News

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ ਨਵੀਂ ਦਿੱਲੀ/ਚੰਡੀਗੜ੍ਹ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ […]

Continue Reading

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ […]

Continue Reading

ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ‘ਚ ਕੀਤਾ ਵਾਧਾ

ਨਵੀਂ ਦਿੱਲੀ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਜੁਲਾਈ 2024 ਵਿੱਚ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤਾ (DA) ਵਧਾ ਕੇ 53% ਕਰ ਦਿੱਤਾ ਸੀ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹੋਰ ਭੱਤਿਆਂ ਵਿੱਚ ਵੀ ਵਾਧਾ ਹੋਇਆ ਹੈ। ਇਸ ਵਾਧੇ […]

Continue Reading

ਸ਼੍ਰੋਮਣੀ ਕਮੇਟੀ ਨੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ […]

Continue Reading

ਸੰਘਰਸ਼ ਕਰ ਰਹੇ ਸਹਾਇਕ ਪ੍ਰੋਫ਼ੈਸਰਾਂ ਨੂੰ ਗਿਰਫ਼ਤਾਰ ਕਰਨ ਦੀ ਡੀ ਟੀ ਐੱਫ ਵੱਲੋਂ ਨਿਖੇਧੀ

ਰਹਿੰਦੇ 411 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਤੁਰੰਤ ਨਿਯੁਕਤ ਕਰਨ ਦੀ ਮੰਗ: ਡੀ.ਟੀ.ਐੱਫ. ਚੰਡੀਗੜ੍ਹ 4 ਦਸੰਬਰ,ਬੋਲੇੇ ਪੰਜਾਬ ਬਿਊਰੋ ; 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਭਰਤੀ ਨੂੰ ਬਹਾਲ ਕਰਵਾਉਣ ਅਤੇ ਨਿਯੁਕਤੀ ਪੱਤਰ ਲੈਣ ਲਈ ਸਿਲੈਕਟਡ ਉਮੀਦਵਾਰਾਂ ਵੱਲੋਂ ਲਗਾਤਰ ਕੀਤੇ ਜਾ ਰਹੇ ਸੰਘਰਸ਼ ਦੀ ਅਗਲੀ ਲੜੀ ਵਿੱਚ ਸੰਗਰੂਰ ਵਿਖੇ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਇਸ […]

Continue Reading

ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਦੀ ਪਤਨੀ ਦਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਦੀ ਪਤਨੀ ਦਾ ਬਿਆਨ ਸਾਹਮਣੇ ਆਇਆ ਹੈ। ਨਰਾਇਣ ਸਿੰਘ ਦੀ ਪਤਨੀ ਨੇ ਵੱਡਾ ਖੁਲਾਸਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਦੀ ਪਤਨੀ ਨੇ ਦੱਸਿਆ ਕਿ ਉਸ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ 10.30 ਵਜੇ ਦੇ ਕਰੀਬ ਕਿਸੇ ਵਿਅਕਤੀ ਤੋਂ […]

Continue Reading

ਸ਼ੰਭੂ ਸਰਹੱਦ ‘ਤੇ ਧਾਰਾ 144 ਲਾਗੂ, ਅੰਬਾਲਾ ਪੁਲਿਸ ਵਲੋਂ ਹੁਕਮ ਜਾਰੀ

ਰਾਜਪੁਰਾ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤ ਸ਼ੰਭੂ ਸਰਹੱਦ ‘ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰਿਆਣਾ ਦੀ ਅੰਬਾਲਾ ਪੁਲਿਸ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਸ਼ੰਭੂ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਧਰਨੇ ‘ਤੇ ਬੈਠੇ ਹਨ, ਜੋ 6 ਦਸੰਬਰ ਨੂੰ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕਰਨਗੇ। ਇਸ ਤੋਂ ਦੋ […]

Continue Reading

ਪੰਜਾਬ ਤੋਂ ਦਿੱਲੀ ਜਾ ਰਹੀ ਟਰੇਨ ‘ਚ ਲੜਕੀ ਦਾ ਕਤਲ

ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਤੋਂ ਦਿੱਲੀ ਜਾ ਰਹੀ ਟਰੇਨ ‘ਚ ਲੜਕੀ ਦੇ ਕਤਲ ਦੀ ਖਬਰ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਪਤਾ ਲੱਗਾ ਹੈ ਕਿ ਲੜਕੀ ਦੀ ਲਾਸ਼ ਟਰੇਨ ਦੇ ਟਾਇਲਟ ‘ਚੋਂ ਮਿਲੀ ਸੀ, ਜਿਸ ਨੂੰ ਜੀ.ਆਰ.ਪੀ. ਬਰਾਮਦ ਕਰਕੇ ਕਬਜ਼ੇ ‘ਚ ਲੈ ਲਿਆ ਹੈ। ਹਾਲਾਂਕਿ ਅਜੇ ਤੱਕ ਮ੍ਰਿਤਕਾ ਦੀ ਪਛਾਣ ਨਹੀਂ […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਜਲੰਧਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ‘ਚ ਜਲੰਧਰ ਦੇ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨਵਾਂ ਪਿੰਡ ਕੁੱਲੇਵਾਲ ਦਾ ਨੌਜਵਾਨ ਸੁਖਵਿੰਦਰ ਸਿੰਘ ਸੁੱਖੀ ਦੋ ਭੈਣਾਂ ਦਾ ਭਰਾ ਸੀ। ਉਹ ਪਿਛਲੇ ਦੋ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ […]

Continue Reading

ਪੰਜਾਬ ਪੁਲਿਸ ਦੀ ਮੁਸਤੈਦੀ ਕਾਰਨ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋ ਗਈ : ਭਗਵੰਤ ਮਾਨ

ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਅੱਜ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਦਿੱਤਾ ਹੈ। ਇਹ ਪੰਜਾਬ […]

Continue Reading