News

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊੋਰੋ :-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ […]

Continue Reading

ਏ.ਡੀ.ਸੀ. ਵਿਰਾਜ ਸ਼ਿਆਮਕਰਨ ਤਿੜਕੇ ਅਤੇ ਏ.ਡੀ.ਸੀ. ਸੋਨਮ ਚੌਧਰੀ ਨੂੰ ਟੋਕਨ ਫਲੈਗ ਲਗਾ ਕੇ ਕੀਤੀ ਗਈ ਫੰਡ ਇਕੱਤਰ ਰਸਮ ਦੀ ਸ਼ੁਰੂਆਤ

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ ਗਿਆ ਅਧਿਕਾਰੀਆਂ ਵੱਲੋਂ ਫਲੈਗ ਡੇਅ ਫੰਡ ਲਈ ਦਿਲ ਖੋਲ੍ਹ ਦਾਨ ਦੇਣ ਦੀ ਅਪੀਲ ਐੱਸ.ਏ.ਐੱਸ ਨਗਰ, 05 ਦਸੰਬਰ, 2024: ਇਸ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ ਮਿਤੀ 05 ਦਸੰਬਰ 2024 ਨੂੰ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਗਈਆਂ […]

Continue Reading

ਸੀ ਐਮ ਦੀ ਯੋਗਸ਼ਾਲਾ ਤਹਿਤ ਯੋਗਾ ਟ੍ਰੇਨਰਾਂ ਲਈ ਡਿਪਲੋਮਾ ਕੋਰਸ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਪੰਜਾਬ ਵੱਲੋਂ ਸਿਖਿਆਰਥੀਆਂ ਨੂੰ ਦਿੱਤੀ ਜਾ ਰਹੀ ਟ੍ਰੇਨਿਗ ਸੂਬੇ ਚ ਰੋਜ਼ਾਨਾ ਵੱਖ-ਵੱਖ ਥਾਂਵਾਂ ਤੇ ਸਿਖਾਇਆ ਜਾ ਰਿਹਾ ਹੈ ਯੋਗ ਐੱਸ.ਏ.ਐੱਸ .ਨਗਰ 05 ਦਸੰਬਰ 2024: ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ […]

Continue Reading

11 ਦਸੰਬਰ ਨੂੰ ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ ਮਾਨਸਾ ਪੁੱਜੋ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ 5 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੇ ਸੋਸ਼ਣ ਨੂੰ ਨੱਥ ਪਾਉਣ ਲਈ 11 ਦਸੰਬਰ ਨੂੰ ਬਾਲ ਭਵਨ ਮਾਨਸਾ ਵਿੱਚ ਕੀਤੀ ਜਾ ਰਹੀ ਪਾਠਕ ਇਕੱਤਰਤਾ ਦੀ ਤਿਆਰੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੋਸ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਰਸਿੰਗ ਗ੍ਰੈਜੂਏਟਾਂ ਦੀ ਵਿਦਾਇਗੀ ਪਾਰਟੀ “ਗੁੱਡ ਬਾਏ ਗਾਲਾ” ਦਾ ਜਸ਼ਨ

ਮੰਡੀ ਗੋਬਿੰਦਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਵੱਲੋਂ ਬੀਐਸਸੀ ਨਰਸਿੰਗ ਚੌਥੇ ਸਾਲ ਅਤੇ ਐਮਐਸਸੀ ਨਰਸਿੰਗ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ “ਗੁੱਡ ਬਾਏ ਗਾਲਾ” ਸਿਰਲੇਖ ਨਾਲ ਇੱਕ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਮਾਨਯੋਗ ਚਾਂਸਲਰ ਡੀ.ਬੀ.ਯੂ. ਡਾ. ਜ਼ੋਰਾ ਸਿੰਘ, ਪ੍ਰੋ ਚਾਂਸਲਰ ਡਾ. ਤਜਿੰਦਰ […]

Continue Reading

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ, ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਅੱਜ ਵੀਰਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਪੁਲ ’ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਹਾਦਸਾ ਵਾਪਰਦਿਆਂ ਹੀ ਹੜਕੰਪ ਮਚ ਗਿਆ। ਟੱਕਰ ਤੋਂ […]

Continue Reading

ਖੰਨਾ : ਡੂਮਣੇ ਨੇ ਕੀਤਾ ਸਕੂਲੀ ਬੱਚਿਆਂ ’ਤੇ ਹਮਲਾ, ਅਧਿਆਪਕਾ ਸਮੇਤ ਕਈ ਜ਼ਖ਼ਮੀ

ਖੰਨਾ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਦੁਪਹਿਰੇ ਪੁਲਿਸ ਜ਼ਿਲਾ ਖੰਨਾ ਅਧੀਨ ਪੈਂਦੇ ਪਿੰਡ ਖੀਰਨੀਆਂ ਦੇ ਪ੍ਰਾਇਮਰੀ ਸਕੂਲ ਵਿੱਚ ਉਸ ਸਮੇਂ ਬੱਚਿਆਂ ਅਫਰਾ-ਤਫਰੀ ਜਦੋਂ ਡੂਮਣਾ ਮਖਿਆਲ ਆ ਕੇ ਬੱਚਿਆਂ ਦੇ ਲੜ ਗਿਆ। ਬੱਚਿਆਂ ਦੇ ਨਾਲ-ਨਾਲ ਸਕੂਲ ਦੀ ਇੱਕ ਅਧਿਆਪਕਾ ‘ਤੇ ਵੀ ਡੂਮਣੇ ਨੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ।ਮਿਲੀ ਜਾਣਕਾਰੀ ਅਨੁਸਾਰ ਬੱਚੇ ਦੁਪਹਿਰ ਦਾ ਖਾਣਾ […]

Continue Reading

ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਆਂ, ਇੱਕ ਮੌਤ ਦੋ ਜ਼ਖ਼ਮੀ

ਕੈਲੇਫੋਰਨੀਆ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਵਿਖੇ ਕੈਲੀਫੋਰਨੀਆ ਦੇ ਨੇੜੇ ਇੱਕ ਸਕੂਲ ਵਿੱਚ ਗੋਲੀਆਂ ਚੱਲੀਆਂ ਹਨ। ਐਨਬੀਸੀ ਸਥਾਨਕ ਐਫੀਲੀਏਟ ਕੇਸੀਆਰਏ 3 ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।ਜਾਣਕਾਰੀ ਅਨੁਸਾਰ ਦੋ ਵਿਦਿਆਰਥੀ ਹਸਪਤਾਲ ਵਿੱਚ ਹਨ।ਇੱਕ ਸ਼ੱਕੀ ਬੰਦੂਕਧਾਰੀ ਦੀ ਪਾਲਰਮੋ ਕੈਲੀਫੋਰਨੀਆ ਦੇ ਨੇੜੇ ਇੱਕ ਬੱਟ ਕਾਉਂਟੀ ਐਲੀਮੈਂਟਰੀ ਸਕੂਲ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਮੌਤ ਹੋ […]

Continue Reading

ਪੰਜਾਬ ‘ਚ ਭੂਚਾਲ ਨਾਲ ਕੰਬੀ ਧਰਤੀ

ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Continue Reading