News

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ […]

Continue Reading

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਚਡੀਸੀਸੀਆਈ ਦੇ ਪਾਈਟੈਕਸ-2024 ਦਾ ਬਰੋਸ਼ਰ ਕੀਤਾ ਰਿਲੀਜ਼

ਉਦਯੋਗਪਤੀਆਂ ਨੂੰ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ, ਸੂਬਾ ਸਰਕਾਰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਪੀਐਚਡੀ ਚੈਂਬਰ ਆਫ਼ ਕਾਮਰਸ ਵੱਲੋਂ ਅੰਮ੍ਰਿਤਸਰ ਵਿੱਚ […]

Continue Reading

ਸਕੂਲ ਆਫ ਐਮੀਨੈਂਸ,ਪੁਰਾਣੀ ਬੋਤਲ ਚ ਨਵੀਂ ਸ਼ਰਾਬ ?

ਸਕੂਲ ਆਫ ਐਮੀਨੈਂਸ,ਪੁਰਾਣੀ ਬੋਤਲ ਚ ਨਵੀਂ ਸ਼ਰਾਬ ?                           ਪੂਰੇ ਪੰਜਾਬ ਅੰਦਰ 19000 ਦੇ ਕਰੀਬ ਸਰਕਾਰੀ ਸਕੂਲ ਹਨ।ਸੱਤਾ ਪ੍ਰਾਪਤੀ ਪਿੱਛੋਂ  ਮੌਜੂਦਾ ਸਰਕਾਰ ਵੱਲੋਂ ਸਿੱਖਿਆ ਚ ਸੁਧਾਰ ਕਰਨ ਦੇ ਯਤਨਾ ਵੱਜੋ ਪੰਜਾਬ ਦੇ 23 ਜ਼ਿਲ੍ਹਿਆਂ ਚ 117ਸਕੂਲ ਆਫ ਐਮੀਨੈਂਸ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਗਿਆ।ਸਕੂਲ […]

Continue Reading

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੇਤੂ ਟੀਮ ਨੂੰ 1.25 ਲੱਖ ਤੇ ਉਪ ਜੇਤੂ ਨੂੰ 75 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਨਿਵਾਜ਼ਿਆ ਰੂਪਨਗਰ/ ਚੰਡੀਗੜ੍ਹ, 24 ਨਵੰਬਰ,ਬੋਲੇ ਪੰਜਾਬ ਬਿਊਰੋ : ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਆਪਣੇ ਰੋਜ਼ਮਰਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਇਸ ਮੰਤਵ ਨੂੰ ਹਾਸਲ ਕਰਨ ਲਈ ਹਾਕਸ ਕਲੱਬ […]

Continue Reading

ਲਿੰਗ-ਆਧਾਰਿਤ ਹਿੰਸਾ ਦੇ ਖਿਲਾਫ ਰਾਸ਼ਟਰੀ ਮੁਹਿੰਮ ਦਾ ਉਦਘਾਟਨ ਸਮਾਰੋਹ ਕਰਵਾਇਆ

ਲਿੰਗ-ਆਧਾਰਿਤ ਹਿੰਸਾ ਦੇ ਖਿਲਾਫ ਰਾਸ਼ਟਰੀ ਮੁਹਿੰਮ ਦਾ ਉਦਘਾਟਨ ਸਮਾਰੋਹ ਕਰਵਾਇਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ,ਬੋਲੇ ਪੰਜਾਬ ਬਿਊਰੋ : 25 ਨਵੰਬਰ ਤੋਂ 23 ਦਸੰਬਰ, 2024 ਤੱਕ ਲਿੰਗ ਅਧਾਰਿਤ ਵਿਤਕਰੇ ‘ਤੇ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ “ਨਵੀਂ ਚੇਤਨਾ-ਪਹਿਲ ਬਦਲਾਅ ਦੀ” ਦੇ ਤੀਸਰੇ ਪੜਾਅ ਤਹਿਤ ਪੰਜਾਬ ਰਾਜ ਆਜੀਵਿਕਾ ਮਿਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵਲੋਂ ਰਾਜ ਪੱਧਰ […]

Continue Reading

ਸੱਚਖੰਡਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨ

ਸੱਚਖੰਡਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨ ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ: ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। […]

Continue Reading

ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ […]

Continue Reading

ਫੀਲਡ ਦੇ ਮਾਲੀ ਕੰਮ ਚੌਂਕੀਦਾਰਾਂ ਦੀਆਂ ਡਵੀਜ਼ਨ ਵਿਖੇ ਰਾਤ ਦੀਆਂ ਜਬਰੀ ਡਿਊਟੀਆਂ ਰੱਦ ਕਰਨ ਦੀ ਮੰਗ

ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ 26 ਨਵੰਬਰ ਨੂੰ ਫਤਿਹਗੜ੍ਹ ਸਾਹਿਬ,25, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ, ਰਣਜੀਤ ਸਿੰਘ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ […]

Continue Reading

ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਕਾਲਜ ਜਾ ਰਹੇ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ, 12 ਖਿਲਾਫ ਪਰਚਾ ਦਰਜ

ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਕਾਲਜ ਜਾ ਰਹੇ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ, 12 ਖਿਲਾਫ ਪਰਚਾ ਦਰਜ ਜਗਰਾਓਂ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਜਗਰਾਉਂ ਦੇ ਗੁਰਦੁਆਰਾ ਗੁਰੂਸਰ ਵਿਖੇ ਮੱਥਾ ਟੇਕ ਕੇ ਕਾਲਜ ਜਾ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਰਸਤੇ ‘ਚ ਕੁਝ ਨੌਜਵਾਨਾਂ ਨੇ ਘੇਰ ਲਿਆ, ਜਿਨ੍ਹਾਂ ‘ਤੇ ਹਮਲਾ ਕਰ ਦਿੱਤਾ। ਰੌਲਾ ਪਾਉਣ ‘ਤੇ ਮੁਲਜ਼ਮ […]

Continue Reading