News

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ […]

Continue Reading

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਸੁਧਾਰ ਟਰਸਟਾਂ ਦੇ ਸਮੂਹ ਚੇਅਰਮੈਨਾਂ ਅਤੇ ਈ.ਓਜ਼ ਨਾਲ ਮੀਟਿੰਗ ਚ ਤਾਲਮੇਲ ਉੱਪਰ ਦਿੱਤਾ ਜ਼ੋਰ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ ; ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ […]

Continue Reading

ਰਾਜਪਾਲ ਪੰਜਾਬ ਨੇ ਮਨੀਸ਼ ਮੀਡੀਆ ਦੀ 62ਵੀਂ ਕੌਫੀ ਟੇਬਲ ਬੁੱਕ ਰਿਲੀਜ਼ ਕੀਤੀ

ਇਹ ਪੁਸਤਕ ਇੰਟਰਨੈਸ਼ਨਲ ਸਿੱਖ ਦਰਸ਼ਨ ਸਿੰਘ ਧਾਲੀਵਾਲ ਦੇ ਪਰਿਵਾਰ ਵੱਲੋਂ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ’ਤੇ ਆਧਾਰਿਤ ਹੈ। ਧਾਲੀਵਾਲ ਪਰਿਵਾਰ ਦਾ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਾ ਯੋਗਦਾਨ : ਰਾਜਪਾਲ ਪੰਜਾਬ 22 ਨਵੰਬਰ: ਮੋਹਾਲੀ,ਬੋਲੇ ਪੰਜਾਬ ਬਿਊਰੋ : ਇੰਟਰਨੈਸ਼ਨਲ ਸਿੱਖ ਦਰਸ਼ਨ ਸਿੰਘ ਧਾਲੀਵਾਲ ਦੇ ਪਰਿਵਾਰ ਦੀਆਂ ਸਮਾਜਿਕ ਸੇਵਾਵਾਂ ‘ਤੇ ਆਧਾਰਿਤ ਮਨੀਸ਼ ਮੀਡੀਆ ਦੀ 62ਵੀਂ ਕੌਫੀ ਟੇਬਲ ਬੁੱਕ […]

Continue Reading

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 22 ਨਵੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ ਨਵੰਬਰ 22,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ […]

Continue Reading

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪ ਲਾਂਚ ਨਵੀਂ ਐਂਡਰਾਇਡ ਐਪ ਖਣਨ ਸਬੰਧੀ ਨਿਯਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ਵਿੱਚ ਹੋਵੇਗੀ ਸਹਾਈ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ […]

Continue Reading

ਮੁੱਖ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਜਲ ਸਪਲਾਈ ਮੁਲਾਜ਼ਮ ਤਰੱਕੀਆਂ ਨੂੰ ਤਰਸੇ

ਮੁੱਖ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਜਲ ਸਪਲਾਈ ਮੁਲਾਜ਼ਮ ਤਰੱਕੀਆਂ ਨੂੰ ਤਰਸੇ ਚੰਡੀਗੜ੍ਹ 22 ਨਵੰਬਰ,ਬੋਲੇ ਪੰਜਾਬ ਬਿਊਰੋ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਿਪਲੋਮਾ ਪਾਸ 15% ਕੋਟੇ ਅਧੀਨ ਆਉਂਦੇ ਮੁਲਾਜ਼ਮ ਅਫ਼ਸਰਸਾਹੀ ਦੀ ਲਾਪਰਵਾਹੀ ਕਾਰਨ ਪਦਉਨਤੀਆਂ ਨੂੰ ਉਡੀਕਦੇ ਬਿਨਾਂ ਤਰੱਕੀਆਂ ਤੋਂ ਸੇਵਾ ਮੁਕਤ ਹੋ ਕੇ ਘਰਾਂ ਨੂੰ ਜਾ ਰਹੇ ਹਨ । ਜਿਕਰਯੋਗ ਹੈ ਕਿ ਮੁੱਖ ਮੰਤਰੀ […]

Continue Reading

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਸਮਝੌਤਾ ਸਿਖਲਾਈ ਅਤੇ ਸਮਰੱਥਾ ਨਿਰਮਾਣ ਦੇ ਖੇਤਰ ਵਿੱਚ ਨਜ਼ਦੀਕੀ ਸਹਿਯੋਗ ਵਿਕਸਿਤ ਕਰੇਗਾ: ਦੀਪਤੀ ਉੱਪਲ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ ਉਸਾਰੀ ਲਈ 5.5 ਏਕੜ ਜ਼ਮੀਨ ਦੀ ਪਛਾਣ: ਅਮਨ ਅਰੋੜਾ

⁠ਕਾਰਜਕਾਰੀ ਬੋਰਡ ਵੱਲੋਂ ਸੀ-ਪਾਈਟ ਕੈਂਪਸ ‘ਚ ਐਨ.ਐਸ.ਡੀ.ਸੀ. ਪ੍ਰਮਾਣਿਤ ਸੁਰੱਖਿਆ ਗਾਰਡ ਸਿਖਲਾਈ ਤੋਂ ਇਲਾਵਾ ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਸਾਫ਼ਟ ਸਕਿੱਲ ਕੋਚਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ ਚੰਡੀਗੜ੍ਹ, 22 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਐੱਸ. ਏ. ਐੱਸ. ਨਗਰ 22 ਨਵੰਬਰ ,ਬੋਲੇ ਪੰਜਾਬ ਬਿਊਰੋ ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਮਨਾਇਆ […]

Continue Reading