News

ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਕਾਲਜ ਜਾ ਰਹੇ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ, 12 ਖਿਲਾਫ ਪਰਚਾ ਦਰਜ

ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਕਾਲਜ ਜਾ ਰਹੇ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ, 12 ਖਿਲਾਫ ਪਰਚਾ ਦਰਜ ਜਗਰਾਓਂ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਜਗਰਾਉਂ ਦੇ ਗੁਰਦੁਆਰਾ ਗੁਰੂਸਰ ਵਿਖੇ ਮੱਥਾ ਟੇਕ ਕੇ ਕਾਲਜ ਜਾ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਰਸਤੇ ‘ਚ ਕੁਝ ਨੌਜਵਾਨਾਂ ਨੇ ਘੇਰ ਲਿਆ, ਜਿਨ੍ਹਾਂ ‘ਤੇ ਹਮਲਾ ਕਰ ਦਿੱਤਾ। ਰੌਲਾ ਪਾਉਣ ‘ਤੇ ਮੁਲਜ਼ਮ […]

Continue Reading

5 ਸਿੰਘ ਸਾਹਿਬਾਨਾਂ ਨੇ 2 ਦਸੰਬਰ ਨੂੰ ਸੱਦੀ ਅਹਿਮ ਬੈਠਕ, ਸੁਖਬੀਰ ਬਾਦਲ ਸਮੇਤ ਸਾਲ 2007 ਤੋਂ 2017 ਤੱਕ ਦੇ ਕੈਬਨਿਟ ਮੰਤਰੀ ਤਲਬ

5 ਸਿੰਘ ਸਾਹਿਬਾਨਾਂ ਨੇ 2 ਦਸੰਬਰ ਨੂੰ ਸੱਦੀ ਅਹਿਮ ਬੈਠਕ, ਸੁਖਬੀਰ ਬਾਦਲ ਸਮੇਤ ਸਾਲ 2007 ਤੋਂ 2017 ਤੱਕ ਦੇ ਕੈਬਨਿਟ ਮੰਤਰੀ ਤਲਬ ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ ; ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਵੱਲੋਂ 2 ਦਸੰਬਰ ਨੂੰ ਅਹਿਮ ਬੈਠਕ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਮੇਤ ਸਾਲ 2007 […]

Continue Reading

ਤਰਨਤਾਰਨ ’ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ’ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਤਰਨਤਾਰਨ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਮਿਲੀ ਜਾਣਕਾਰੀ ਮੁਤਾਬਿਕ ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ’ਚ ਨੌਜਵਾਨ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਕਤ ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਮਾਮਲੇ ਸਬੰਧੀ ਥਾਣਾ ਸਰਹਾਲੀ ਦੀ ਪੁਲਿਸ ਜਾਂਚ ਕਰ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ

ਖੂਨਦਾਨ ਕੈਂਪਾਂ ਦੌਰਾਨ ਖ਼ੂਨ ਇਕੱਠਾ ਕਰਨ ਅਤੇ ਢੋਆ-ਢੁਆਈ ਲਈ ਦੋ ਵੈਨਾਂ ਦੀ ਸ਼ੁਰੂਆਤ ਪੰਜਾਬ ਨੂੰ ਰਾਸ਼ਟਰੀ ਪੱਧਰ ‘ਤੇ ਸਵੈ-ਇੱਛੁਕ ਖੂਨਦਾਨ ਵਿੱਚ ਤੀਜਾ ਪੁਰਸਕਾਰ ਮਿਲਿਆ ਲੋਕਾਂ ਨੂੰ ਮਾਨਵਤਾ ਦੇ ਪਵਿੱਤਰ ਕਾਰਜ ਲਈ ਖੂਨਦਾਨ ਕਰਨ ਦੀ ਅਪੀਲ ਕੀਤੀ ਐਸ.ਏ.ਐਸ.ਨਗਰ, 25 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. […]

Continue Reading

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 1867 ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ‘ਤੇ ਬੈਠਣ ਤੋਂ ਪਹਿਲਾਂ ਜਾਇਦਾਦ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾਈ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ‘ਤੇ ਬੈਠਣ ਤੋਂ ਪਹਿਲਾਂ ਜਾਇਦਾਦ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾਈ ਚੰਡੀਗੜ੍ਹ 25 ਨਵੰਬਰ ,ਬੋਲੇ ਪੰਜਾਬ ਬਿਊਰੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕਰਨਗੇ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ‘ਤੇ ਹਾਜ਼ਰ ਹੋਣਗੇ, ਕਿਸਾਨਾਂ ਦੇ […]

Continue Reading

ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਮੌਤ

ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਮੌਤ ਬਰਨਾਲਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਦੇ ਪਿੰਡ ਹਮੀਦੀ ਵਿਖੇ ਛੁੱਟੀ ਕੱਟਣ ਆਏ ਇੱਕ ਫੌਜੀ ਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਰਾਣੂ ਉਮਰ (52) ਵਜੋਂ ਹੋਈ ਹੈ। ਸਿਪਾਹੀ ਦੀ ਮ੍ਰਿਤਕ ਦੇਹ ਨੂੰ ਮੁਰਦਾ ਘਰ ਤੋਂ ਤਿਰੰਗੇ ਝੰਡੇ […]

Continue Reading

AGTF ਵੱਲੋਂ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀ ਕਾਬੂ, ਦੋ ਪਿਸਤੌਲ ਤੇ 18 ਕਾਰਤੂਸ ਬਰਾਮਦ

AGTF ਵੱਲੋਂ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀ ਕਾਬੂ, ਦੋ ਪਿਸਤੌਲ ਤੇ 18 ਕਾਰਤੂਸ ਬਰਾਮਦ ਮੋਹਾਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਨਜੀਤ ਮਾਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ […]

Continue Reading

ਮੋਗਾ : ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰੀ, ਪਿਤਾ ਤੇ ਮਾਸੂਮ ਪੁੱਤ ਦੀ ਮੌਤ, ਮਾਂ ਜ਼ਖ਼ਮੀ

ਮੋਗਾ : ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰੀ, ਪਿਤਾ ਤੇ ਮਾਸੂਮ ਪੁੱਤ ਦੀ ਮੌਤ, ਮਾਂ ਜ਼ਖ਼ਮੀ ਮੋਗਾ, 25 ਨਵੰਬਰ, ਬੋਲੇ ਪੰਜਾਬ ਬਿਊਰੋ ਮੋਗਾ ਜ਼ਿਲੇ ਦੇ ਧਰਮਕੋਟ-ਕੋਟਸੇਖਾਂ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ‘ਤੇ ਜਾ ਰਹੇ ਇਕ ਪਰਿਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਅਤੇ ਉਸ […]

Continue Reading

ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ

ਅਕਾਲੀ ਦਲ ਵਲੋਂ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਚੰਡੀਗੜ੍ਹ, 25 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 4 ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਨਿਗਮ ਚੋਣਾਂ ਕਰਵਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਇਹ ਸ਼ਹੀਦੀ ਪੰਦਰਵਾੜਾ 15 ਤੋਂ […]

Continue Reading