News

ਪੰਜਾਬ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਹੋਇਆ ਭਰਤੀ

ਪੰਜਾਬ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਹੋਇਆ ਭਰਤੀ ਬਰਨਾਲਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਦੇ ਪਿੰਡ ਪੰਡੋਰੀ ਦਾ ਨੌਜਵਾਨ ਬ੍ਰਿਟਿਸ਼ ਆਰਮੀ ਵਿੱਚ ਭਰਤੀ ਹੋ ਗਿਆ ਹੈ। ਇੱਕ ਗਰੀਬ ਪਰਿਵਾਰ ਦਾ ਪੁੱਤਰ, ਜਿਸ ਨੇ ਛੋਟੀ ਉਮਰ ਵਿੱਚ ਆਪਣਾ ਪਿਤਾ ਗੁਆ ਦਿੱਤਾ ਸੀ। ਪਰ ਉਸ ਦਾ ਹੌਂਸਲਾ ਨਾ ਡੋਲਿਆ ਅਤੇ ਆਪਣੀ ਮਿਹਨਤ ਦੇ ਬਲਬੂਤੇ ਉਸ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 620

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-11-2024,ਅੰਗ 620 Sachkhand Sri Harmandir Sahib Amritsar Vikhe Hoyea Amrit Wele Da Mukhwak Ang: 620,30-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੫ ਮੱਘਰ (ਸੰਮਤ ੫੫੬ ਨਾਨਕਸ਼ਾਹੀ) 30-11-2024 ਸੋਰਠਿ ਮਹਲਾ ੫ ॥ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ […]

Continue Reading

ਕਿਸਾਨ ਆਗੂ ਡੱਲੇਵਾਲ ਮੁੜ ਮੋਰਚੇ ‘ਚ ਹੋਣਗੇ ਸ਼ਾਮਿਲ

ਕਿਸਾਨ ਆਗੂ ਡੱਲੇਵਾਲ ਮੁੜ ਮੋਰਚੇ ‘ਚ ਹੋਣਗੇ ਸ਼ਾਮਿਲ ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ‘ਚ DIG ਮਨਦੀਪ ਸਿੰਘ ਸੰਧੂ, SSP ਪਟਿਆਲਾ ਸਮੇਤ ਵੱਡੇ ਅਧਿਕਾਰੀ ਸ਼ਾਮਿਲ ਸਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਹ […]

Continue Reading

ਅੰਨ੍ਹੇ ਕਤਲ ਨੂੰ ਹੱਲ ਕਰਕੇ Mohali Police ਨੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਅੰਨ੍ਹੇ ਕਤਲ ਨੂੰ ਹੱਲ ਕਰਕੇ Mohali Police ਨੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਐਸ.ਏ.ਐਸ.ਨਗਰ, 29 ਨਵੰਬਰ, ਬੋਲੇ ਪੰਜਾਬ ਬਿਊਰੋ ; ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ.,ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ […]

Continue Reading

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ […]

Continue Reading

ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ

ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਟੀਮ ਚੈਂਪੀਅਨਸ ਟਰਾਫੀ 2025 ਲਈ ਪਾਕਿਸਤਾਨ ਨਹੀਂ ਜਾਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ ਕਿ ਭਾਰਤੀ ਟੀਮ ਪਾਕਿਸਤਾਨ ਦੀ ਯਾਤਰਾ ਨਹੀਂ ਕਰੇਗੀ।ਜੈਸਵਾਲ ਨੇ ਕਿਹਾ, “ਬੀਸੀਸੀਆਈ ਨੇ ਇੱਕ ਬਿਆਨ […]

Continue Reading

ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ

14000 ਤੋਂ ਵੱਧ ਡਿਪੂ ਹੋਲਡਰਾਂ ਨੂੰ ਮਿਲੇਗਾ ਇਸ ਦਾ ਲਾਭ  ਡਿਪੂ ਹੋਲਡਰਾਂ ਨੂੰ ਹੁਣ 50 ਰੁਪਏ ਪ੍ਰਤੀ ਕੁਇੰਟਲ ਦੀ ਥਾਂ ਮਿਲਣਗੇ 90 ਰੁਪਏ ਪ੍ਰਤੀ ਕੁਇੰਟਲ  ਸੂਬੇ ਭਰ ਵਿੱਚ ਖੋਲ੍ਹੇ ਜਾਣਗੇ 9000 ਤੋਂ ਵੱਧ ਨਵੇਂ ਡਿਪੂ, ਅਪਲਾਈ ਕਰਨ ਦੀ ਆਖਰੀ ਮਿਤੀ 5 ਦਸੰਬਰ ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

ਕਈ ਪ੍ਰਮੁੱਖ ਖੇਤਰਾਂ ਵਿੱਚ ਵਿੱਤੀ ਸਹਾਇਤਾ ਦੇਣ ਲਈ ਸੂਬੇ  ਦੇ ਕੇਸ ਨੂੰ ਮਜ਼ਬੂਤੀ ਨਾਲ ਰੱਖਿਆ ਸੂਬਾ ਸਰਕਾਰ ਵਾਤਾਵਰਣ ਦੀ ਸੰਭਾਲ ਨੂੰ ਦੇ ਰਹੀ ਹੈ ਪ੍ਰਮੁੱਖ ਤਰਜੀਹ ਵਿਸ਼ਵ ਬੈਂਕ ਨੇ ਸੂਬਾ ਸਰਕਾਰ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ […]

Continue Reading

ਭਰਿਸ਼ਟ ਤਹਿਸੀਲਦਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕਰਨ ਦੀ ਸ਼ਲਾਘਾ

ਤਹਿਸੀਲਦਾਰਾਂ ਦੇ ਸੰਸਥਾ ਵੱਲੋਂ ਭਰਿਸ਼ਟਾਚਾਰੀ ਦੇ ਹੱਕ ਵਿੱਚ ਖੜਨਾ ਮੰਦਭਾਗਾ ਮੋਹਾਲੀ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਅਗੇਂਸਟ ਕਰਪਸ਼ਨ ਸੰਸਥਾ ਜੋ ਲਗਾਤਾਰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਂਦੀ ਹੈ ਦੇ ਪ੍ਰਧਾਨ ਸਤਨਾਮ ਦਾਉ ਨੇ ਵਿਜੀਲੈਂਸ ਬਿਊਰੋ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਹੈ ਕਿ ਜਿਸ ਤਹਿਸੀਲ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ ਗਿਆ […]

Continue Reading

ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ

ਕਿਹਾ, ਡੈਮਾਂ ਤੇ ਨਹਿਰਾਂ ਦੇ ਪਾਣੀ ਦੀ ਸਿੰਚਾਈ ਲਈ 100 ਪ੍ਰਤੀਸ਼ਤ ਵਰਤੋਂ ਯਕੀਨੀ ਬਣਾਈ ਜਾਵੇਗੀ ਰਾਜ ਸਰਕਾਰ ਨੇ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ ਜਲ ਸਰੋਤ ਮੰਤਰੀ ਨੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰ ‘ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁਲਾਂ ਦਾ ਕੀਤਾ ਉਦਘਾਟਨ ਨਿਰਧਾਰਤ […]

Continue Reading