News

ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਪਹਿਰੇਦਾਰੀ ਦੀ ਸੇਵਾ ਸ਼ੁਰੂ

ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਸਿੰਘ ਸਾਹਿਬਾਨ ਵੱਲੋਂ ਸੁਣਾਈ ਸਜ਼ਾ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਨੇ ਸਵੇਰੇ 9:10 ਵਜੇ ਵ੍ਹੀਲ ਚੇਅਰ ‘ਤੇ ਸੇਵਾਦਾਰ ਦਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਘੰਟਾਘਰ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ […]

Continue Reading

ਕਰਨ ਔਜਲਾ ਦੇ ਚੰਡੀਗੜ੍ਹ ਸ਼ੋਅ ਨੂੰ ਲੈ ਕੇ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ’ਚ 7 ਦਸੰਬਰ ਨੂੰ ਪੰਜਾਬੀ ਗਾਇਕ ਕਰਨ ਔਜਲਾ ਦਾ ਸ਼ੋਅ ਹੋ ਰਿਹਾ ਹੈ। ਸ਼ੋਅ ਨੂੰ ਲੈ ਕੇ ਪ੍ਰੋਫ਼ੈਸਰ ਪੰਡਤ ਰਾਓ ਧਰੇਨਵਰ ਨੇ ਚੰਡੀਗੜ੍ਹ ਪੁਲਿਸ ਪ੍ਰਸਾਸ਼ਨ ਨੂੰ ਕਰਨ ਔਜਲਾ ਵਿਰੁਧ ਸ਼ਿਕਾਇਤ ਦਿਤੀ ਹੈ। ਪੰਡਤ ਰਾਓ ਨੇ ਐਸਐਸਪੀ ਚੰਡੀਗੜ੍ਹ ਅਤੇ ਡੀਜੀਪੀ ਚੰਡੀਗੜ੍ਹ ਨੂੰ ਆਨਲਾਈਨ ਸ਼ਿਕਾਇਤ ਭੇਜੀ ਹੈ।ਪੰਡਿਤ ਰਾਓ ਨੇ ਅਪਣੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ

ਚੰਡੀਗੜ੍ਹ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਦੌਰਾ ਕਰ ਰਹੇ ਹਨ, ਜਿਸ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਆਪਣੀ ਚੰਡੀਗੜ੍ਹ ਫੇਰੀ ਦੌਰਾਨ ਮੋਦੀ ਦੇਸ਼ ਵਿੱਚ ਲਾਗੂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ।ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ […]

Continue Reading

ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਰਪੰਚ ‘ਤੇ ਚਲਾਈਆਂ ਗੋਲ਼ੀਆਂ

ਖਡੂਰ ਸਾਹਿਬ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ‘ਚ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਖਡੂਰ ਸਾਹਿਬ ‘ਚ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਭਰੀ ਪੰਚਾਇਤ ‘ਚ ਸਰਪੰਚ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਸਰਪੰਚ ਵਾਲ-ਵਾਲ ਬਚ ਗਿਆ। ਮੁਲਜ਼ਮ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਖਡੂਰ […]

Continue Reading

ਨਾਮੀ ਗੈਂਗਸਟਰ ਨੂੰ ਫੜਨ ਗਈ ਪੁਲਸ ‘ਤੇ ਹਮਲਾ

ਫਿਲੌਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਫਿਲੌਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲੌਰ ਦੇ ਉੱਚੀ ਘਾਟੀ ਇਲਾਕੇ ‘ਚ ਗੈਂਗਸਟਰ ਵਿਜੇ ਮਸੀਹ ਨੂੰ ਗ੍ਰਿਫਤਾਰ ਕਰਨ ਗਈ ਪੁਲਸ ਟੀਮ ‘ਤੇ ਇਲਾਕਾ ਵਾਸੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਫਿਲੌਰ ਦੇ ਉੱਚੀ ਘਾਟੀ ਇਲਾਕੇ ‘ਚ ਗੈਂਗਸਟਰ ਦੇ ਲੁਕੇ ਹੋਣ ਦੀ ਸੂਚਨਾ ਮਿਲੀ […]

Continue Reading

ਘਰ ‘ਤੇ ਗੋਲੀਆਂ ਚਲਾਉਣ ਵਾਲੇ ਤਿੰਨ ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ, 3 ਦਸੰਬਰ,ਬੋਲੇ ਪੰਜਾਬ ਬਿਊਰੋ : ਹਾਲ ਹੀ ਵਿੱਚ ਪਿੰਡ ਸੁਲਤਾਨਵਿੰਡ ਅਧੀਨ ਪੈਂਦੇ ਰਾਮ ਐਵੀਨਿਊ ਵਿੱਚ ਇੱਕ ਘਰ ਦੇ ਬਾਹਰ ਗੇਟ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਗੇਟ ’ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ।ਫੜੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-12-2024,ਅੰਗ 508 Sachkhand Sri Harmandir Sahib Amritsar Vikhe Hoyea Amrit Wele Da Mukhwak Ang: 508 03-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 03-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ […]

Continue Reading

ਸਿਲਕ ਐਕਸਪੋ-2024 , 4 ਦਸੰਬਰ ਤੋਂ

ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ ਚੰਡੀਗੜ, 2 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

ਚੰਡੀਗੜ੍ਹ, 2 ਦਸੰਬਰ ,ਬੋਲੇ ਪੰਜਾਬ ਬਿਊਰੋ : ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ […]

Continue Reading

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਸਮਝੌਤੇ ਦਾ ਉਦੇਸ਼ ਇਮਾਰਤਾਂ, ਉਦਯੋਗ ਅਤੇ ਹੋਰ ਸੈਕਟਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੀਨ ਪ੍ਰੋਜੈਕਟਾਂ ‘ਤੇ ਧਿਆਨ ਕੇਂਦਰਿਤ ਕਰਨਾ ਚੰਡੀਗੜ੍ਹ, 2 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) […]

Continue Reading