News

ਮੱਛੀ ਫੜਨ ਵਾਲੇ ਜਹਾਜ਼ ਤੋਂ 5,500 ਕਿਲੋਗ੍ਰਾਮ ਪਾਬੰਦੀਸ਼ੁਦਾ ਨਸ਼ਾ ਫੜਿਆ

ਮੱਛੀ ਫੜਨ ਵਾਲੇ ਜਹਾਜ਼ ਤੋਂ 5,500 ਕਿਲੋਗ੍ਰਾਮ ਪਾਬੰਦੀਸ਼ੁਦਾ ਨਸ਼ਾ ਫੜਿਆ ਪੋਰਟ ਬਲੇਅਰ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਤੱਟ ਰੱਖਿਅਕ ਬਲ (ਆਈ.ਸੀ.ਜੀ.) ਨੇ ਅੰਡੇਮਾਨ ਅਤੇ ਨਿਕੋਬਾਰ ਦੇ ਬੈਰਨ ਟਾਪੂ ਨੇੜੇ ਮੱਛੀ ਫੜਨ ਵਾਲੇ ਇਕ ਜਹਾਜ਼ ਤੋਂ 5,500 ਕਿਲੋਗ੍ਰਾਮ ਪਾਬੰਦੀਸ਼ੁਦਾ ਮੈਥਾਮਫੇਟਾਮਾਈਨ ਫੜੀ ਹੈ। ਇਹ ਹੁਣ ਤਕ ਦੀ ਸੱਭ ਤੋਂ ਵੱਡੀ ਬਰਾਮਦਗੀ ਹੈ।ਮਿਆਂਮਾਰ ਦੇ ਰਹਿਣ ਵਾਲੇ ਜਹਾਜ਼ […]

Continue Reading

ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ ਦਾ ਦੇਹਾਂਤ

ਮੋਗਾ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰਪਾਲ ਜੈਨ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸਤ ‘ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਪੁੱਤਰ ਮੋਗਾ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਨੇ ਦੱਸਿਆ […]

Continue Reading

ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ;ਪੁਲਿਸ ਨੇ ਮੁਲਜ਼ਮ ਨੂੰ ਲੱਤ ਵਿੱਚ ਗੋਲੀ ਮਾਰ ਕੇ ਕੀਤਾ ਕਾਬੂ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਮੌਕੇ ‘ਤੇ ਹੀ ਮਿਸਾਲੀ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਲੱਤ ਵਿੱਚ ਗੋਲੀ ਮਾਰ ਕੇ ਸਥਿਤੀ ਨੂੰ ਕਾਬੂ ਕੀਤਾ, ਟੀਮ ਅਤੇ ਮੌਕੇ ‘ਤੇ ਮੌਜੂਦ ਲੋਕਾਂ ਦੇ ਬਚਾਅ ਨੂੰ ਯਕੀਨੀ ਬਣਾਉਂਦਿਆਂ ਕੀਤੀ ਮਿਸਾਲੀ ਕਾਰਵਾਈ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ 300 ਪਾਊਂਡ, 600 ਯੂਰੋ ਅਤੇ 22,000 ਰੁਪਏ […]

Continue Reading

ਜਲੰਧਰ ‘ਚ ਲੁਟੇਰੇ ਲਾੜੀ ਤੋਂ ਸੋਨਾ ਤੇ ਨਕਦੀ ਖੋਹ ਕੇ ਫ਼ਰਾਰ

ਜਲੰਧਰ ‘ਚ ਲੁਟੇਰੇ ਲਾੜੀ ਤੋਂ ਸੋਨਾ ਤੇ ਨਕਦੀ ਖੋਹ ਕੇ ਫ਼ਰਾਰ ਜਲੰਧਰ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਥਾਣਾ-6 ਅਧੀਨ ਕੂਲ ਰੋਡ ‘ਤੇ ਸਥਿਤ ਬਿਊਟੀ ਪਾਰਲਰ ‘ਚ ਬੀਤੇ ਦਿਨੀ ਚੋਰ ਬਾਈਕ ਤੇ ਸਵਾਰ ਹੋ ਕੇ ਆਏ ਅਤੇ ਤਿਆਰ ਹੋਣ ਜਾ ਰਹੀ ਲਾੜੀ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਰਦਾਤ ਦੀ ਸ਼ਿਕਾਇਤ ਪੀੜਤਾ ਵੱਲੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 652

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-11-2024,ਅੰਗ 652 Sachkhand Sri Harmandir Sahib Amritsar Vikhe Hoyea Amrit Wele Da Mukhwak Ang: 652 27-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੨ ਮੱਘਰ (ਸੰਮਤ ੫੫੬ ਨਾਨਕਸ਼ਾਹੀ) 27-11-2024 ਸਲੋਕੁ ਮਃ ੪ ॥ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ […]

Continue Reading

ਸਾਰਥਿਕ ਸਿਨਮਾ:‘ਵੱਡਾ ਘਰ’ ਨਾਲ ਮੁੜ ਚਰਚਾ ਵਿਚ ਆਇਆ ‘ਜੋਬਨਪ੍ਰੀਤ’

   ਉੱਚਾ ਲੰਮਾ ਭਰਮੇ ਜੁੱਸੇ ਵਾਲਾ ਅਦਾਕਾਰ ਜੋਬਨ ਪ੍ਰੀਤ ਪੰਜਾਬੀ ਫਿਲਮਾਂ ਦਾ ਇੱਕ ਨਾਮੀ ਅਦਾਕਾਰ ਹੈ ਜਿਸ ਨੇ ਕਿ ਹਿੰਦੀ ਫਿਲਮਾਂ ਤੋਂ ਆਪਣਾ ਸਫਰ ਸ਼ੁਰੂ ਕਰਦਿਆਂ ਪੰਜਾਬੀ ਸਿਨਮੇ ਵਿੱਚ ਇੱਕ ਵੱਖਰੀ ਪਹਿਚਾਣ ਸਥਾਪਿਤ ਕੀਤੀ ਹੈ।  ਉਸ ਦੀ ਫਿਲਮ ਸਾਕ ਅਤੇ ਜਹਾਨ ਖੇਲਾਂ ਨੇ ਉਸ ਨੂੰ ਅੱਗੇ ਵਧਣ ਦਾ ਹੌਸਲਾ ਦਿੱਤਾ ਅਤੇ ਇਨੀ ਦਿਨੀ ਉਸਦੀ ਇੱਕ […]

Continue Reading

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ “ਸਿਰਜਣ” ਮੋਬਾਈਲ ਐਪ ਲਾਂਚ

ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦੇਖਭਾਲ ਪ੍ਰਦਾਨ ਕਰਨ ਵਿੱਚ ਸਿਹਤ ਸੰਭਾਲ ਪ੍ਰਦਾਤਾਵਾਂ ਦੀ ਮਦਦ ਕਰੇਗੀ ਇਹ ਮੋਬਾਈਲ ਐਪ: ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਨੇ ਪੰਜਾਬ ਵਿੱਚ ਜਣੇਪਾ ਦੌਰਾਨ ਹੋਣ ਵਾਲੀ ਉੱਚ ਮੌਤ ਦਰ ਨਾਲ ਨਜਿੱਠਣ ਦੀ ਗੰਭੀਰ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਜਣੇਪੇ ਦੌਰਾਨ ਅਤੇ ਨਵਜੰਮੇ […]

Continue Reading

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ.ਡੀ.-ਐਨ.ਐਚਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ ਐਨ.ਐਚ.ਐਮ. ਕਰਮਚਾਰੀਆਂ ਨੂੰ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ, 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਦਿੱਤਾ ਜਾਵੇਗਾ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਨੈਸ਼ਨਲ […]

Continue Reading

ਕੌਂਸਲ ਪ੍ਰਧਾਨ ਖੰਨਾ ਲੱਧੜ ਦੇ ਘਰ ਛਾਪੇਮਾਰੀ ਕਰਨ ਆਈ ਪੁਲਿਸ ਨੂੰ  ਪਰਤਣਾ ਪਿਆ ਬੇਰੰਗ , ਨਹੀਂ ਵਿਖਾ ਸਕੇ ਵਰੰਟ 

 ਸਰਕਾਰ ਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਰੇਬਾਜ਼ੀ ,ਹਾਈ ਕੋਰਟ ਦੇ ਹੁਕਮਾਂ ਦੀ ਕੀਤੀ ਜਾ ਰਹੀ ਹੈ ਹੁਕਮ ਅਦੂਲੀ- ਕੋਟਲੀ    ਖੰਨਾ,26 ਨਵੰਬਰ ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ): ਖੰਨਾ ਪੁਲਿਸ ਵੱਲੋਂ ਅੱਜ ਸ਼ਾਮ ਨੂੰ ਨਗਰ ਕੌਂਸਲ ਪ੍ਰਧਾਨ ਕਰਮਜੀਤ ਲੱਧੜ ਦੇ ਘਰ ਛਾਪੇਮਾਰੀ ਕਰਕੇ ਤਲਾਸ਼ੀ ਕੀਤੀ ਗਈ। ਜਦੋ ਇਸ ਗੱਲ ਦਾ ਪਤਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ […]

Continue Reading

ਸਮੱਗਲਰ ਰਾਣੋ ਸਰਪੰਚ ਮੁਲਜ਼ਮ ਦੀ ਸਮਰੱਥ ਅਥਾਰਟੀ ਨੇ 7.80 ਕਰੋੜ ਰੁਪਏ ਦੀ ਜਾਇਦਾਦ ਕੀਤੀ ਫਰੀਜ਼: ਡੀਜੀਪੀ ਪੰਜਾਬ

ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ […]

Continue Reading