News

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ

ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨ ਲੜਕੀਆਂ ਨੂੰ ਰੁਜ਼ਗਾਰ ਦੇਣਾ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 02 ਦਸੰਬਰ ,ਬੋਲੇ ਪੰਜਾਬ ਬਿਊਰੋ : ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਯੂਪੀ ਦੇ ਕਿਸਾਨ ਅੱਜ ਦਿੱਲੀ ਵੱਲ ਕਰਨਗੇ ਕੂਚ

ਨੋਇਡਾ: 2 ਦਸੰਬਰ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਕਈ ਪਿੰਡਾਂ ਦੇ ਕਿਸਾਨ ਅੱਜ ਨੋਇਡਾ ਤੋਂ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨ ਦੁਪਹਿਰ ਨੂੰ ਨੋਇਡਾ ਦੇ ਮਹਾਮਾਇਆ ਫਲਾਈਓਵਰ ‘ਤੇ ਇਕੱਠੇ ਹੋਣਗੇ। ਇਸ ਦੇ ਮੱਦੇਨਜ਼ਰ ਸਰਹੱਦ ’ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮਾਰਚ ਸ਼ੁਰੂ ਹੋਣ ਕਾਰਨ ਚਿੱਲਾ ਬਾਰਡਰ ’ਤੇ […]

Continue Reading

ਅੱਜ ਹੋ ਸਕਦੈ ਸੁਖਬੀਰ ਬਾਦਲ ਦੀ ਕਿਸਮਤ ਦਾ ਫੈਸਲਾ

, ਅਮ੍ਰਿਤਸਰ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਅੱਜ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਤਤਕਾਲੀ ਮੰਤਰੀਆਂ ਬਾਰੇ ਅੱਜ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਸੰਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਅੱਜ ਸੋਮਵਾਰ ਦੁਪਹਿਰ 1 ਵਜੇ ਸ੍ਰੀ […]

Continue Reading

ਪੰਜਾਬ ਜ਼ਿਮਨੀ ਚੋਣ ਜਿੱਤਣ ਵਾਲੇ 4 ਵਿਧਾਇਕ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ, 2 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ ਅੱਜ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਇਸ […]

Continue Reading

ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਿੱਕੇ ਬੱਚਿਆਂ ਦੇ ਨਿਊਟਰੇਸ਼ਨ ਅਤੇ ਹੱਕ ਖੋਹਣ ਦੀ ਤਿਆਰੀ ‘ਚ : ਹਰਜੀਤ ਕੌਰ ਸ਼ੁਭਾਸ਼ ਰਾਣੀ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਨ ਦਾ ਐਲਾਨ ਚੰਡੀਗੜ੍ਹ, 2ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਦੀ ਅਗਵਾਈ ਵਿੱਚ ਅਹੁਦੇਦਾਰਾਂ ਦੀ ਇੱਕ ਵਰਚੁਅਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਐਨਐਫਐਚਐਸ -6 ਦੇ ਅੰਕੜਿਆਂ ਅਨੁਸਾਰ, […]

Continue Reading

ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਦੋ ਦਿਨਾਂ ਲਈ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 2 ਦਸੰਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ 2 ਅਤੇ 3 ਦਸੰਬਰ, 2024 ਨੂੰ ਵੀਵੀਆਈਪੀ ਆਉਣ ਕਾਰਨ ਸ਼ਹਿਰ ਦੇ ਕਈ ਮੁੱਖ ਮਾਰਗਾਂ ‘ਤੇ ਟ੍ਰੈਫਿਕ ਪ੍ਰਭਾਵਿਤ ਹੋਵੇਗੀ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਵਿਕਲਪਿਕ ਮਾਰਗਾਂ ਦੀ ਵਰਤੋਂ ਕਰਨ ਅਤੇ ਪ੍ਰੇਸ਼ਾਨੀ ਤੋਂ ਬਚਣ। ਜ਼ਿਕਰਯੋਗ ਹੈ ਕਿ ਪ੍ਰ੍ਧਾਨ […]

Continue Reading

ਪੰਜਾਬ ਵਿੱਚ ਲਿੰਕ ਸੜਕਾਂ ਲਈ 2436 ਕਰੋੜ ਰੁਪਏ ਮਨਜ਼ੂਰ

ਨਾਬਾਰਡ ਤੋਂ ਲਏ ਜਾਣਗੇ 1800 ਕਰੋੜ ਰੁਪਏ, 13400 ਕਿਲੋਮੀਟਰ ਸੜਕਾਂ ਦੀ ਹੋਵੇਗੀ ਮੁਰੰਮਤ ਚੰਡੀਗੜ੍ਹ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਖਸਤਾਹਾਲ ਲਿੰਕ ਸੜਕਾਂ ਦੀ ਹਾਲਤ ਸੁਧਾਰੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕਾਂ ਨਾਲ ਸਬੰਧਤ 2436 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਸੜਕਾਂ ਲਈ ਕਰੀਬ 1800 ਕਰੋੜ ਰੁਪਏ ਦਾ ਕਰਜ਼ਾ ਨਾਬਾਰਡ […]

Continue Reading

ਲੁਧਿਆਣਾ ‘ਚ ਕਿਡਨੈਪਰ ਐਨਕਾਊਂਟਰ,ਬਦਮਾਸ਼ ਦੇ ਪੱਟ ‘ਚ ਲੱਗੀ ਗੋਲੀ ,ਪੁਲਿਸ ‘ਤੇ ਚੱਲੀਆਂ ਗੋਲੀਆਂ

ਲੁਧਿਆਣਾ 2 ਦਸੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਰਾਤ 11:45 ਵਜੇ ਦੇ ਕਰੀਬ ਇੱਕ ਅਗਵਾਕਾਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਅਗਵਾਕਾਰ ਦੇ ਪੱਟ ਵਿੱਚ ਗੋਲੀ ਲੱਗੀ ਸੀ। ਅਪਰਾਧੀ ਧਨਾਨਸੂ ਸਾਈਕਲ ਵੈਲੀ ਤੋਂ ਬਾਈਕ ‘ਤੇ ਜਾ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਾਹਕੋਟ ਵਿੱਚ ਇੱਕ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਉਹ ਫਰਾਰ […]

Continue Reading

‘ਵਿਰਾਸਤ-ਏ-ਖਾਲਸਾ’ ਸ੍ਰੀ ਅਨੰਦਪੁਰ ਸਹਿਬ ਵਿਖੇ 22 ਫਰਵਰੀ 2025 ਨੂੰਹੋਏਗਾ ਅੰਤਰਰਾਸ਼ਟਰੀ ਸਨਮਾਨ ਸਮਾਗਮ : ਅਜੈਬ ਸਿੰਘ ਚੱਠਾ

ਅਧਿਆਪਕ ਸਿਖਲਾਈ ਵਰਕਸ਼ਾਪਾਂ ਦੀ ਸ਼ੁਰੂਆਤ ਚੰਡੀਗੜ੍ਹ, 2 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ ਵੱਲੋਂ ਅਧਿਆਪਕਾਂ ਲਈ ਟ੍ਰੇਨਿੰਗ ਵਰਕਸ਼ਾਪ ਲਗਾਈਆਂ ਜਾ ਰਹੀਆਂ ਹਨ। ਤਿੰਨ ਘੰਟੇ ਦੀ ਹਰ ਵਰਕਸ਼ਾਪ ਵਿੱਚ ਮਾਹਰ ਬੁਲਾਰਿਆਂ ਰਾਹੀਂ ਭਾਸ਼ਣ ਕਲਾ, ਨੈਤਿਕਤਾ ਪੜਾਉਣ ਵਾਲਾ ਮਾਹੌਲ ਬਣਾਉਣਾ, ਪੰਜਾਬੀ ਭਾਸ਼ਾ ਤੇ ਕਾਮਯਾਬ ਜ਼ਿੰਦਗੀ ਜਿਉਣ ਦੇ ਢੰਗਾਂ ਵਰਗੇ ਪੰਜ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-12-2024,ਅੰਗ 670 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676, 18-04-24 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੭ ਮੱਘਰ (ਸੰਮਤ ੫੫੬ ਨਾਨਕਸ਼ਾਹੀ) 02-12-2024 ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ […]

Continue Reading