News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-12-2024 ,ਅੰਗ 508 Sachkhand Sri Harmandir Sahib Amritsar Vikhe Hoyea Amrit Wele Da Mukhwak Ang: 508, 05-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ) 05-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ […]

Continue Reading

ਬੈਂਕਿੰਗ ਨਿਯਮਾਂ ’ਚ ਹੋਣਗੇ ਵੱਡੇ ਬਦਲਾਅ, ਲੋਕ ਸਭਾ ’ਚ ਬਿੱਲ ਪਾਸ

ਨਵੀਂ ਦਿੱਲੀ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਲੋਕ ਸਭਾ ਵਿੱਚ ਬੈਂਕਿੰਗ ਕਾਨੂੰਨ (ਸੋਧ) ਬਿੱਲ, 2024 ਪਾਸ ਕੀਤਾ ਗਿਆ। ਇਸ ਬਿੱਲ ਗ੍ਰਾਹਕਾਂ ਦੇ ਅਨੁਭਵ ਨੂੰ ਹੋਰ ਵਧੀਆ ਬਣਾਉਣ ਅਤੇ ਨਾਗਰਿਕਾਂ ਦੀ ਸੁਰੱਖਿਆਂ ਲਈ ਇਕ ਮਹੱਤਵਪੂਰਣ ਕਦਮ ਚੁੱਕਿਆ ਗਿਆ। ਇਹ ਬਿੱਲ ਨਾਲ ਹੁਣ ਬੈਂਕ ਖਾਤਾਧਾਰਕਾਂ ਆਪਣੇ ਖਾਤਿਆਂ ਵਿੱਚ ਚਾਰ ਨਾਮਿਨੀ ਵਿਅਕਤੀ ਰੱਖ ਸਕਣਗੇ। ਇਕ ਹੋਰ […]

Continue Reading

ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ ; ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ- ਊਨਾ ਬਾਰਡਰ  ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਮੰਗ ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਦੀ ਮੰਗ ਨਵੀਂ ਦਿੱਲੀ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ […]

Continue Reading

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਦਸੰਬਰ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ […]

Continue Reading

ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ

 ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ […]

Continue Reading

ਸੁਖਬੀਰ ਬਾਦਲ ‘ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ: ਸਪੀਕਰ ਸੰਧਵਾਂ

ਸੰਧਵਾਂ ਨੇ ਪੰਜਾਬ ਪੁਲਿਸ ਦੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ‘ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ […]

Continue Reading

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ

· ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ […]

Continue Reading

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਬੈਡਮਿੰਟਨ, ਕ੍ਰਿਕਟ, ਬਾਸਕਟਬਾਲ, ਕਬੱਡੀ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 10 ਦਸੰਬਰ ਨੂੰ

ਚੰਡੀਗੜ੍ਹ, 4 ਦਸੰਬਰ ,ਬੋਲੇ ਪੰਜਾਬ ਬਿਊਰੋ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 10 ਜਨਵਰੀ, 2025 ਤੱਕ ਨਵੀਂ ਦਿੱਲੀ ਦੇ ਵੱਖ-ਵੱਖ ਗਰਾਊਂਡਾਂ ਅਤੇ ਸਟੇਡੀਅਮਾਂ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਟੇਬਲ ਟੈਨਿਸ (ਪੁਰਸ਼ ਤੇ […]

Continue Reading

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ। ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. […]

Continue Reading