News

ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਸ਼ਲਾਘਾ ਕੀਤੀ

ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਪਟਿਆਲਾ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਕਰਨੀ […]

Continue Reading

ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ 

ਪਟਿਆਲਾ, 4 ਦਸੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਪੂਰੀ ਕਰਨ ਲਈ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹਿਬ ਦੇ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੰਜਾਬ ਰਾਜ ਅੰਤਰ-‘ਵਰਸਿਟੀ ਯੁਵਕ ਮੇਲੇ 2024 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਤੋਂ ਬੀਏ ਐਲਐਲਬੀ ਦੇ ਪਹਿਲੇ ਸਾਲ ਦੀ ਵਿਦਿਆਰਥਣ ਅਸ਼ਮਿਤਾ ਨੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ 2024 ਵਿੱਚ ਤੀਜਾ ਇਨਾਮ ਹਾਸਲ ਕਰਕੇ ਆਪਣੀ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਇਹ ਸਮਾਗਮ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਕਰਵਾਇਆ ਗਿਆ ਜਿਸਦੀ ਮੇਜ਼ਬਾਨੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ।ਅਸ਼ਮਿਤਾ […]

Continue Reading

ਫੋਰਟਿਸ ਮੋਹਾਲੀ ਨੇ 81 ਸਾਲਾ ਮਰੀਜ਼ ’ਤੇ ਸਫਲਤਾਪੂਰਵਕ ਟਰਾਂਸਕੈਥੇਟਰ ਮਾਈਟ੍ਰਲ ਵਾਲਵ ਰਿਪਲੇਸਮੈਂਟ ਕੀਤਾ

ਟੀਐਮਵੀਆਰ ਇੱਕ ਮਿਨੀਮਲ ਇਨਵੇਸਿਵ ਪ੍ਰਕਿਰਿਆ ਹੈ, ਜੋ ਇੱਕ ਛੋਟੇ ਚੀਰੇ ਦੁਆਰਾ ਕੈਥੇਟਰ ਦੀ ਵਰਤੋਂ ਕਰਕੇ ਕੀਤੀ ਜਾਂਦੀ ਹੈ। ਇਹ ਓਪਨ-ਹਾਰਟ ਸਰਜਰੀ ਦੀ ਲੋੜ ਨੂੰ ਖਤਮ ਕਰਦੀ ਹੈ, ਦਰਦ ਅਤੇ ਰਿਕਵਰੀ ਦੇ ਸਮੇਂ ਨੂੰ ਵੀ ਘਟਾਉਂਦੀ ਹੈ ਚੰਡੀਗੜ੍ਹ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਫੋਰਟਿਸ ਹਸਪਤਾਲ, ਮੋਹਾਲੀ ਨੇ ਇੱਕ 81 ਸਾਲਾ ਮਰੀਜ਼ ’ਤੇ ਟਰਾਂਸਕੈਥੇਟਰ ਮਾਈਟ੍ਰਲ ਵਾਲਵ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

।ਐੱਸ ਏ ਐਸ ਨਗਰ  4 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ […]

Continue Reading

ਲਿਬਰੇਸ਼ਨ ਵਲੋਂ ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ

ਮਾਨਸਾ, 4 ਦਸੰਬਰ ਬੋਲੇ ਪੰਜਾਬ ਬਿਊਰੋ : ਸੀਪੀਆਈ ਐਮ ਐਲ ਲਿਬਰੇਸ਼ਨ ਨੇ ਦਰਬਾਰ ਸਾਹਿਬ ਦੀ ਡਿਉਢੀ ‘ਤੇ ਸੁਖਬੀਰ ਬਾਦਲ ਉਤੇ ਹੋਏ ਜਾਨਲੇਵਾ ਹਮਲਾ ਦੀ ਸਖ਼ਤ ਨਿੰਦਾ ਕੀਤੀ ਹੈ।‌ਪਾਰਟੀ ਦਾ ਕਹਿਣਾ ਹੈ ਕਿ ਉਂਝ ਤਾਂ ਸਿਆਸੀ ਵਿਰੋਧਾਂ ਕਾਰਨ ਕਿਸੇ ਦੀ ਜਾਨ ਲੈਣ ਦੀ ਕੋਸ਼ਿਸ਼ ਪ੍ਰਵਾਨ ਕਰਨ ਯੋਗ ਨਹੀਂ, ਪਰ ਸਿੱਖੀ ਦੇ ਸਭ ਤੋਂ ਵੱਡੇ ਅਧਿਆਤਮਕ ਕੇਂਦਰ […]

Continue Reading

ਪੰਜਾਬ ਦਾ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਮਰਵਾਉਣ ਲਈ ਤਰਲੋਮੱਛੀ-ਪੁਰਖਾਲਵੀ

ਸੁਖਬੀਰ ਬਾਦਲ ਤੇ ਕਾਤਲਾਨਾ ਹਮਲਾ ਕਰਨ ਬਦਲੇ ਭਗਵੰਤ ਮਾਨ ਤੇ ਹੋਵੇ ਪਰਚਾ ਦਰਜ-ਪੁਰਖਾਲਵੀ ਅਕਾਲੀ ਆਗੂ ਸ਼ਮਸ਼ੇਰ ਪੁਰਖਾਲਵੀ ਵੱਲੋਂ ਪਾਰਟੀ ਸੁਪਰੀਮੋ ਉੱਤੇ ਜਾਨਲੇਵਾ ਹਮਲੇ ਦੀ ਨਿਖੇਧੀ ਮੁਹਾਲੀ 04 ਦਸੰਬਰ ,ਬੋਲੇ ਪੰਜਾਬ ਬਿਊਰੋ : “ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸੇਵਾ ਨੂੰ ਨਿਭਾਉਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਉੱਤੇ ਸ਼੍ਰੀ […]

Continue Reading

ਸਿੱਖਾਂ ਦੇ ਮਨਾਂ ‘ਚ ਸੁਖਬੀਰ ਬਾਦਲ ਲਈ ਨਫ਼ਰਤ ਹੋ ਸਕਦੀ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਉਨ੍ਹਾਂ ‘ਤੇ ਗੋਲੀ ਚਲਾਓ : ਰਾਜਾ ਵੜਿੰਗ

ਚੰਡੀਗੜ੍ਹ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀਬਾਰੀ ਦੀ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਗਲਤ ਹੈ। ਇਸ ਤਰ੍ਹਾਂ ਦੀ ਘਟਨਾ ਨਹੀਂ ਹੋਣੀ ਚਾਹੀਦੀ ਸੀ। ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣਾ ਪੰਜਾਬ ਸਰਕਾਰ ਦੀ ਲਾਪਰਵਾਹੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ […]

Continue Reading

ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ 4 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਤਹਿਤ ਲੱਗੀ ਸੇਵਾ ਅਨੁਸਾਰ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੁੱਖ ਗੇਟ ਤੇ ਸੇਵਾ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ […]

Continue Reading