮੰਤਰੀ ਸੰਜੇ ਸੇਠ ਨੂੰ ਮਿਲੀ ਫਿਰੌਤੀ ਦੀ ਧਮਕੀ

ਨਵੀਂ ਦਿੱਲੀ, 7 ਦਸੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਸੰਜੇ ਸੇਠ ਨੂੰ ਧਮਕੀ ਭਰਾ ਸੁਨੇਹਾ ਭੇਜਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਮਾਮਲੇ ਵਿੱਚ ਸੰਜੇ ਸੇਠ ਨੇ ਕਿਹਾ ਕਿ ਉਨ੍ਹਾਂ ਨੇ ਪੂਲੀਸ ਨੂੰ ਇਸ ਦੀ ਸੂਚਨਾ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ, “ਮੈਂ ਲਗਾਤਾਰ ਪੁਲਿਸ ਨਾਲ […]

Continue Reading

ਰਾਹੁਲ ਗਾਂਧੀ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਦਿੱਲੀ ਜਾਣ ਤੋਂ ਰੋਕਣ ਦੀ ਨਿਖੇਧੀ

ਨਵੀਂ ਦਿੱਲੀ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਰਕਾਰ ਦੇ ਸਾਹਮਣੇ ਪੇਸ਼ ਕਰਨਾ ਚਾਹੁੰਦੇ ਹਨ। ਉਹ ਦਿੱਲੀ ਆ ਕੇ ਆਪਣਾ ਦਰਦ ਜ਼ਾਹਰ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਨ੍ਹਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ। ਇਹ ਪੂਰੀ ਤਰ੍ਹਾਂ […]

Continue Reading

ਸਵੇਰ ਦੀ ਸੈਰ ਤੋਂ ਵਾਪਸ ਆ ਰਹੇ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਥਾਣਾ ਫਰਸ਼ ਬਾਜ਼ਾਰ ਇਲਾਕੇ ਵਿੱਚ ਅੱਜ ਸ਼ਨੀਵਾਰ ਸਵੇਰੇ ਦੋ ਬਦਮਾਸ਼ਾਂ ਨੇ ਇੱਕ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ 52 ਸਾਲਾਂ ਸੁਨੀਲ ਜੈਨ ਵਜੋਂ ਹੋਈ ਹੈ। ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਬਦਮਾਸ਼ ਮੋਟਰਸਾਈਕਲ ’ਤੇ ਸਵਾਰ […]

Continue Reading

ਵਿਆਹ ਤੋਂ ਘਰ ਪਰਤ ਰਹੇ ਥਾਣਾ ਮੁਖੀ ਦੀ ਸੜਕ ਹਾਦਸੇ ਵਿੱਚ ਮੌਤ

ਸਮਰਾਲਾ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਪੁਲਿਸ ਥਾਣਾ ਸਮਰਾਲਾ ਵਿਖੇ ਥਾਣਾ ਮੁਖੀ ਵਜੋਂ ਤਾਇਨਾਤ ਦਵਿੰਦਰਪਾਲ ਸਿੰਘ ਦੀ ਬੀਤੀ ਦੇਰ ਰਾਤ ਅਮਲੋਹ- ਨਾਭਾ ਸੜਕ ‘ਤੇ ਹਾਦਸੇ ਦੌਰਾਨ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਭੱਦਲਥੂਹਾ ਵਿਖੇ ਟਰੱਕ ਨੰਬਰ ਆਰਜੇ 19 ਜੀਬੀ- 3508 ਦੇ ਨਾਲ ਹੋਈ ਇਨੋਵਾ ਕਾਰ ਨੰਬਰ ਪੀ ਬੀ -10 ਐਫ ਬੀ- 7000 ਦੀ ਟੱਕਰ ‘ਚ ਐਸਐਚਓ […]

Continue Reading

ਪੁਲਿਸ ਅਧਿਕਾਰੀਆਂ ਨੂੰ ਹਰ ਮਹੀਨੇ ਐਨਡੀਪੀਐਸ ਕੇਸ ਦਰਜ ਕਰਨ ਦੇ ਹੁਕਮਾਂ ’ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਜਵਾਬ ਮੰਗਿਆ

ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਹਰ ਪੁਲਿਸ ਅਧਿਕਾਰੀ ਨੂੰ ਮਹੀਨੇ ‘ਚ ਘੱਟੋ-ਘੱਟ ਇੱਕ ਐਨਡੀਪੀਐਸ ਕੇਸ ਦਰਜ ਕਰਨ ਦੇ ਹੁਕਮਾਂ ’ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਹੁਕਮਾਂ ਅਨੁਸਾਰ ਐਫਆਈਆਰ ਦਰਜ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਜਾਂਚ ਦੀ ਵੀ ਤਜਵੀਜ਼ ਹੈ।ਪਟਿਆਲਾ ਵਿੱਚ ਐਨਡੀਪੀਐਸ ਐਕਟ ਤਹਿਤ ਦਰਜ […]

Continue Reading

ਕਪੂਰਥਲਾ ਮਾਡਰਨ ਜੇਲ ’ਚ ਹਵਾਲਾਤੀਆਂ ਦੇ ਦੋ ਗਰੁੱਪਾਂ ਵਿਚ ਗੈਂਗਵਾਰ, ਕਈ ਜ਼ਖ਼ਮੀ

ਕਪੂਰਥਲਾ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੀ ਮਾਡਰਨ ਜੇਲ ’ਚ ਦੋ ਹਵਾਲਾਤੀ ਗਰੁੱਪਾਂ ਵਿਚ ਗੈਂਗਵਾਰ ਹੋ ਗਈ। ਇਹ ਵਾਪਰਿਆ ਕਲ ਰਾਤ, ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋਨੋਂ ਗਰੁੱਪਾਂ ਵਿਚ ਝਗੜਾ ਹੋਇਆ, ਜਿਸ ਨੇ ਖੂਨੀ ਰੂਪ ਧਾਰ ਲਿਆ। ਇਸ ਗੈਂਗਵਾਰ ਦੌਰਾਨ ਦੋਨੋਂ ਗਰੁੱਪਾਂ ਦੇ ਚਾਰ ਹਵਾਲਾਤੀ ਜ਼ਖਮੀ ਹੋਏ।ਜ਼ਖਮੀਆਂ ਵਿਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ, 8 ਕਿੱਲੋ ਵਜ਼ਨ ਘਟਿਆ

ਖਨੌਰੀ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਹੈ ਅਤੇ ਅੱਜ ਸ਼ਨੀਵਾਰ ਨੂੰ ਇਹ ਮਰਨ ਵਰਤ 12ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਪਿਛਲੇ ਦਸ ਦਿਨਾਂ ਤੋ ਲਗਾਤਾਰ ਭੁੱਖੇ ਰਹਿਣ ਕਾਰਨ ਡੱਲੇਵਾਲ ਦਾ ਕਰੀਬ 8 ਕਿੱਲੋ ਵਜ਼ਨ ਘੱਟ ਗਿਆ ਤੇ ਉਨ੍ਹਾਂ […]

Continue Reading

ਲਿਫ਼ਟ ‘ਚ ਪੈਰ ਫਸਣ ਕਾਰਨ ਔਰਤ 45 ਮਿੰਟ ਉਲਟਾ ਲਟਕੀ, ਮੌਕੇ ‘ਤੇ ਹੋਈ ਮੌਤ

ਮੇਰਠ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਕੈਪੀਟਲ ਹਸਪਤਾਲ ਦੀ ਲਿਫਟ ਦੇ ਅੰਦਰ ਪੈਰ ਫਸ ਜਾਣ ਕਾਰਨ ਔਰਤ 45 ਮਿੰਟ ਤੱਕ ਉਲਟਾ ਲਟਕਦੀ ਰਹੀ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਅਤੇ ਲਿਫਟ ਨੂੰ ਕਟਰ ਨਾਲ ਕੱਟਿਆ ਗਿਆ ਅਤੇ ਗੇਟ ਨੂੰ ਲੱਕੜ ਦੇ ਡੰਡਿਆਂ ਨਾਲ ਝੁਕਾਉਣ ਤੋਂ ਬਾਅਦ ਹੀ ਔਰਤ ਨੂੰ ਬਾਹਰ ਕੱਢਿਆ ਗਿਆ।ਉਦੋਂ ਤੱਕ […]

Continue Reading

ਸੀਮਾ ਸੁਰੱਖਿਆ ਬਲ ਵੱਲੋਂ ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ

ਜੋਧਪੁਰ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਦੀਆਂ ਸਰਹੱਦਾਂ ’ਤੇ 600 ਤੋਂ ਵੱਧ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਇਲੈਕਟ੍ਰਾਨਿਕ ਨਿਗਰਾਨੀ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਵਿੱਚ ਉਹ ਖੇਤਰ ਵੀ ਸ਼ਾਮਲ ਹਨ ਜਿੱਥੇ ਕੰਡਿਆਲੀ ਤਾਰ ਲਗਾਉਣਾ ਮੁਸ਼ਕਲ ਹੈ।BSF ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਬਲ ਦੇ 60ਵੇਂ ਸਥਾਪਨਾ […]

Continue Reading

ਮੋਗਾ : ਮੋਬਾਇਲ ਬੰਦ ਕਰਕੇ ਲਾੜੀ ਹੋਈ ਅਚਾਨਕ ਗਾਇਬ, ਬਰਾਤ ਵਾਪਸ ਪਰਤੀ

ਮੋਗਾ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਮੋਗਾ ਵਿੱਚ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ ਤੋਂ ਆਏ ਲਾੜੇ ਦੀ ਬਰਾਤ , ਲਾੜ੍ਹੀ ਦੇ ਅਚਾਨਕ ਗਾਇਬ ਹੋ ਜਾਣ ਕਾਰਨ, ਬਿਨਾ ਵਿਆਹ ਤੋਂ ਹੀ ਵਾਪਸ ਮੁੜ ਗਈ। ਲਾੜੀ ਨੇ ਆਪਣਾ ਮੋਬਾਇਲ ਬੰਦ ਕਰ ਲਿਆ ਅਤੇ ਗਾਇਬ ਹੋ ਗਈ। ਇਸ ਮਾਮਲੇ ’ਤੇ ਥਾਣਾ ਸਿਟੀ ਸਾਊਥ ਵਿੱਚ FIR ਦਰਜ ਕੀਤੀ […]

Continue Reading