News

ਸਰਕਾਰੀ ਜ਼ਿਲਾ ਲਾਇਬ੍ਰੇਰੀ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਪਾਠਕਾਂ ਵੱਲੋਂ ਸਥਾਨਕ ਬਾਲ ਭਵਨ ਮਾਨਸਾ ਵਿੱਚ ਰੋਸ ਰੈਲੀ ਕੀਤੀ ਗਈ ਅਤੇ 27 ਮੈਂਬਰੀ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਦਾ ਗਠਨ ਕੀਤਾ ਗਿਆ,ਜਿਸਦੇ ਕਨਵੀਨਰ ਸੁਰਿੰਦਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ‘ਚ ਮਨਾਈ ਗਈ ‘ਹੈਲੋਵੀਨ ਪਾਰਟੀ

ਮੰਡੀ ਗੋਬਿੰਦਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਸੱਭਿਆਚਾਰਕ ਤਿਉਹਾਰਾਂ ਦੇ ਹਿੱਸੇ ਵਜੋਂ ਇੱਕ ਸ਼ਾਨਦਾਰ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁਕਾਬਲੇ, ਗਤੀਵਿਧੀਆਂ ਅਤੇ ਪੇਸ਼ਕਾਰੀਆਂ ਸ਼ਾਮਲ ਸਨ। ਵਿਦਿਆਰਥੀਆਂ ਅਤੇ ਫੈਕਲਟੀ ਨੇ ਰਚਨਾਤਮਕਤਾ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਉਤਸ਼ਾਹ ਨਾਲ ਭਾਗ ਲਿਆ। […]

Continue Reading

ਚਰਨਜੀਤ ਸਿੰਘ ਭੁੱਲਰ ਪੰਜਾਬ ਜੂਡੋ ਐਸੋਸੀਏਸ਼ਨ (ਰਜਿ:) ਦੇ ਸਰਵਸੰਮਤੀ ਨਾਲ ਮੀਤ ਪ੍ਰਧਾਨ ਚੁਣੇ ਗਏ

ਰਾਜਪੁਰਾ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਜੂਡੋ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਪਿਛਲੇ ਦਿਨੀਂ ਹੋਈ ਜਿਸ ਵਿੱਚ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿੱਚ ਬਤੌਰ ਲੈਕਚਰਾਰ ਫਿਜੀਕਲ ਐਜੂਕੇਸ਼ਨ ਅਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਦੀਆਂ ਸੇਵਾਵਾਂ ਨਿਭਾ ਰਹੇ ਚਰਨਜੀਤ ਸਿੰਘ ਭੁੱਲਰ ਨੂੰ ਸਰਵਸੰਮਤੀ ਨਾਲ ਪੰਜਾਬ ਜੂਡੋ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਚੁਣਿਆ ਗਿਆ। ਇਸ […]

Continue Reading

ਕੈਨੇਡਾ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਓਟਾਵਾ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿਖੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਛਾਣ ਮੋਗਾ ਦੇ ਪਿੰਡ ਲੋਪੋ ਦੇ ਗੁਰਪ੍ਰੀਤ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ।ਗੁਰਪ੍ਰੀਤ ਸਿੰਘ ਕੈਨੇਡਾ ਵਿਖੇ ਟਰੱਕ ਚਲਾਉਦਾ ਸੀ।ਨੌਜਵਾਨ ਦੀ ਬੇਵਕਤੀ ਮੌਤ ਨਾਲ ਇਲਾਕੇ ਵਿੱਚ ਸੋਗ […]

Continue Reading

ਬਠਿੰਡਾ ਹਵਾਈ ਅੱਡੇ ‘ਚ ਦੋ ਵਿਅਕਤੀ ਹਥਿਆਰਾਂ ਨਾਲ ਦਾਖਲ ਹੋਏ, ਦੋਵੇਂ ਕਾਬੂ

ਬਠਿੰਡਾ ਹਵਾਈ ਅੱਡੇ ‘ਚ ਦੋ ਵਿਅਕਤੀ ਹਥਿਆਰਾਂ ਨਾਲ ਦਾਖਲ ਹੋਏ, ਦੋਵੇਂ ਕਾਬੂ ਬਠਿੰਡਾ, 27 ਨਵੰਬਰ,ਬੋਲੇ ਪੰਜਾਬ ਬਿਊਰੋ; ਬਠਿੰਡਾ ਹਵਾਈ ਅੱਡੇ ‘ਤੇ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਵਿਅਕਤੀ ਹਥਿਆਰਾਂ ਨਾਲ ਹਵਾਈ ਅੱਡੇ ‘ਤੇ ਦਾਖਲ ਹੋ ਗਏ। ਮੁਲਜ਼ਮਾਂ ਨੇ ਬੈਗ ਵਿੱਚ ਹਥਿਆਰ ਛੁਪਾਏ ਹੋਏ ਸਨ। ਬਠਿੰਡਾ ਦੇ ਪਿੰਡ ਵਿਰਕ ਕਲਾਂ ਸਥਿਤ ਏਅਰਪੋਰਟ ‘ਤੇ […]

Continue Reading

ਆਪ MP ਮਾਲਵਿੰਦਰ ਸਿੰਘ ਕੰਗ ਨੇ ਬੇਅਦਬੀ ਦੇ ਮਸਲੇ ‘ਤੇ ਲਿਆਂਦਾ ਕੰਮ ਰੋਕੂ ਮਤਾ

ਕਿਹਾ – ਅਜਿਹੇ ਮਾਮਲਿਆਂ ‘ਚ ਹੋਣੀ ਚਾਹੀਦੀ ਸਖ਼ਤ ਸਜ਼ਾ ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਬੇਅਦਬੀ ਦੇ ਮਸਲੇ ‘ਤੇ ਲੋਕ ਸਭ ਸਭਾ ‘ਚ ਕੰਮ ਰੋਕੂ ਮਤਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਸਬੰਧੀ ਪਾਸ […]

Continue Reading

ਰਾਹੁਲ ਗਾਂਧੀ ਨੇ ਕੀਤੀ ਅਡਾਨੀ ਦੀ ਗ੍ਰਿਫ਼ਤਾਰੀ ਦੀ ਮੰਗ

ਨਵੀ ਦਿੱਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਸੰਸਦ ਦਾ ਸਰਦ ਰੁੱਤ ਸੈਸ਼ਨ (Parliament session) ਸੋਮਵਾਰ ਤੋਂ ਸ਼ੁਰੂ ਹੋ ਚੁੱਕਾ ਹੈ। ਪਹਿਲਾ ਦਿਨ ਹੰਗਾਮੇ ਦੀ ਭੇਂਟ ਚੜ੍ਹ ਗਿਆ । ਅੱਜ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਅਡਾਨੀ, ਸੰਭਲ, ਮਨੀਪੁਰ ਅਤੇ […]

Continue Reading

AGTF ਅਤੇ SAS ਨਗਰ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ

ਟ੍ਰਾਈਸਿਟੀ ਖੇਤਰ ‘ਚ ਕਈ ਵਾਰਦਾਤਾਂ ਨੂੰ ਦੇਣਾ ਸੀ ਅੰਜਾਮ ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ SAS ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਕਾਰਕੁਨਾਂ ਨੂੰ ਅਮਰੀਕਾ-ਅਧਾਰਤ ਕੁਲਵੀਰ ਸਿੰਘ […]

Continue Reading

ਕਪੂਰਥਲਾ : ਸਕੂਲ ਬੱਸ ਅਤੇ ਬਾਈਕ ਦੀ ਟੱਕਰ, 8 ਸਾਲਾ ਬੱਚੀ ਦੀ ਮੌਤ ਕਈ ਜ਼ਖ਼ਮੀ

ਕਪੂਰਥਲਾ, 27 ਨਵੰਬਰ,ਬੋਲੇ ਪੰਜਾਬ ਬਿਊਰੋ ; ਕਪੂਰਥਲਾ ‘ਚ ਵੱਡਾ ਹਾਦਸਾ ਹੋਣ ਦੀ ਖਬਰ ਆ ਰਹੀ ਹੈ। ਦਰਅਸਲ, ਇੱਥੇ ਸਕੂਲ ਬੱਸ ਅਤੇ ਬਾਈਕ ਦੀ ਟੱਕਰ ‘ਚ 8 ਸਾਲ ਦੀ ਬੱਚੀ ਦੀ ਮੌਤ ਹੋ ਗਈ, ਜਦਕਿ ਡੇਢ ਸਾਲ ਦੀ ਬੱਚੀ ਸਮੇਤ ਪਤੀ-ਪਤਨੀ ਜ਼ਖਮੀ ਹੋ ਗਏ।ਜਾਣਕਾਰੀ ਅਨੁਸਾਰ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਹੋਠੀਆਂ ਵਿਖੇ ਗਲਤ ਦਿਸ਼ਾ ਤੋਂ ਆ […]

Continue Reading

ਸਾਊਥ ਸਿਨੇਮਾ ਦੇ ਮਸ਼ਹੂਰ ਐਕਟਰ ਸ਼੍ਰੀਤੇਜ ਖਿਲਾਫ ਸਰੀਰਕ ਸ਼ੋਸ਼ਣ ਦਾ ਮਾਮਲਾ ਦਰਜ

ਸਾਊਥ ਸਿਨੇਮਾ ਦੇ ਮਸ਼ਹੂਰ ਐਕਟਰ ਸ਼੍ਰੀਤੇਜ ਖਿਲਾਫ ਸਰੀਰਕ ਸ਼ੋਸ਼ਣ ਦਾ ਮਾਮਲਾ ਦਰਜ ਹੈਦਰਾਬਾਦ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਸਾਊਥ ਸਿਨੇਮਾ ਦੇ ਮਸ਼ਹੂਰ ਟਾਲੀਵੁੱਡ ਐਕਟਰ ਸ਼੍ਰੀਤੇਜ ਖਿਲਾਫ ਹੈਦਰਾਬਾਦ ਦੇ ਕੁਕਟਪੱਲੀ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਕ ਔਰਤ ਵਲੋਂ ਅਦਾਕਾਰ ‘ਤੇ ਸਰੀਰਕ ਅਤੇ ਆਰਥਿਕ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਅਦਾਕਾਰ […]

Continue Reading