News

ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਦਾ ਰਿਹਾ ਹੈ ਅਪਰਾਧਿਕ ਪਿਛੋਕੜ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਕਾਰਕੁਨ ਰਿਹਾ ਹੈ।ਚੌੜਾ 1984 ਵਿੱਚ ਪਾਕਿਸਤਾਨ […]

Continue Reading

ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ ‘ਤੇ ਫਾਈਰਿੰਗ

ਅੰਮ੍ਰਿਤਸਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ ਹੈ। ਉਨ੍ਹਾਂ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀ ਚਲਾਈ ਗਈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਹੋਏ ਸਨ।ਸੁਖਬੀਰ ਸਿੰਘ ਬਾਦਲ ਇਸ ਹਮਲੇ ਵਿੱਚ ਵਾਲ ਵਾਲ ਬਚ […]

Continue Reading

ਪੁਲਸ ਨਾਲ ਮੁਕਾਬਲੇ ਦੌਰਾਨ ਇਕ ਗੈਂਗਸਟਰ ਦੀ ਮੌਤ ਦੋ ਜ਼ਖਮੀ

ਰੋਹਤਕ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਰੋਹਤਕ ਵਿਖੇ ਰਾਤ ਐਸਟੀਐਫ ਅਤੇ ਸੀਆਈਏ ਟੀਮ ਦਾ ਗੈਂਗਸਟਰ ਰਾਹੁਲ ਬਾਬਾ ਤੇ ਸਾਥੀਆਂ ਨਾਲ ਮੁਕਾਬਲਾ ਹੋਇਆ। ਗੈਂਗਸਟਰ ਰਾਹੁਲ ਬਾਬਾ ਦਾ ਸਾਥੀ ਦੀਪਕ ਐਨਕਾਊਂਟਰ ਵਿੱਚ ਮਾਰਿਆ ਗਿਆ। ਜਦਕਿ ਦੋ ਬਦਮਾਸ਼ ਜ਼ਖਮੀ ਹੋ ਗਏ।ਮੁਕਾਬਲੇ ਦੌਰਾਨ ਗੈਂਗਸਟਰ ਰਾਹੁਲ ਬਾਬਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਾਫੀ ਦੇਰ ਤੱਕ ਪੁਲਸ ‘ਤੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣਗੇ

ਚੰਡੀਗੜ੍ਹ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦਾ ਬੁੱਤ ਜਨਤਾ ਨੂੰ ਸਮਰਪਿਤ ਕਰਨਗੇ। ਇਹ ਮੂਰਤੀ 35 ਫੁੱਟ ਉੱਚੀ ਹੈ। ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ […]

Continue Reading

ਘਰੋਂ ਸਮਾਨ ਲੈਣ ਦੁਕਾਨ ‘ਤੇ ਗਈਆਂ ਦੋ ਨਾਬਾਲਗ ਲੜਕੀਆਂ ਲਾਪਤਾ

ਤਲਵੰਡੀ ਸਾਬੋ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਤਲਵੰਡੀ ਸਾਬੋ ਦੀ ਪ੍ਰੋਫੈਸਰ ਕਲੋਨੀ ਵਿੱਚੋਂ ਦੋ ਨਾਬਾਲਗ ਲੜਕੀਆਂ ਲਾਪਤਾ ਹੋ ਗਈਆਂ। ਦੋਵੇਂ ਕੁੜੀਆਂ ਦਿਨ ਦਿਹਾੜੇ ਘਰ ਤੋਂ ਖਾਣ ਪੀਣ ਦਾ ਸਮਾਨ ਲੈਣ ਲਈ ਦੁਕਾਨ ਤੇ ਹੀ ਗਈਆਂ ਸਨ ਕਿ ਗਾਇਬ ਹੋ ਗਈਆਂ, ਮੁੜ ਕੇ ਘਰ ਵਾਪਸ ਨਹੀਂ ਆਈਆਂ। ਜਿਸ ਤੋਂ ਬਾਅਦ ਮਾਪਿਆਂ ਨੇ ਆਪਣੀਆਂ ਧੀਆਂ ਨੂੰ ਲੱਭਣ ਦੀ […]

Continue Reading

ਸੁਰੱਖਿਆ ਬਲਾਂ ਵਲੋਂ ਮੁਕਾਬਲੇ ਦੌਰਾਨ ਡਾਕਟਰ ਦੀ ਹੱਤਿਆ ਵਿੱਚ ਸ਼ਾਮਲ ਅੱਤਵਾਦੀ ਢੇਰ

ਸ੍ਰੀਨਗਰ, 4 ਦਸੰਬਰ,ਬੋਲੇ ਪੰਜਾਬ ਬਿਊਰੋ: ਸੁਰੱਖਿਆ ਬਲਾਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਜੰਮੂ ਅਤੇ ਕਸ਼ਮੀਰ ਦੇ ਗੰਦਰਬਲ ਵਿੱਚ ਇੱਕ ਨਿੱਜੀ ਕੰਪਨੀ ਦੇ ਰਿਹਾਇਸ਼ੀ ਕੈਂਪ ਵਿੱਚ ਹਾਲ ਹੀ ਵਿੱਚ ਛੇ ਕਰਮਚਾਰੀਆਂ ਅਤੇ ਇੱਕ ਡਾਕਟਰ ਦੀ ਹੱਤਿਆ ਵਿੱਚ ਸ਼ਾਮਲ ਇੱਕ ਅੱਤਵਾਦੀ ਨੂੰ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ।NDTV ਦੀ ਰਿਪੋਰਟ ਮੁਤਾਬਕ ਅੱਤਵਾਦੀ, ਜਿਸ ਦੀ […]

Continue Reading

ਮੰਤਰੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਯੂਨੀਅਨ ਵਰਕਰਾਂ ਨੂੰ ਲਿਆ ਪੁਲਿਸ ਹਿਰਾਸਤ ’ਚ

ਫਰੀਦਕੋਟ, 4 ਦਸੰਬਰ, ਬੋਲੇ ਪੰਜਾਬ ਬਿਊਰੋ ; ਫਰੀਦਕੋਟ ਵਿੱਚ ਮਨਾਏ ਜਾ ਰਹੇ ਸੂਬਾ ਪੱਛਰੀ ਅਪੰਗਤਾ ਰਾਜ ਪੱਧਰੀ ਅਪੰਗਤਾ ਦਿਵਸ ਮੌਕੇ ਹਿੱਸਾ ਲੈਣ ਪਹੁੰਚੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੰਜਾਬ ਪੁਲਿਸ ਵੱਲੋਂ ਆਲ ਪੰਜਾਬ ਆਂਗਣਵਾੜੀ […]

Continue Reading

ਸੌੜੀ ਤੇ ਨਿੱਜਪ੍ਰਸਤ ਅਕਾਲੀ ਲੀਡਰ/ਸਿਆਸਤ ਵਿਰੁੱਧ ਅਕਾਲ ਤਖ਼ਤ ਦੇ ਇਤਿਹਾਸਕ ਫੈਸਲੇ ਦਾ ਭਰਵਾਂ ਸਵਾਗਤ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ 3 ਦਸੰਬਰ,ਬੋਲੇ ਪੰਜਾਬ ਬਿਊਰੋ: ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੱਲ੍ਹ ਦਿੱਤੇ ਇਤਿਹਾਸਕ ਫੈਸਲੇ ਨੇ ਚਾਰ ਦਹਾਕਿਆਂ ਤੋਂ ਚਲਦੀ ਨਿੱਜਪ੍ਰਸਤ ਅਤੇ ਸੌੜੀ ਅਕਾਲੀ ਸਿਆਸਤ ਅਤੇ ਲੀਡਰਾਂ ਦੀਆਂ ਕਾਰਵਾਈਆਂ ਨੂੰ ਪੰਥ ਵਿਰੋਧੀ ਕਰਾਰ ਦਿੱਤਾ ਹੈ। ਇਸ ਨੇ ਸਿੱਖ ਮੂਲ ਸਿਧਾਤਾਂ ਉਤੇ ਅਧਾਰਤ ਰਾਜਨੀਤੀ ਲਈ ਮੁੜ ਸੁਰਜੀਤੀ ਦਾ ਰਾਹ ਖੋਲ੍ਹਿਆ ਹੈ।ਕੇਂਦਰੀ ਸ੍ਰੀ ਗੁਰੂ ਸਿੰਘ […]

Continue Reading

ਨਿਯਮਾਂ ਦੀ ਉਲੰਘਣਾ ਕਰਨ ‘ਤੇ ਸ਼ਰਾਬ ਦੇ 23 ਠੇਕੇ ਸੀਲ

ਜਲੰਧਰ, 4 ਦਸੰਬਰ,ਬੋਲੇ ਪੰਜਾਬ ਬਿਊਰੋ : ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ ਜਲੰਧਰ ‘ਚ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਕੇ ਜਲੰਧਰ ਕੈਂਟ ਦੇ ਪਰਾਗਪੁਰ ਗਰੁੱਪ ਨਾਲ ਸਬੰਧਤ ਅਮਰੀਕ ਸਿੰਘ ਬਾਜਵਾ ਗਰੁੱਪ ਦੇ 23 ਠੇਕੇ (ਪੂਰੇ ਗਰੁੱਪ) ਨੂੰ ਸੀਲ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਵਿਭਾਗ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-12-2024 ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 04-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 04-12-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ […]

Continue Reading