News

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ […]

Continue Reading

ਫੋਰਟਿਸ ਹਸਪਤਾਲ, ਮੋਹਾਲੀ ਨੇ ਮਾਈਕ੍ਰੋਵੈਸਕੁਲਰ ਸਰਜਰੀ ਰਾਹੀਂ ਪੂਰੀ ਤਰ੍ਹਾਂ ਕੱਟੀ ਹੋਈ ਉਂਗਲੀ ਨੂੰ ਸਫਲਤਾਪੂਰਵਕ ਦੁਬਾਰਾ ਜੋੜਿਆ

ਫੋਰਟਿਸ ਹਸਪਤਾਲ, ਮੋਹਾਲੀ ਨੇ ਮਾਈਕ੍ਰੋਵੈਸਕੁਲਰ ਸਰਜਰੀ ਰਾਹੀਂ ਪੂਰੀ ਤਰ੍ਹਾਂ ਕੱਟੀ ਹੋਈ ਉਂਗਲੀ ਨੂੰ ਸਫਲਤਾਪੂਰਵਕ ਦੁਬਾਰਾ ਜੋੜਿਆ ਚੰਡੀਗੜ੍ਹ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਫੋਰਟਿਸ ਹਸਪਤਾਲ, ਮੋਹਾਲੀ ਨੇ ਪੂਰੀ ਤਰ੍ਹਾਂ ਕੱਟੀ ਹੋਈ ਉਂਗਲੀ ਨੂੰ ਦੁਬਾਰਾ ਜੋੜਨ ਲਈ ਇੱਕ ਗੁੰਝਲਦਾਰ ਮਾਈਕ੍ਰੋਵੈਸਕੁਲਰ ਸਰਜਰੀ ਸਫਲਤਾਪੂਰਵਕ ਕੀਤੀ ਹੈ। ਇਹ ਉਨ੍ਹਾਂ ਲੋਕਾਂ ਲਈ ਉਮੀਦ ਦੀ ਕਿਰਨ ਹੈ ਜੋ ਹਾਦਸਿਆਂ ਕਾਰਨ ਅਜਿਹੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਹਿਪ ਹੌਪ ਟੈਲੇਂਟ ਹੰਟ ਸ਼ੋਅ ਕਰਵਾਇਆ

ਪ੍ਰਸਿੱਧ ਗਾਇਕ, ਅਦਾਕਾਰ ਅਤੇ ਐਂਕਰ ਰਵਨੀਤ ਨੇ ਪ੍ਰੋਗਰਾਮ ਦੇ ਜੱਜ ਵਜੋਂ ਸ਼ਮੂਲੀਅਤ ਕੀਤੀ ਮੰਡੀ ਗੋਬਿੰਦਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪ੍ਰਿੰਦੇ ਦੇ ਸਹਿਯੋਗ ਨਾਲ, ਹਿੱਪ ਹੌਪ ਟੇਲੈਂਟ ਹੰਟ ਸ਼ੋਅ ਕਰਵਾਇਆ ਗਿਆ। ਇਸ ਪ੍ਰੋਗਰਾਮ ਨੇ ਡੀਬੀਯੂ ਦੇ ਵਿਦਿਆਰਥੀਆਂ ਨੂੰ ਆਪਣੀ ਹਿੱਪ-ਹੌਪ ਪ੍ਰਤਿਭਾ ਦਿਖਾਉਣ ਦਾ ਇੱਕ ਅਸਾਧਾਰਨ ਮੌਕਾ ਪ੍ਰਦਾਨ ਕੀਤਾ।ਯੂਨੀਵਰਸਿਟੀ ਕੈਂਪਸ ਵਿੱਚ ਕਰਵਾਏ […]

Continue Reading

ਲੁਧਿਆਣਾ ਕੇਂਦਰੀ ਜੇਲ੍ਹ ਨੇ ਬੰਦ ਪੁਲਿਸ ਮੁਲਾਜ਼ਮਾਂ ਦਾ ਵੀਆਈਪੀ ਦਰਜਾ ਲਿਆ ਵਾਪਸ! ਰਜਿੰਦਰ ਸਿੰਘ ਤੱਗੜ

ਲੁਧਿਆਣਾ ਕੇਂਦਰੀ ਜੇਲ੍ਹ ਨੇ ਬੰਦ ਪੁਲਿਸ ਮੁਲਾਜ਼ਮਾਂ ਦਾ ਵੀਆਈਪੀ ਦਰਜਾ ਲਿਆ ਵਾਪਸ! ਰਜਿੰਦਰ ਸਿੰਘ ਤੱਗੜ ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਨੇ ਹਾਲ ਹੀ ਵਿੱਚ ਚਾਰ ਬੈਰਕਾ ਵਾਲੇ ਗੰਗਾ ਵਾਰਡ, ਜੋ ਕਿ ਮੁੱਖ ਤੌਰ ‘ਤੇ ਅੰਡਰ ਟਰਾਇਲ ਜਾਂ ਦੋਸ਼ੀ ਸੀਨੀਅਰ ਨਾਗਰਿਕਾਂ ਅਤੇ ਪੁਲੀਸ ਕਰਮਚਾਰੀਆਂ ਸਮੇਤ ਸਰਕਾਰੀ ਅਧਿਕਾਰੀਆਂ ਲਈ ਰਾਖਵਾਂ […]

Continue Reading

ਰੋਬੋਟਿਕ ਸਰਜਰੀ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ  : ਡਾਕਟਰ ਪਵਨਿੰਦਰ ਲਾਲ

ਪਾਰਕ ਗ੍ਰਾਸੀਅਨ ਹਸਪਤਾਲ ਵਲੋਂ ਇੰਸਟੀਚਿਊਟ ਆਈਐਮਏਆਰਐਸ ਦੀ ਸ਼ੁਰੂਆਤ ਵਿਸ਼ਵ ਪ੍ਰਸਿੱਧ ਡਾਕਟਰ ਪਵਨਿੰਦਰ ਲਾਲ ਆਈਐਮਏਆਰਐਸ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 21 ਨਵੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਰੋਬੋਟਿਕ ਸਰਜਰੀ ਜਟਿਲ ਬਿਮਾਰੀਆਂ ਦੇ ਇਲਾਜ ਵਿੱਚ ਇਨਕਲਾਬੀ ਤਬਦੀਲੀ ਦੇ ਤੌਰ ‘ਤੇ ਸਾਹਮਣੇ ਆ ਰਹੀ ਹੈ। ਇਹ ਤਕਨੀਕ ਉੱਚ ਪੱਧਰੀ ਕੈਂਸਰ ਅਤੇ ਹੋਰ ਗੰਭੀਰ ਰੋਗਾਂ ਨਾਲ ਜੂਝ ਰਹੇ ਮਰੀਜ਼ਾਂ ਲਈ […]

Continue Reading

“ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਰਾਜ ਪੱਧਰੀ ਘੋੜਸਵਾਰ ਖੇਡਾਂ ਦੀ ਸ਼ੁਰੂਆਤ

“ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਰਾਜ ਪੱਧਰੀ ਘੋੜਸਵਾਰ ਖੇਡਾਂ ਦੀ ਸ਼ੁਰੂਆਤ ਐਸ.ਏ.ਐਸ.ਨਗਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : “ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਅੱਜ ਰਾਜ ਪੱਧਰੀ ਘੋੜਸਵਾਰ ਖੇਡਾਂ” ਦੀ ਰਸਮੀ ਸ਼ੁਰੂਆਤ ਹੋ ਗਈ। ਮੁਕਾਬਲਿਆਂ ਦੇ ਪਹਿਲੇ ਦਿਨ, ਫੋਰੈਸਟ ਹਿੱਲ ਰਿਜ਼ੋਰਟ, ਪਿੰਡ ਕਰੋੜਾਂ, ਐਸ ਏ ਐਸ ਵਿਖੇ ਘੋੜਸਵਾਰ ਸਹੂਲਤ, ਦ […]

Continue Reading

ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸ਼ਕਤੀਕਰਨ ਤੇ ਦਿੱਤਾ ਜ਼ੋਰ ਐਸ.ਏ.ਐਸ.ਨਗਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੇਂ ਰਤਨ ਕਾਲਜ ਆਫ ਨਰਸਿੰਗ, ਸੋਹਾਣਾ, ਜਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ […]

Continue Reading

ਪੰਜਾਬ ‘ਚ ਐਨਆਰਆਈ ਪਰਿਵਾਰ ਦੇ ਘਰ ਬਾਹਰ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਪੰਜਾਬ ‘ਚ ਐਨਆਰਆਈ ਪਰਿਵਾਰ ਦੇ ਘਰ ਬਾਹਰ ਫਾਇਰਿੰਗ, ਦਹਿਸ਼ਤ ਦਾ ਮਾਹੌਲ ਅੰਮ੍ਰਿਤਸਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਜੁਝਾਰ ਐਵੀਨਿਊ ‘ਚ ਅਣਪਛਾਤੇ ਨੌਜਵਾਨਾਂ ਨੇ ਇਕ ਐਨਆਰਆਈ ਪਰਿਵਾਰ ਦੇ ਘਰ ਦੇ ਬਾਹਰ ਫਾਇਰਿੰਗ ਕਰਕੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ ਹੈ। ਹਮਲਾਵਰਾਂ ਨੇ ਘਰ ਦੀ ਕੰਧ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ […]

Continue Reading

ਲੁਧਿਆਣਾ ‘ਚ ਬੈਂਕ ਦੇ ਬਾਹਰ ਤੋਂ ਵਪਾਰੀ ਦੇ 14 ਲੱਖ ਰੁਪਏ ਗਾਇਬ

ਲੁਧਿਆਣਾ ‘ਚ ਬੈਂਕ ਦੇ ਬਾਹਰ ਤੋਂ ਵਪਾਰੀ ਦੇ 14 ਲੱਖ ਰੁਪਏ ਗਾਇਬ ਲੁਧਿਆਣਾ, 21 ਨਵੰਬਰ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਵਿੱਚ ਵਿਸ਼ਵਕਰਮਾ ਚੌਕ ਨੇੜੇ ਆਈਸੀਆਈਸੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਨੇ ਆਪਣੀ ਸਵਿਫਟ ਕਾਰ ਖੜ੍ਹੀ ਕੀਤੀ ਤੇ ਖੁਦ ਉਹ ਬੈਂਕ ਦੇ ਅੰਦਰ ਚਲਾ ਗਿਆ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਉਸ ਦੀ ਕਾਰ ਦੀ ਸੀਟ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਪਿੰਡ ਜਗਤਪੁਰਾ ਤੋਂ ਕੰਡਾਲਾ ਸੜਕ ਦਾ ਨੀਂਹ ਪੱਥਰ

ਇਕ ਕਰੋੜ ਰੁਪਏ ਦੀ ਲਾਗਤ ਨਾਲ ਪੀ.ਡਬਲਿਊ.ਡੀ. ਬਣਾਵੇਗਾ ਤਿੰਨ ਮਹੀਨਿਆਂ ਦੇ ਅੰਦਰ ਸੜਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਵਿੱਚ ਸਰਵਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ […]

Continue Reading