News

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਮੰਤਰੀ ਨੇ ਹਵਾਈ ਸੈਨਾ ਦੀ ਤਰਫੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 30 ਨਵੰਬਰ ,ਬੋਲੇ ਪੰਜਾਬ ਬਿਊਰੋ : ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ […]

Continue Reading

ਪਛਵਾੜਾ ਕੋਲਾ ਖਾਣ ਸਦਕਾ ਪੀ.ਐਸ.ਪੀ.ਸੀ.ਐਲ ਨੂੰ ਹੋਈ 1000 ਕਰੋੜ ਰੁਪਏ ਦੀ ਵੱਡੀ ਬੱਚਤ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਰੁਪਏ ਦੀ ਵੱਡੀ ਬੱਚਤ ਕੀਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਦਸੰਬਰ ਨੂੰ ਗੁ: ਸਿੰਘ ਸ਼ਹੀਦਾਂ ਤੋਂ ਡੇਰਾ ਹੰਸਾਲੀ ਤੱਕ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਦਸੰਬਰ ਨੂੰ ਗੁ: ਸਿੰਘ ਸ਼ਹੀਦਾਂ ਤੋਂ ਡੇਰਾ ਹੰਸਾਲੀ ਤੱਕ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਐੱਸ. ਏ ਐੱਸ ਨਗਰ ,30 ਨਵੰਬਰ ,ਬੋਲੇ ਪੰਜਾਬ ਬਿਊਰੋ ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ […]

Continue Reading

ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ

ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੁੱਖ ਚੋਣ […]

Continue Reading

ਹਰਚੰਦ ਸਿੰਘ ਬਰਸਟ ਨੂੰ ਲਗਾਇਆ ਕੌਸਾਂਬ ਦਾ ਚੇਅਰਮੈਨ

ਪੂਰੇ ਭਾਰਤ ਵਿੱਚ ਮੰਡੀਕਰਣ ਸਿਸਟਮ ਨੂੰ ਅਪਗਰੇਡ ਕਰਕੇ ਹਰ ਵਰਗ ਦੇ ਫਾਇਦੇ ਲਈ ਕਰਾਂਗੇ ਕਾਰਜ – ਬਰਸਟ ਚੰਡੀਗੜ੍ਹ, 30 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਦੇ ਮੰਡੀਕਰਣ ਸਿਸਟਮ ਲਈ ਕੀਤੇ ਜਾ ਰਹੇ ਮਿਸਾਲੀ ਕਾਰਜਾਂ ਦੇ ਚਲਦਿਆਂ ਉਨ੍ਹਾਂ ਨੂੰ ਨੈਸ਼ਨਲ ਕੌਂਸਲ ਆਫ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ), ਨਵੀਂ ਦਿੱਲੀ ਦਾ […]

Continue Reading

ਕੇਂਦਰੀ ਨਸ਼ਾ ਵਿਰੋਧੀ ਏਜੰਸੀ ਵੱਲੋਂ ਪੰਜਾਬ ਨੂੰ ਦੇਸ਼ ਭਰ ‘ਚੋਂ ਨਸ਼ਿਆਂ ਦੇ ਮਾਮਲੇ ਵਿੱਚ ਦੂਸਰੇ ਨੰਬਰ ਤੇ ਘੋਸ਼ਿਤ ਕਰਨਾ ਗਹਿਰੀ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ

ਰਿਪੋਰਟ ਵਿੱਚ 14 ਤੋਂ 17 ਸਾਲ ਦੇ ਬੱਚਿਆਂ ਨੂੰ ਨਸ਼ਿਆਂ ਵਿੱਚ ਗ੍ਰਸਤ ਹੋਣ ਦੇ ਕੀਤੇ ਗਏ ਖੁਲਾਸੇ  ਚੰਡੀਗੜ੍ਹ , 30 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਦੀ ਐਂਟੀ ਨਾਰਕੋਟਿਕ ਏਜੰਸੀ ਵਲੋਂ ਦੇਸ਼ ਭਰ ਵਿੱਚੋਂ ਨਸ਼ਿਆਂ ਦੇ ਖੇਤਰ ਵਿੱਚ ਪੰਜਾਬ ਨੂੰ ਦੂਸਰੇ ਨੰਬਰ ਤੇ […]

Continue Reading

ਪੰਜ ਨਗਰ ਨਿਗਮਾਂ ਲਈ ਅਬਜ਼ਰਵਰ ਕੀਤੇ ਨਿਯੁਕਤ

ਚੰਡੀਗੜ੍ਹ: 30 ਨਵੰਬਰ, ਬੋਲੇ ਪੰਜਾਬ ਬਿਊਰੋ ;  ਮੀਟਿੰਗ ਦੌਰਾਨ ਸੂਬਾ ਪ੍ਰਧਾਨ ਅਮਨ ਅਰੋੜਾ ਨੇ ‘ਆਪ’ ਮੰਤਰੀਆਂ ਨੂੰ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਲਈ ਅਬਜ਼ਰਵਰ ਨਿਯੁਕਤ ਕੀਤਾ।  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਮੰਤਰੀ ਹਰਭਜਨ ਸਿੰਘ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੂੰ ਲੁਧਿਆਣਾ ਨਗਰ ਨਿਗਮ […]

Continue Reading

ਸਕੂਲ ਟਰਿੱਪ ‘ਤੇ ਕਸੌਲ ਘੁੰਮ ਕੇ ਆਏ ਚਾਰ ਬੱਚੇ ਲਾਪਤਾ

ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਸਕੂਲ ਦੇ ਟਰਿੱਪ ‘ਤੇ ਕਸੌਲ ਘੁੰਮਣ ਗਏ ਚਾਰ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੰਚਕੂਲਾ ਦੇ ਪ੍ਰਾਈਵੇਟ ਸਕੂਲ ਦੇ ਬੱਚੇ ਸੈਰ-ਸਪਾਟੇ ‘ਤੇ ਗਏ ਸਨ। ਇਸ ਟਰਿੱਪ ਤੋਂ ਵਾਪਸ ਆਉਣ ਬਾਅਦ 4 ਬੱਚੇ ਅਚਾਨਕ ਲਾਪਤਾ ਹੋ ਗਏ। ਲਾਪਤਾ ਬੱਚਿਆਂ ਦੀ ਉਮਰ 11 ਤੋਂ 12 ਸਾਲ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ

ਕਈ ਪਿੰਡਾਂ ਦੇ 39 ਵਿਦਿਆਰਥੀ ਰਿਆਇਤੀ ਦਰਾਂ ‘ਤੇ ਬੱਸ ਦਾ ਲਾਭ ਲੈਣਗੇ ਜ਼ਿਲ੍ਹੇ ਵਿੱਚ 7 ​​ਸਕੂਲ ਆਫ ਐਮੀਨੈਂਸ ਵਿੱਚ 11 ਬੱਸਾਂ ਹੋਈਆਂ ਐਸ.ਏ.ਐਸ.ਨਗਰ, 30 ਨਵੰਬਰ, ਬੋਲੇ ਪੰਜਾਬ ਬਿਊਰੋ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼ 11 ਸਥਿਤ ਸਕੂਲ ਆਫ ਐਮੀਨੈਂਸ […]

Continue Reading

ਲੁਧਿਆਣਾ ‘ਚ ਬੁਲਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਗ੍ਰਿਫ਼ਤਾਰ, ਦੋ ਫ਼ਰਾਰ

ਲੁਧਿਆਣਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਚੋਰੀਆਂ ਕਰਨ ਵਾਲੇ ਗਿਰੋਹ ਦੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦੇ ਦੋ ਸਾਥੀ ਫਰਾਰ ਦੱਸੇ ਜਾਂਦੇ ਹਨ।ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ […]

Continue Reading