News

ਅੰਮ੍ਰਿਤਸਰ ਏਅਰਪੋਰਟ ’ਤੇ ਦੁੁਬਈ ਤੋਂ ਆਏ ਯਾਤਰੀ ਕੋਲੋਂ ਡੇਢ ਕਰੋੜ ਦਾ ਸੋਨਾ ਬਰਾਮਦ

ਅੰਮ੍ਰਿਤਸਰ ਏਅਰਪੋਰਟ ’ਤੇ ਦੁੁਬਈ ਤੋਂ ਆਏ ਯਾਤਰੀ ਕੋਲੋਂ ਡੇਢ ਕਰੋੜ ਦਾ ਸੋਨਾ ਬਰਾਮਦ ਅੰਮ੍ਰਿਤਸਰ ਸਾਹਿਬ, 25 ਨਵੰਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ’ਚ ਛੁਪਾ ਲਿਆ […]

Continue Reading

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਨੰਦਪੁਰ ਸਾਹਿਬ ਜਿਲ੍ਹੇ ਦੇ ਪਿੰਡ ਢੇਰ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 34 ਸਾਲਾ ਪ੍ਰਿਤਪਾਲ ਸਿੰਘ ਪੁੱਤਰ ਬਿਕਰਮ ਸਿੰਘ ਭੰਗਲ ਕਰੀਬ ਇਕ ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ […]

Continue Reading

ਪੰਜਾਬ ‘ਚ ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਤਿੰਨ ਮਹਿਲਾਵਾਂ ਦੀ ਮੌਤ, ਕਈ ਜ਼ਖਮੀ

ਪੰਜਾਬ ‘ਚ ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਤਿੰਨ ਮਹਿਲਾਵਾਂ ਦੀ ਮੌਤ, ਕਈ ਜ਼ਖਮੀ ਫਤਿਹਗੜ੍ਹ ਸਾਹਿਬ, 25 ਨਵੰਬਰ,ਬੋਲੇ ਪੰਜਾਬ ਬਿਊੋਰੋ : ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ਵਿਖੇ ਵਿਆਹ ਸਮਾਗਮ ‘ਚ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ।ਇਸ ਦੌਰਾਨ ਤਿੰਨ ਔਰਤਾਂ ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਵਿਆਹ ਸਮਾਗਮ ‘ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ […]

Continue Reading

ਲੁਧਿਆਣਾ ਵਿਖੇ ਬੀਅਰ ਪੀਣ ਤੋਂ ਮਨ੍ਹਾ ਕਰਨ ‘ਤੇ ਦੋਸਤਾਂ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਲੁਧਿਆਣਾ ਵਿਖੇ ਬੀਅਰ ਪੀਣ ਤੋਂ ਮਨ੍ਹਾ ਕਰਨ ‘ਤੇ ਦੋਸਤਾਂ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ ਲੁਧਿਆਣਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਰੇਲਵੇ ਸਟੇਸ਼ਨ ਦੇ ਸਾਹਮਣੇ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋਸਤਾਂ ਨੇ ਕਮਲਦੀਪ ਨੂੰ ਬੀਅਰ ਪੀਣ ਲਈ ਕਿਹਾ ਪਰ […]

Continue Reading

ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ

ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ ਖਨੌਰੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ।ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ […]

Continue Reading

ਫਿਰੋਤੀਆਂ ਮੰਗਣ ਵਾਲੇ ਗੈਂਗ ਦੇ 4 ਮੈਂਬਰ ਕਾਬੂ

ਫਿਰੋਤੀਆਂ ਮੰਗਣ ਵਾਲੇ ਗੈਂਗ ਦੇ 4 ਮੈਂਬਰ ਕਾਬੂ ਅੰਮ੍ਰਿਤਸਰ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਜੰਡਿਆਲਾ ਗੁਰੂ ਪੁਲਿਸ ਵੱਲੋਂ ਗੈਂਗਸਟਰ ਹਰਪ੍ਰੀਤ ਸਿੰਘ ਹੈਪੀ ਜੱਟ ਦੇ ਗੈਂਗ ਦੁਆਰਾ ਜੰਡਿਆਲਾ ਗੁਰੂ ਵਾਸੀ ਵਪਾਰੀਆਂ ਕਾਰੋਬਾਰੀਆਂ ਪਾਸੋਂ ਫਿਰੋਤੀਆਂ ਮੰਗਣ ਡਰਾਉਣ ਧਮਕਾਉਣ ਦੇ ਦੋਸ਼ ’ਚ ਗੈਂਗ ਦੇ 4 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਸਬੰਧੀ ਅੱਜ ਐਸ.ਐਚ. ਓ. ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ […]

Continue Reading

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਆਰੰਭ

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਹੋਵੇਗਾ ਆਰੰਭ ਨਵੀਂ ਦਿੱਲੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ।ਇਹ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸਪੱਸ਼ਟ ਕੀਤਾ ਹੈ ਕਿ ਦੋਵੇਂ ਸਦਨਾਂ ਦੀਆਂ ਕੰਮਕਾਰ ਬਾਰੇ ਕਮੇਟੀਆਂ ਲੋਕ ਸਭਾ ਸਪੀਕਰ ਅਤੇ ਰਾਜ ਸਭਾ […]

Continue Reading

ਮੈਕਸੀਕੋ ਦੇ ਇੱਕ ਬਾਰ ‘ਚ ਗੋਲੀਬਾਰੀ, ਛੇ ਵਿਅਕਤੀਆਂ ਦੀ ਮੌਤ

ਮੈਕਸੀਕੋ ਦੇ ਇੱਕ ਬਾਰ ‘ਚ ਗੋਲੀਬਾਰੀ, ਛੇ ਵਿਅਕਤੀਆਂ ਦੀ ਮੌਤ ਤਾਬਾਸਕੋ, 25 ਨਵੰਬਰ,ਬੋਲੇ ਪੰਜਾਬ ਬਿਊਰੋ ; ਦੱਖਣ-ਪੂਰਬੀ ਮੈਕਸੀਕੋ ’ਚ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਇੱਕ ਬਾਰ ’ਚ ਗੋਲੀਆਂ ਚਲਾਉਣ ਦੀ ਖਬਰ ਆਈ ਹੈ ।ਇਸ ਗੋਲੀਬਾਰੀ ਕਾਰਨ ਛੇ ਵਿਅਕਤੀਆਂ ਦੀ ਮੌਤ ਅਤੇ ਪੰਜ ਜ਼ਖਮੀ ਹੋ ਗਏ। ਸਥਾਨਕ ਮੀਡੀਆ ਦੀਆਂ ਰਿਪੋਰਟਾਂ ’ਚ ਇਹ ਜਾਣਕਾਰੀ ਦਿੱਤੀ ਗਈ।ਖ਼ਬਰਾਂ ਮੁਤਾਬਕ ਗੋਲੀਬਾਰੀ […]

Continue Reading

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਅੱਜ 25 ਨਵੰਬਰ

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਅੱਜ 25 ਨਵੰਬਰ ਸੰਗਰੂਰ, 25 ਨਵੰਬਰ, ਬੋਲੇ ਪੰਜਾਬ ਬਿਊਰੋ : 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਬਾਕੀ ਰਹਿੰਦੇ 411 ਉਮੀਦਵਾਰਾਂ ਨੂੰ ਤੁਰੰਤ ਨਿਯੁਕਤ ਕਰਕੇ 1158 ਭਰਤੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ […]

Continue Reading

ਬਠਿੰਡਾ : ਦੋ ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਅੱਗ, ਸਮਾਨ ਸੜ ਕੇ ਸੁਆਹ

ਬਠਿੰਡਾ : ਦੋ ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਅੱਗ, ਸਮਾਨ ਸੜ ਕੇ ਸੁਆਹ ਬਠਿੰਡਾ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਭੁੱਚੋ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਆਦੇਸ਼ ਹਸਪਤਾਲ ਦੇ ਸਾਹਮਣੇ ਸਥਿਤ ਦੋ ਮੰਜ਼ਿਲਾ ਰੈਸਟੋਰੈਂਟ ‘ਚ ਅੱਗ ਲੱਗ ਗਈ। ਜਿੱਥੇ ਰੈਸਟੋਰੈਂਟ ਦਾ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ, ਉਥੇ ਨਾਲ ਲੱਗਦੀਆਂ ਦੋ ਇਮਾਰਤਾਂ ਨੂੰ ਵੀ ਅੱਗ ਨੇ ਆਪਣੀ ਲਪੇਟ […]

Continue Reading