News

ਇੱਕੋ ਪਰਿਵਾਰ ਦੀਆਂ ਤਿੰਨ ਧੀਆਂ ਸਰਕਾਰੀ ਨੌਕਰੀ ਲੱਗਣ ਤੇ ਪ੍ਰਿੰਸੀਪਲ ਬੁੱਧਰਾਮ ਵੱਲੋਂ ਪਰਿਵਾਰ ਨੂੰ ਕੀਤਾ ਗਿਆ ਸਨਮਾਨਿਤ

ਇੱਕੋ ਪਰਿਵਾਰ ਦੀਆਂ ਤਿੰਨ ਧੀਆਂ ਸਰਕਾਰੀ ਨੌਕਰੀ ਲੱਗਣ ਤੇ ਪ੍ਰਿੰਸੀਪਲ ਬੁੱਧਰਾਮ ਵੱਲੋਂ ਪਰਿਵਾਰ ਨੂੰ ਕੀਤਾ ਗਿਆ ਸਨਮਾਨਿਤ ਚੰਡੀਗੜ੍ਹ, 23 ਨਵੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਬੋਹਾ ਕਸਬਾ ਦੀਆਂ ਇੱਕੋ ਪਰਿਵਾਰ ਦੀਆਂ ਤਿੰਨ ਧੀਆਂ ਨੂੰ ਸਰਕਾਰੀ ਨੌਕਰੀ ਮਿਲਣ ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਬੁੱਧਰਾਮ ਵੱਲੋਂ […]

Continue Reading

PUNJAB ਵਿਧਾਨ ਸਭਾ ਜ਼ਿਮਨੀ ਚੋਣਾਂ4 ਵਿੱਚੋਂ 3 ਸੀਟਾਂ ਤੇ ‘ਆਪ‘ ਅੱਗੇ

PUNJAB ਵਿਧਾਨ ਸਭਾ ਜ਼ਿਮਨੀ ਚੋਣਾਂ4 ਵਿੱਚੋਂ 3 ਸੀਟਾਂ ਤੇ ‘ਆਪ‘ ਅੱਗੇ ਚੰਡੀਗੜ੍ਹ, 23ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ ਪਹਿਲਾ ਰੁਝਾਨ ਸ਼ੁਰੂ ਹੋ ਗਿਆ ਹੈ। ਜਿਸ ਦੇ ਅਨੁਸਾਰ 4 ਸੀਟਾਂ ਵਿੱਚੋਂ ਤਿੰਨ ਤੇ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਗਿੱਦੜਬਾਹਾ: ‘ਆਪ’ ਦੇ ਡਿੰਪੀ ਢਿੱਲੋਂ ਅੱਗੇ ਹਨ। ਇਸ ਤੋਂ ਇਲਾਵਾ ਬਰਨਾਲਾ […]

Continue Reading

ਪੰਜਾਬ ‘ਚ ਦਸੰਬਰ ਦੇ ਅਖੀਰ ‘ਚ ਹੋਣਗੀਆਂ ਨਗਰ ਨਿਗਮ ਚੋਣਾਂ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ‘ਚ ਦਸੰਬਰ ਦੇ ਅਖੀਰ ‘ਚ ਹੋਣਗੀਆਂ ਨਗਰ ਨਿਗਮ ਚੋਣਾਂ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਚੰਡੀਗੜ੍ਹ 23 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ (23 ਨਵੰਬਰ) ਐਲਾਨੇ ਜਾਣਗੇ, ਜਦਕਿ ਸਰਕਾਰ ਨੇ ਇਕ ਹੋਰ ਚੋਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਵੱਲੋਂ 5 ਨਗਰ […]

Continue Reading

ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ

ਮਹਾਰਾਸ਼ਟਰ, ਝਾਰਖੰਡ ਚੋਣ ਨਤੀਜੇ ਅੱਜ ਨਵੀਂ ਦਿੱਲੀ, 23 ਨਵੰਬਰ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਅਤੇ ਝਾਰਖੰਡ ਨੇ ਆਪਣੀਆਂ ਅਗਲੀਆਂ ਸਰਕਾਰਾਂ ਦੀ ਚੋਣ ਕਰਨ ਲਈ ਬੁੱਧਵਾਰ ਨੂੰ ਵੋਟਾਂ ਪਾਈਆਂ। ਝਾਰਖੰਡ ਦੀਆਂ ਚੋਣਾਂ ਦੋ ਪੜਾਵਾਂ ਵਿੱਚ 13 ਨਵੰਬਰ ਅਤੇ 20 ਨਵੰਬਰ ਨੂੰ ਹੋਈਆਂ ਸਨ, ਜਦੋਂ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਹੀ ਪੜਾਅ ਵਿੱਚ ਸਾਰੇ 288 […]

Continue Reading

PUNJAB ਵਿਧਾਨ ਸਭਾ ਜ਼ਿਮਨੀ ਚੋਣ ਦਾ ਅੱਜ ਐਲਾਨਿਆ ਜਾਵੇਗਾ ਨਤੀਜਾ

ਚਾਰ ਸੀਟਾਂ ਤੇ ਕੁੱਲ 45 ਉਮੀਦਵਾਰ ਹਨ ਚੋਣ ਮੈਦਾਨ ‘ਚ 8 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਚੰਡੀਗੜ੍ਹ, 23 ਨਵੰਬਰ ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ 4 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ ,23-11-2024ਅੰਗ 651 Sachkhand Sri Harmandir Sahib Amritsar Vikhe Hoyea Amrit Wele Da Mukhwak Ang: 651, 23-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 23-11-2024 ਸਲੋਕੁ ਮ: ੩ ॥ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ […]

Continue Reading

‘ਆਮ ਆਦਮੀ ਪਾਰਟੀ’ ਨੇ ਅਮਨ ਅਰੋੜਾ ਨੂੰ ‘ਆਪ’ ਪੰਜਾਬ ਦਾ ਪ੍ਰਧਾਨ,ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ

‘ਆਮ ਆਦਮੀ ਪਾਰਟੀ’ ਨੇ ਅਮਨ ਅਰੋੜਾ ਨੂੰ ‘ਆਪ’ ਪੰਜਾਬ ਦਾ ਪ੍ਰਧਾਨ,ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ ਚੰਡੀਗੜ੍ਹ 22 ਨਵੰਬਰ ,ਬੋਲੇ ਪੰਜਾਬ ਬਿਊਰੋ : -ਇੱਕ ਅਹਿਮ ਜਥੇਬੰਦਕ ਫੇਰਬਦਲ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਅਮਨ ਅਰੋੜਾ ਨੂੰ ਪੰਜਾਬ ਪਾਰਟੀ ਦਾ ਪ੍ਰਧਾਨ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਆਪ ਦਾ ਇਹ ਫੈਸਲਾ […]

Continue Reading

ਸੁਖਬੀਰ ਬਾਦਲ ਵਲੋਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖ ਕੇ ਜਲਦ ਫੈਸਲਾ ਲੈਣ ਦੀ ਅਪੀਲ

ਸੁਖਬੀਰ ਬਾਦਲ ਵਲੋਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖ ਕੇ ਜਲਦ ਫੈਸਲਾ ਲੈਣ ਦੀ ਅਪੀਲ ਚੰਡੀਗੜ੍ਹ: 22 ਨਵੰਬਰ, ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ਨੇ ਦੁਬਾਰਾ ਫਿਰ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ‘ਤੇ ਜਲਦ ਫ਼ੈਸਲਾ ਸੁਣਾਇਆ […]

Continue Reading

ਰਾਜਪਾਲ ਕਟਾਰੀਆ ਦਾ ਅਨੁਭਵ ਮੇਰੇ ਲਈ ਵੀ ਲਾਭਦਾਇਕ ਸਾਬਤ ਹੋ ਰਿਹਾ: ਭਗਵੰਤ ਮਾਨ

ਰਾਜਪਾਲ ਕਟਾਰੀਆ ਦਾ ਅਨੁਭਵ ਮੇਰੇ ਲਈ ਵੀ ਲਾਭਦਾਇਕ ਸਾਬਤ ਹੋ ਰਿਹਾ: ਭਗਵੰਤ ਮਾਨ ਮੋਹਾਲੀ, 22 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਤੌਰ ‘ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਿਸੰਘ ਮਾਨ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਉਨ੍ਹਾਂ ਨੇ […]

Continue Reading

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਸ਼ਹੀਦੀ ਸਮਾਗਮ ਦੌਰਾਨ ਮੱਥਾ ਟੇਕਣ ਆਉਣ ਵਾਲੀਆਂ ਲੱਖਾਂ ਸੰਗਤਾਂ ਨੂੰ ਸਹੂਲਤ ਦੇਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ : ਮੁੱਖ ਮੰਤਰੀ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ […]

Continue Reading