News

ਡੀਬੀਯੂ ਨੇ ਸੰਵਿਧਾਨ ਦਿਵਸ ਮਨਾਇਆ: ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਧਾਰਨ ਕਰਨ ਦਾ ਸੰਦੇਸ਼

ਡੀਬੀਯੂ ਨੇ ਸੰਵਿਧਾਨ ਦਿਵਸ ਮਨਾਇਆ: ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਧਾਰਨ ਕਰਨ ਦਾ ਸੰਦੇਸ਼ ਮੰਡੀ ਗੋਬਿੰਦਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਮਹਿਲਾ ਸ਼ਿਕਾਇਤ ਨਿਵਾਰਨ ਸੈੱਲ ਅਤੇ ਆਈਆਈਸੀ ਅਤੇ ਐਨਐਸਐਸ ਯੂਨਿਟ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ। ਇਹ ਭਾਰਤ ਦੇ ਸੰਵਿਧਾਨ ਦੇ ਨਿਰਮਾਣ ਦਾ ਇਤਿਹਾਸਕ ਦਿਨ ਹੈ। ਪ੍ਰੋਗਰਾਮ […]

Continue Reading

ਦਿੱਲੀ ਪੋਇਟਰੀ ਫੈਸਟੀਵਲ ਵਿੱਚ ਸ਼ਹਿਰ ਦੀ ਕਵਿੱਤਰੀ ਡਾ. ਸਾਜ਼ੀਨਾ ਖ਼ਾਨ ਦੀਆਂ ਕਵਿਤਾਵਾਂ ਨੇ ਜਜ਼ਬਾਤਾਂ ਦੀ ਡੂੰਘੀ ਛਾਪ ਛੱਡੀ

ਦਿੱਲੀ ਪੋਇਟਰੀ ਫੈਸਟੀਵਲ ਵਿੱਚ ਸ਼ਹਿਰ ਦੀ ਕਵਿੱਤਰੀ ਡਾ. ਸਾਜ਼ੀਨਾ ਖ਼ਾਨ ਦੀਆਂ ਕਵਿਤਾਵਾਂ ਨੇ ਜਜ਼ਬਾਤਾਂ ਦੀ ਡੂੰਘੀ ਛਾਪ ਛੱਡੀ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਦਿੱਲੀ ਪੋਇਟਰੀ ਫੈਸਟੀਵਲ ਨੇ ਇੱਕ ਅਭੁੱਲ ਸਾਹਿਤਕ ਅਨੁਭਵ ਦੇਖਣ ਦਾ ਮੌਕਾ ਪ੍ਰਦਾਨ ਕੀਤਾ, ਜਦੋਂ ਚੰਡੀਗੜ੍ਹ ਦੀ ਕਵਿੱਤਰੀ ਡਾ. ਸਾਜ਼ੀਨਾ ਖਾਨ ਨੇ ਆਪਣੇ ਨਵੇਂ ਕਾਵਿ ਸੰਗ੍ਰਹਿ ‘‘ਥਰੂ ਦ ਡਿਸਪੇਅਰਜ਼’’ ਨਾਲ ਸਰੋਤਿਆਂ ਨੂੰ […]

Continue Reading

ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਚਰਚਾ 28 ਨੂੰ: ਡਾ. ਦਰਸ਼ਨ ਕੌਰ

ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਚਰਚਾ 28 ਨੂੰ: ਡਾ. ਦਰਸ਼ਨ ਕੌਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ ਦੇ ਮੱਦੇਨਜ਼ਰ ਸਮੁੱਚੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਾਹਿਤਕ ਅਤੇ ਸੱਭਿਆਚਾਰਕ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਉਚੇਰੀ […]

Continue Reading

ਕ੍ਰਿਸ਼ਨ ਕੁਮਾਰ IAS ਨੂੰ ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਲਈ ਲਗਾਇਆ ਚੇਅਰਮੈਨ

ਦੋ ਆਈਐਸਐਸ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਚੰਡੀਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਲਈ ਬਣਾਈ ਕਮੇਟੀ ਕ੍ਰਿਸ਼ਨ ਕੁਮਾਰ IAS ਨੂੰ ਲਾਇਆ ਚੇਅਰਮੈਨ ਲਗਾਇਆ ਗਿਆ ਅਤੇ ਦੋ ਆਈਏਐਸ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Continue Reading

ਪੰਜਾਬ ਦੇ ਕਿਸਾਨ ਦੀ ਨਿਕਲੀ ਇਕ ਕਰੋੜ ਰੁਪਏ ਦੀ ਲਾਟਰੀ

ਪੰਜਾਬ ਦੇ ਕਿਸਾਨ ਦੀ ਨਿਕਲੀ ਇਕ ਕਰੋੜ ਰੁਪਏ ਦੀ ਲਾਟਰੀ ਮੋਗਾ, 26 ਨਵੰਬਰ,ਬੋਲੇ ਪੰਜਾਬ ਬਿਊਰੋ ; ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾਕੋਟਲਾ ਦੇ ਨਿਵਾਸੀ ਸੁਖਦੇਵ ਸਿੰਘ ਧਾਲੀਵਾਲ ਪੁੱਤਰ ਹਰਨੇਕ ਸਿੰਘ ਦੀ ਇਕ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਇਹ ਲਾਟਰੀ ਨਾਗਾਲੈਂਡ ਸਟੇਟ ਲਾਟਰੀ ਦੀ ਸੀ, ਜਿਸ ਦੀ ਟਿਕਟ ਸੁਖਦੇਵ ਸਿੰਘ ਨੇ ਵਿਕੀ ਗੁਲਾਟੀ ਤੋਂ ਖਰੀਦੀ ਸੀ। […]

Continue Reading

ਸਕੂਲ ਬੱਸ ਪਲਟਣ ਕਾਰਨ ਵਿਦਿਆਰਥੀ ਦੀ ਮੌਤ, ਕਈ ਜ਼ਖਮੀ

ਸਕੂਲ ਬੱਸ ਪਲਟਣ ਕਾਰਨ ਵਿਦਿਆਰਥੀ ਦੀ ਮੌਤ, ਕਈ ਜ਼ਖਮੀ ਮੁੰਬਈ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ‘ਚ ਨਾਗਪੁਰ ਦੇ ਸਰਸਵਤੀ ਹਾਈ ਸਕੂਲ ਦੀ ਇੱਕ ਬੱਸ ਅੱਜ ਮੰਗਲਵਾਰ ਸਵੇਰੇ ਪਲਟ ਗਈ। ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਕਈ ਵਿਦਿਆਰਥੀ ਜ਼ਖਮੀ ਹੋਏ।ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਬੱਸ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਸਬੰਧੀ ਆਇਆ ਪੰਜਾਬ ਪੁਲਿਸ ਦਾ ਬਿਆਨ

ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਸਬੰਧੀ ਆਇਆ ਪੰਜਾਬ ਪੁਲਿਸ ਦਾ ਬਿਆਨ ਪਟਿਆਲਾ, 26 ਨਵੰਬਰ, ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅੱਜ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਏ ਜਾਣ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪਟਿਆਲਾ ਰੇਂਜ ਦੇ ਡੀਆਈਜੀ […]

Continue Reading

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਨਵੀਂ ਦਿੱਲੀ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਆਰਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸ਼ਕਤੀਕਾਂਤ ਦਾਸ ਨੂੰ ਚੇਨਈ ਦੇ ਅਪੋਲੋ ਹਸਪਤਾਲ […]

Continue Reading

ਅੰਮ੍ਰਿਤਧਾਰੀ ਬਜ਼ੁਰਗ ਵੱਲੋਂ ਡੀਸੀ ਦਫ਼ਤਰ ਅੱਗੇ ਪੈਟਰੋਲ ਛਿੜਕ ਕੇ ਖੁਦਕੁਸ਼ੀ

ਅੰਮ੍ਰਿਤਧਾਰੀ ਬਜ਼ੁਰਗ ਵੱਲੋਂ ਡੀਸੀ ਦਫ਼ਤਰ ਅੱਗੇ ਪੈਟਰੋਲ ਛਿੜਕ ਕੇ ਖੁਦਕੁਸ਼ੀ ਖਡੂਰ ਸਾਹਿਬ, 26 ਨਵੰਬਰ,ਬੋਲੇ ਪੰਜਾਬ ਬਿਊਰੋ ; ਖਡੂਰ ਸਾਹਿਬ ‘ਚ ਕਰੀਬ 65 ਸਾਲਾ ਅੰਮ੍ਰਿਤਧਾਰੀ ਬਜ਼ੁਰਗ ਕਿਸੇ ਕੰਮ ਲਈ ਡੀਸੀ ਦਫਤਰ ਪੁੱਜੇ ਹੋਏ ਸਨ। ਕੁਝ ਦੇਰ ਬਾਅਦ ਡੀਸੀ ਦਫ਼ਤਰ ਤੋਂ ਬਾਹਰ ਆ ਕੇ ਬਜ਼ੁਰਗ ਨੇ ਆਪਣੇ ਉੱਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਇਸ ਕਾਰਨ ਉਸ […]

Continue Reading

ਅਣਅਧਿਕਾਰਤ ਕਲੋਨੀਆਂ ‘ਚ ਪਲਾਟ ਖ਼ਰੀਦਣ ਵਾਲਿਆਂ ਲਈ ਰਾਹਤ

ਪੰਜਾਬ ਸਰਕਾਰ ਨੇ NOC ਦੀ ਸ਼ਰਤ ਕੀਤੀ ਖ਼ਤਮ ; ਨੋਟੀਫਿਕੇਸ਼ਨ ਜਾਰੀ ਪੜ੍ਹੋ,  ਕਦੋਂ ਤੋਂ ਕਦੋਂ ਤੱਕ ਬਿਨਾਂ NOC ਤੋਂ ਹੋਣਗੀਆਂ ਰਜਿਸਟਰੀਆਂ ਚੰਡੀਗੜ੍ਹ, 26ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ’ਚ ਸਥਿਤ ਪਲਾਟਾਂ ਦੀ ਰਜਿਸਟਰੀ ਲਈ NOC ਦੀ ਸ਼ਰਤ ਖਤਮ ਕਰਨ ਦਾ ਜੋ ਫੈਸਲਾ ਕੀਤਾ ਗਿਆ ਹੈ, ਉਸ ਨੂੰ ਲਾਗੂ ਕਰਨ ਲਈ ਫਾਈਨਲ […]

Continue Reading