News

ਡਾ.  ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ  

 ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ  ਚੰਡੀਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ :  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।  ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ […]

Continue Reading

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਸੂਬੇ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਲਈ ਮਕਾਨ ਉਸਾਰੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਮਿਲ ਕੇ ਕੰਮ ਕਰਨਗੇ ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 21 ਨਵੰਬਰ,ਬੋਲੇ ਪੰਜਾਬ ਬਿਊਰੋ :           ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ […]

Continue Reading

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ ਪਿਛਲੀਆਂ ਪਾਰਟੀਆਂ ਨੇ ਸੂਬੇ ਦੀ ਲੁੱਟ ਕੀਤੀ: ਖਣਨ ਮੰਤਰੀ ਠੇਕੇਦਾਰਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ ਕੁਮਾਰ […]

Continue Reading

ਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨ

ਚੰਡੀਗੜ੍ਹ ਦੇ ਹੋਟਲ ਲਲਿਤ ਵਿੱਚ ਆਰਬੀਆਈ90 ਕੁਇਜ਼ ਦਾ ਆਯੋਜਨ ਆਈਆਈਟੀ, ਰੁੜਕੀ ਦੇ ਤਨਯ ਕਪਾਡੀਆ ਤੇ ਵੇਦਾਂਤ ਦਿਵੇਦੀ ਨੇ ਮਾਰੀ ਬਾਜ਼ੀ ਚੰਡੀਗੜ੍ਹ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ ਲਲਿਤ, ਚੰਡੀਗੜ੍ਹ ਵਿਖੇ ਆਰਬੀਆਈ90 ਕੁਇਜ਼ ਦੇ ਜ਼ੋਨਲ ਰਾਊਂਡ […]

Continue Reading

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ 

ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ  ਚੰਡੀਗੜ , 21 ਨਵੰਬਰ ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਵਲੋਂ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਲਗਾਤਾਰ ਦੂਸਰੀ ਵਾਰ ਜਿੱਤਣ ਤੇ ਵਧਾਈ ਦਿੰਦਿਆਂ ਕਿਹਾ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ,ਬੋਲੇ ਪੰਜਾਬ ਬਿਊਰੋ ; ਮੁੱਖ […]

Continue Reading

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?                            ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੋ ਭੋਏਂ ਚੋਂ ਸੋਨਾ ਉੱਗਲਦਾ ਹੈ।ਕਰੋੜਾਂ ਲੋਕਾਂ ਦਾ ਢਿੱਡ ਭਰਦਾ ਹੈ।ਪਰ ਫਿਰ ਵੀ ਆਪਣੇ ਹੱਕਾਂ ਲਈ ਕਿਸਾਨ ਕਦੇ ਐੱਮਐੱਸਪੀ ਲਈ ਲੜਦਾ ਹੈ।ਕਦੇ ਆਪਣੀ ਫ਼ਸਲ ਨੂੰ ਪਾਲਣ […]

Continue Reading

ਸਟੇਸ਼ਨ ਚੋਣ ’ਚ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ MIS ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਸਟੇਸ਼ਨ ਚੋਣ ’ਚ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ MIS ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ ਮੋਹਾਲੀ, 21 ਨਵੰਬਰ,ਬੋਲੇ ਪੰਜਾਬ ਬਿਊਰੋ , ਮਾਸਟਰ ਕਾਡਰ ਦੀ ਭਰਤੀ ਸਮੇਂ ਸਟੇਸ਼ਨ ਚੋਣ ਵਿੱਚ ਹੋਈਆਂ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ ਐਮਆਈਐਸ ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ।

Continue Reading

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆ ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।ਪਸ਼ੂ ਪਾਲਣ, ਡੇਅਰੀ ਵਿਕਾਸ ਤੇ […]

Continue Reading

ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਹਰਿਆਣਾ ਨੂੰ ਉਥੇ ਜ਼ਮੀਨ ਅਲਾਟ ਕਰਨ ਦਾ ਫੈਸਲਾ ਰੱਦ ਕਰਨ ਦੀ ਮੰਗ

ਖੱਬੀਆਂ ਪਾਰਟੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਮਾਨਸਾ, 21 ਨਵੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਉਥੇ ਅਪਣਾ ਵਿਧਾਨ ਸਭਾ ਕੰਪਲੈਕਸ ਉਸਾਰਨ ਲਈ ਜ਼ਮੀਨ ਅਲਾਟ ਕਰਨ ਦਾ ਵਿਚਾਰ ਅਧੀਨ ਫੈਸਲਾ ਤੁਰੰਤ ਰੱਦ ਕੀਤਾ ਜਾਵੇ। ਇਹ ਮੰਗ ਅੱਜ ਇਥੇ ਖੱਬੀਆਂ […]

Continue Reading