News

ਬੁੱਢਾ ਨਾਲਾ ‘ਚ ਫੈਲੇ ਪ੍ਰਦੂਸ਼ਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ

ਲੱਖਾ ਸਿਧਾਣਾ ਸਮੇਤ ਕਈ ਹਿਰਾਸਤ ‘ਚ ਲਏ, ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਜਾਮ ਲੁਧਿਆਣਾ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਬੁੱਢਾ ਨਾਲਾ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ। ਪੁਲਿਸ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਐਨ.ਸੀ.ਸੀ. ਕੈਡਿਟਾਂ ਨੇ ਬਿਰਧ ਆਸ਼ਰਮ ਵਿੱਚ ਚਲਾਇਆ ਸਵੱਛਤਾ ਅਭਿਆਨ

ਮੰਡੀ ਗੋਬਿੰਦਗੜ੍ਹ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਐਨਸੀਸੀ ਦਿਵਸ ਮੌਕੇ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਆਰਮੀ ਵਿੰਗ, ਏਅਰ ਵਿੰਗ ਅਤੇ ਨੇਵੀ ਵਿੰਗ ਦੇ 58 ਕੈਡਿਟਾਂ ਨੇ ਬੱਸੀ ਪਠਾਣਾ ਸਥਿਤ ਸੰਤ ਅਮਰ ਸਿੰਘ ਜੀ ਨਾਮਧਾਰੀ ਬਿਰਧ ਆਸ਼ਰਮ ਦਾ ਦੌਰਾ ਕੀਤਾ ਅਤੇ ਸਫਾਈ ਅਭਿਆਨ ਚਲਾਇਆ। ਇਹ ਨੇਕ ਉਪਰਾਲਾ ਡੀ.ਬੀ.ਯੂ ਦੇ ਮਾਨਯੋਗ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਨੇ ਧਾਰਮਿਕ ਸਜ਼ਾ ਵਜੋਂ ਡਿਊਟੀ ਨਿਭਾਈ

ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਜ਼ਾ ਲਾਏ ਜਾਣ ਤੋਂ ਬਾਅਦ ਅੱਜ ਮੰਗਲਵਾਰ ਨੂੰ ਪਹਿਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਵੀਲ੍ਹ ਚੇਅਰ ’ਤੇ ਬੈਠੇ ਹੋਏ ਹਨ। ਦੋਵਾਂ ਆਗੂਆਂ […]

Continue Reading

ਪੇਂਡੂ ਔਰਤਾਂ ਵੀ ਪੰਜਾਬ ‘ਚ ਕਰਜ਼ੇ ਦੀ ਮਾਰ ਹੇਠ

ਚੰਡੀਗੜ੍ਹ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ’ਚ ਵਧਦੇ ਖੇਤੀਬਾੜੀ ਸੰਕਟ, ਅਤੇ ਕਿਸਾਨ ਆਤਮਹੱਤਿਆਵਾਂ,ਕਾਰਨ ਪੇਂਡੂ ਮਹਿਲਾਵਾਂ ਵੀ ਕਰਜ਼ੇ ਲੈਣ ‘ਚ ਪਿੱਛੇ ਨਹੀਂ ਹਨ।ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅਰਥਸ਼ਾਸਤਰ ਵਿਭਾਗ ਦੁਆਰਾ ਕੀਤੇ ਗਏ ਇੱਕ ਅਧਿਐਨ ਵਿੱਚ ਪਤਾ ਲੱਗਾ ਹੈ ਕਿ 60% ਜਨਰਲ ਔਰਤਾਂ ਕਰਜ਼ੇ ਹੇਠ ਹਨ ਅਤੇ 53% ਨੇ ਕਿਸੇ ਨਾ ਕਿਸੇ ਤਰ੍ਹਾਂ ਦੀ ਹਿੰਸਾ ਦਾ […]

Continue Reading

ਸਥਾਨਕ ਸਰਕਾਰ ਵਿਭਾਗ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਚੰਡੀਗੜ੍ਹ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰ ਵਿਭਾਗ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਜਲੰਧਰ ਦਾ ਮਸ਼ਹੂਰ ਕੁਲ੍ਹੜ ਪੀਜ਼ਾ ਜੋੜਾ ਫਿਰ ਸੁਰਖੀਆਂ ‘ਚ, ਤਲਾਕ ਦੀ ਚਰਚਾ

ਜਲੰਧਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲਾ ਜਲੰਧਰ ਦਾ ਮਸ਼ਹੂਰ ਕੁਲੜ ਪੀਜ਼ਾ ਜੋੜਾ ਇਕ ਵਾਰ ਫਿਰ ਸੁਰਖੀਆਂ ‘ਚ ਹੈ।ਸਹਿਜ ਅਰੋੜਾ-ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਹੈ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਹੈ ਕਿ ਦੋਵੇਂ ਤਲਾਕ ਲੈਣ ਜਾ ਰਹੇ ਹਨ।ਸਹਿਜ […]

Continue Reading

ਜੋ ਅਕਾਲੀ ਆਗੂਆਂ ਨੇ ਕਬੂਲ ਕੀਤਾ ਹੈ, ਉਹੀ ਮੇਰੀ ਚਾਰਜਸ਼ੀਟ ਵਿਚ ਸੀ : ਕੁੰਵਰ ਵਿਜੇ ਪ੍ਰਤਾਪ ਸਿੰਘ

ਅੰਮ੍ਰਿਤਸਰ, 3ਦਸੰਬਰ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਿਆਨ ਦਿੱਤਾ ਹੈ ਕਿ ਜੋ ਅਕਾਲੀ ਆਗੂਆਂ ਨੇ ਕਬੂਲ ਕੀਤਾ ਹੈ, ਉਹੀ ਮੇਰੀ ਚਾਰਜਸ਼ੀਟ ਵਿਚ ਸੀ। ਬੇਅਦਬੀ ਅਤੇ ਬਰਗਾੜੀ ਦੀ ਲੜਾਈ ਲੜ ਰਹੇ ਅਤੇ ਇਸ ਮਾਮਲੇ ਵਿਚ […]

Continue Reading

ਪੰਜਾਬੀ ਗਾਇਕ ਡਿੰਪਲ ਰਾਜਾ ਦੀ ਮੌਤ

ਬਠਿੰਡਾ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ ਤੋਂ ਚਰਚਾ ‘ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦੀ ਮੌਤ ਹੋ ਗਈ ਹੈ। ਡਿੰਪਲ ਰਾਜਾ ਜਲੰਧਰ ਦੇ ਦਾਨਿਸ਼ਮੰਦਾ ਦੇ ਵਸਨੀਕ ਹਨ ਤੇ ਮੌਜੂਦ ਸਮੇਂ ਬਠਿੰਡਾ ਵਿਖੇ ਰਹਿ ਰਹੇ ਸਨ।ਉਸ ਨੇ ‘ਆਵਾਜ਼ ਪੰਜਾਬ ਦੀ’ ਵਿਚ ਆਪਣੀ ਸੁਰੀਲੀ ਆਵਾਜ਼ ਨਾਲ ਜੱਜਾਂ ਨੂੰ ਪ੍ਰਭਾਵਿਤ ਕੀਤਾ ਸੀ। ਇਸ […]

Continue Reading

ਮੁਕਾਬਲੇ ‘ਚ ਸੁਰੱਖਿਆ ਬਲਾਂ ਵਲੋਂ ਅੱਤਵਾਦੀ ਢੇਰ

ਸ਼੍ਰੀਨਗਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੀਨਗਰ ਦੇ ਦਚੀਗਾਮ ਦੇ ਜੰਗਲਾਂ ਨਾਲ ਲੱਗਦੇ ਹਰਵਾਨ ਇਲਾਕੇ ‘ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। 22 ਦਿਨਾਂ ‘ਚ ਇਹ ਦੂਜਾ ਮੁਕਾਬਲਾ ਹੈ, ਜੋ ਸੋਮਵਾਰ ਰਾਤ ਤੋਂ ਚੱਲ ਰਿਹਾ ਹੈ।ਹਾਲਾਂਕਿ ਬਾਕੀ ਅੱਤਵਾਦੀਆਂ ਦੀ ਭਾਲ ਜਾਰੀ ਹੈ। ਫੌਜ ਨੇ ਅੱਤਵਾਦੀਆਂ ਦੀ ਭਾਲ ਲਈ ਦਾਚੀਗਾਮ ਵੱਲ ਜਾਣ ਵਾਲੇ […]

Continue Reading

ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਪਹਿਰੇਦਾਰੀ ਦੀ ਸੇਵਾ ਸ਼ੁਰੂ

ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਸਿੰਘ ਸਾਹਿਬਾਨ ਵੱਲੋਂ ਸੁਣਾਈ ਸਜ਼ਾ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਨੇ ਸਵੇਰੇ 9:10 ਵਜੇ ਵ੍ਹੀਲ ਚੇਅਰ ‘ਤੇ ਸੇਵਾਦਾਰ ਦਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਘੰਟਾਘਰ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ […]

Continue Reading