News

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

ਖਾਦ ਵਿੱਚ ਮਹਿਜ਼ 2.80%  ਨਾਈਟ੍ਰੋਜਨ, 16.23% ਫਾਸਫੋਰਸ ਪਾਇਆ ਗਿਆ, ਜਦੋਂਕਿ ਮਾਤਰਾ ਕ੍ਰਮਵਾਰ 18% ਅਤੇ 46% ਹੋਣੀ ਚਾਹੀਦੀ ਸੀ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਖੇਤੀਬਾੜੀ ਮੰਤਰੀ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਚੰਡੀਗੜ, 26 ਨਵੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ […]

Continue Reading

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ

ਚੰਡੀਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ : ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (26 ਨਵੰਬਰ) ਡਾ. ਕੇ.ਏ. ਪਾਲ ਵੱਲੋਂ ਭਾਰਤ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਕੀਤੀਆਂ ਗਈਆਂ ਹੋਰ ਬੇਨਤੀਆਂ ਵਿੱਚ ਚੋਣਾਂ ਦੌਰਾਨ ਪੈਸੇ, ਸ਼ਰਾਬ ਅਤੇ ਹੋਰ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਹੀਰੋ ਡਿਲਕਸ” ਮੋਟਰ ਸਾਈਕਲ ਭੇਂਟ

ਐੱਸ.ਏ.ਐੱਸ. ਨਗਰ ,26 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਗੁਪਤ ਦਾਨੀ ਸੱਜਣ ਵੱਲੋਂ ”ਹੀਰੋ ਡਿਲਕਸ” ਮੌਟਰ ਸਾਈਕਲ ਭੇਂਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਸ ”ਹੀਰੋ ਡਿਲਕਸ” ਮੌਟਰ […]

Continue Reading

ਕੌਮੀ ਸਕੂਲ ਖੇਡਾਂ 2024 ਬਾਸਕਟਬਾਲ ਅੰਡਰ-19 ਵਿੱਚ ਪੰਜਾਬੀ ਗੱਭਰੂ ਅਤੇ ਮੁਟਿਆਰਾਂ ਬਣੀਆਂ ਚੈਂਪੀਅਨ

ਰਾਜਸਥਾਨ ਲੜਕਿਆਂ ਅਤੇ ਲੜਕੀਆਂ ਦੋਵੇਂ ਪਾਸੇ ਰਨਰ ਅਪ ਰਿਹਾ ਫਾਈਨਲਾਂ ਵਿੱਚ ਪੰਜਾਬ ਦੇ ਲੜਕਿਆਂ ਨੇ ਰਾਜਸਥਾਨ ਦੇ ਲੜਕਿਆਂ ਨੂੰ 70-46 ਅੰਕਾਂ ਨਾਲ ਅਤੇ ਪੰਜਾਬ ਦੀਆਂ ਲੜਕੀਆਂ ਨੇ ਰਾਜਸਥਾਨ ਦੀਆਂ ਲੜਕੀਆਂ ਨੂੰ 60-32 ਅੰਕਾਂ ਨਾਲ ਹਰਾਇਆ ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਆਯੋਜਿਤ ਕਰਨ ਲਈ ਪਟਿਆਲਾ ਜਿਲ੍ਹੇ ਦੇ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਪ੍ਰਸੰਸਾਦੇ ਪਾਤਰ: ਸੁਨੀਲ ਕੁਮਾਰ ਡਿਪਟੀ […]

Continue Reading

ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਕਿਸਾਨਾਂ , ਮਜ਼ਦੂਰਾਂ ਤੇ ਮੁਲਾਜਮਾਂ ਦੀਆਂ ਮੰਗਾਂ ਲਾਗੂ ਕਰਾਉਣ ਲਈ ਕੀਤੀ ਅਪੀਲ ਪਟਿਆਲਾ 26 ਨਵੰਬਰ, ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਪਟਿਆਲਾ ਵੱਲੋਂ ਰਾਸ਼ਟਰਪਤੀ ਭਾਰਤ ਸਰਕਾਰ ਨੂੰ ਡੀ ਸੀ ਰਾਂਹੀ ਮੰਗ ਪੱਤਰ ਦੇਣ ਲਈ ਉਨਾਂ ਦੇ ਦਫਤਰ ਅੱਗੇ ਤਿੰਨ ਘੰਟੇ ਲਗਾਤਾਰ ਧਰਨਾ ਦਿੱਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਮੁੱਖ ਮੰਗਾਂ […]

Continue Reading

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ […]

Continue Reading

ਕਾਰ ‘ਚ ਇੱਕ ਕਿਲੋ ਹੈਰੋਇਨ ਸਮੇਤ ਤਸਕਰ ਕਾਬੂ

ਕਾਰ ‘ਚ ਇੱਕ ਕਿਲੋ ਹੈਰੋਇਨ ਸਮੇਤ ਤਸਕਰ ਕਾਬੂ ਮੋਗਾ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਦੂਈ ਆਈ ਟਵੰਟੀ ਸਮੇਤ ਕਾਬੂ ਕਰ ਕੇ ਉਸ ਪਾਸੋ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸ:ਡ ਸਿਟੀ […]

Continue Reading

ਅਬੋਹਰ ਵਿਖੇ ਪਾਰਕ ‘ਚੋਂ ਮਿਲੇ ਖ਼ੂਨ ਨਾਲ ਲਥਪਥ ਦੋ ਨੌਜਵਾਨ, ਇੱਕ ਦੀ ਮੌਤ

ਅਬੋਹਰ ਵਿਖੇ ਪਾਰਕ ‘ਚੋਂ ਮਿਲੇ ਖ਼ੂਨ ਨਾਲ ਲਥਪਥ ਦੋ ਨੌਜਵਾਨ, ਇੱਕ ਦੀ ਮੌਤ ਅਬੋਹਰ, 26 ਨਵੰਬਰ,ਬੋਲੇ ਪੰਜਾਬ ਬਿਊਰੋ ; ਅਬੋਹਰ ਦੇ ਲਾਈਨਪਾਰ ਇਲਾਕੇ ਵਿੱਚ ਬਣੇ ਜੇ.ਪੀ. ਪਾਰਕ ਵਿੱਚ ਦੋ ਨੌਜਵਾਨ ਲਹੂ-ਲੁਹਾਨ ਹਾਲਤ ਵਿੱਚ ਮਿਲੇ। ਇਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਸੀ ਜਦਕਿ ਦੂਜੇ ਦਾ ਸਾਹ ਚੱਲ ਰਿਹਾ ਸੀ। ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। […]

Continue Reading