News

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਦੂਜੀ ਵਾਰ ਲਗਾਇਆ ਵਿਸ਼ੇਸ਼ ਕੈਂਪ ਚੰਡੀਗੜ੍ਹ, 5 ਦਸੰਬਰਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ ਜਾ ਰਹੇ ਹਨ। ਸੂਬਾ ਵਾਸੀਆਂ […]

Continue Reading

ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾਸ਼ਹਿਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ

ਸੂਬੇ ਦੇ ਹਰੇਕ ਸ਼ਹਿਰ ਵਿੱਚ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਅਬੋਹਰ, 5 ਦਸੰਬਰ ,ਬੋਲੇ ਪੰਜਾਬ ਬਿਊਰੋ :  ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ ਨਾਲ ਸ਼ਹਿਰੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।ਮੁੱਖ ਮੰਤਰੀ ਨੇ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 05 ਦਸੰਬਰ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਹੁਣ ਤੋਂ ਜਾਤੀ ਸਰਟੀਫਿਕੇਟ ਸਮੇਤ ਵੱਧ ਮੰਗ ਵਾਲੀਆਂ ਸੇਵਾਵਾਂ ਲਈ ਅਰਜ਼ੀਆਂ ‘ਤੇ ਕਾਰਵਾਈ ਆਨਲਾਈਨ ਕੀਤੀ ਜਾਵੇਗੀ: ਅਮਨ ਅਰੋੜਾ ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਵਿੱਤੀ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਬੇਮਿਸਾਲ ਸੇਵਾਵਾਂ ਲਈ ਸਨਮਾਨਿਤ ਕੀਤਾ ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸੁਖਬੀਰ ਬਾਦਲ ‘ਤੇ ਹਮਲੇ ਪਿੱਛੇ ‘ਆਪ’ ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਦੀ ਮਿਲੀਭੁਗਤ ਹੋਣ ਦੀ ਸ਼ੰਕਾ ਜਤਾਈ

ਚੰਡੀਗੜ੍ਹ, 5 ਦਸੰਬਰ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਝਿੰਜਰ ਨੇ ਸ਼ੱਕ ਜਤਾਇਆ ਕਿ ਇਹ ਹਮਲਾ ਆਮ ਆਦਮੀ ਪਾਰਟੀ (ਆਪ) ਸਰਕਾਰ, ਏਜੰਸੀਆਂ ਅਤੇ ਅੱਤਵਾਦੀਆਂ ਵਿਚਕਾਰ ਮਿਲੀਭੁਗਤ ਦਾ ਮਾਮਲਾ ਜਾਪਦਾ ਹੈ। “ਇਹ ਹੈਰਾਨ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ‘‘ਜੌਨ ਡੀਅਰ’5210’ ਟਰੇਕਟਰ ਭੇਂਟ

ਐੱਸ.ਏ.ਐੱਸ. ਨਗਰ 5 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ‘‘ਜੌਨ ਡੀਅਰ’’ ਟਰੈਕਟਰ ਭੇਂਟ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਇੱਕ ਦਾਨੀ ਸੱਜਣ ਇਹ ‘‘ਜੌਨ ਡੀਅਰ 5210’’ ਡੀ ਲੈਕਸ ਟਾਪ […]

Continue Reading

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 9 ਦਸੰਬਰ ਨੂੰ ਹੋਵੇਗੀ ਆਰੰਭ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪਾਵਨ ਸਰੋਵਰ ਦੀ ਸੇਵਾ 9 ਦਸੰਬਰ 2024 ਨੂੰ ਆਰੰਭ ਹੋਵੇਗੀ। ਇਹ ਜਾਣਕਾਰੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਅੰਦਰ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊੋਰੋ :-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ […]

Continue Reading