News

ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਠੰਡ ਵਧੀ

ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਠੰਡ ਵਧੀ ਚੰਡੀਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਆ ਰਹੀ ਹੈ ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ਸਮੇਤ ਗੁਆਂਢੀ ਸੂਬਿਆਂ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ […]

Continue Reading

ਪੰਜਾਬ ਦੇ ਦੋ ਭਾਜਪਾ ਆਗੂਆਂ ਨੇ ਕਮਲ ਦਾ ਫੁੱਲ ਛੱਡ ਕੇ ਫੜਿਆ ਝਾੜੂ

ਪੰਜਾਬ ਦੇ ਦੋ ਭਾਜਪਾ ਆਗੂਆਂ ਨੇ ਕਮਲ ਦਾ ਫੁੱਲ ਛੱਡ ਕੇ ਫੜਿਆ ਝਾੜੂ ਫਗਵਾੜਾ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਭਾਵਿਤ ਦੋ ਭਾਜਪਾ ਆਗੂਆਂ ਨੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਭਾਜਪਾ ਆਗੂ ਗੁਰਵਿੰਦਰ […]

Continue Reading

ਓਵਰਲੋਡ ਦੀ ਵੀਡੀਓ ਸਾਹਮਣੇ ਆਉਣ ‘ਤੇ ਖੰਨਾ ਪੁਲਿਸ ਨੇ ਬੱਸ ਲੱਭ ਕੇ ਕੀਤਾ ਚਲਾਨ

ਓਵਰਲੋਡ ਦੀ ਵੀਡੀਓ ਸਾਹਮਣੇ ਆਉਣ ‘ਤੇ ਖੰਨਾ ਪੁਲਿਸ ਨੇ ਬੱਸ ਲੱਭ ਕੇ ਕੀਤਾ ਚਲਾਨ ਖੰਨਾ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਖੰਨਾ ‘ਚ ਧੁੰਦ ਦੌਰਾਨ ਇੱਕ ਓਵਰਲੋਡ ਬੱਸ ਵੱਲੋਂ ਯਾਤਰੀਆਂ ਦੀ ਜਾਨ ਖਤਰੇ ਵਿੱਚ ਪਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਵੀਡੀਓ ਸਾਹਮਣੇ ਆਇਆ। ਜਿਸ ‘ਚ ਸਵਾਰੀਆਂ ਨੂੰ ਛੱਤ ‘ਤੇ ਬਿਠਾਇਆ ਗਿਆ ਸੀ। ਟਰੈਫਿਕ ਪੁਲਿਸ […]

Continue Reading

ਚਾਰ ਸਾਲ ਦਾ ਬੱਚਾ ਬੋਰਵੈੱਲ ‘ਚ ਡਿੱਗਿਆ, ਬਚਾਅ ਕਾਰਜ ਜਾਰੀ

ਚਾਰ ਸਾਲ ਦਾ ਬੱਚਾ ਬੋਰਵੈੱਲ ‘ਚ ਡਿੱਗਿਆ, ਬਚਾਅ ਕਾਰਜ ਜਾਰੀ ਰਾਜਸਥਾਨ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਬਾੜਮੇਰ ਦੇ ਗੁਧਾਮਲਾਨੀ ‘ਚ ਬੁੱਧਵਾਰ ਸ਼ਾਮ ਨੂੰ ਚਾਰ ਸਾਲ ਦਾ ਬੱਚਾ ਬੋਰਵੈੱਲ ‘ਚ ਡਿੱਗ ਗਿਆ। ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਨੇ ਬੱਚੇ ਨੂੰ ਬੋਰਵੈੱਲ ਤੋਂ ਬਾਹਰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਪੱਪੂ ਰਾਮ ਪੁੱਤਰ ਦਲੂਰਾਮ ਵਾਸੀ […]

Continue Reading

ਬੁੱਢੇ ਨਾਲੇ ‘ਚ ਵੱਧ ਰਹੇ ਪ੍ਰਦੂਸ਼ਣ ਦੀ ਜਾਂਚ ਲਈ ਕੇਂਦਰੀ ਟੀਮ ਲੁਧਿਆਣਾ ਪੁੱਜੀ

ਬੁੱਢੇ ਨਾਲੇ ‘ਚ ਵੱਧ ਰਹੇ ਪ੍ਰਦੂਸ਼ਣ ਦੀ ਜਾਂਚ ਲਈ ਕੇਂਦਰੀ ਟੀਮ ਲੁਧਿਆਣਾ ਪੁੱਜੀ ਲੁਧਿਆਣਾ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਜੜ੍ਹ ਲੱਭਣ ਲਈ ਭੇਜੀ ਟੀਮ ਬੁੱਧਵਾਰ ਨੂੰ ਗਰਾਊਂਡ ਜ਼ੀਰੋ ‘ਤੇ ਪਹੁੰਚ ਗਈ। ਇਸ ਟੀਮ ਦੀ ਅਗਵਾਈ ਵਾਤਾਵਰਨ ਵਿਭਾਗ ਦੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੀਤੀ ਅਤੇ ਉਨ੍ਹਾਂ ਦੇ ਨਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-11-2024,ਅੰਗ 686 Sachkhand Sri Harmandir Sahib Amritsar Vikhe Hoyea Amrit Wele Da Mukhwak Ang: 686 , 21-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੬ ਮੱਘਰ (ਸੰਮਤ ੫੫੬ ਨਾਨਕਸ਼ਾਹੀ) 21-11-2024 ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ […]

Continue Reading

ਦੋ ਤਖ਼ਤਾਂ ਦੇ ਜਥੇਦਾਰਾਂ ਨੇ ਬੁਲਾਈ ਮੀਟਿੰਗ,ਭੂੰਦੜ ਤੇ ਧਾਮੀ ਵੀ ਸ਼ਾਮਿਲ

ਦੋ ਤਖ਼ਤਾਂ ਦੇ ਜਥੇਦਾਰਾਂ ਨੇ ਬੁਲਾਈ ਮੀਟਿੰਗ,ਭੂੰਦੜ ਤੇ ਧਾਮੀ ਵੀ ਸ਼ਾਮਿਲ ਅੀਮ੍ਰਤਸਰ 20 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਚੱਲ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ਤੋਂ ਬਾਅਦ ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਅੱਜ ਅਚਾਨਕ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੇ ਏਜੰਡੇ ਬਾਰੇ ਕੁਝ ਵੀ ਸਪੱਸ਼ਟ ਨਹੀਂ […]

Continue Reading

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ ਚੰਡੀਗੜ੍ਹ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ […]

Continue Reading

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ ਹੈਲਥ ਸਕਿੱਲ ਡਿਵੈੱਲਪਮੈਂਟ ਸੈਂਟਰ, ਫਰੀਦਕੋਟ ਵਿਖੇ ਸੈਂਟਰ ਆਫ ਐਕਸੀਲੈਂਸ ਕੀਤਾ ਜਾਵੇਗਾ ਸਥਾਪਤ ਚੰਡੀਗੜ੍ਹ, 20 ਨਵੰਬਰ,ਬੋਲੇ ਪੰਜਾਬ ਬਿਊਰੋ : ਸਿਹਤ ਸੰਭਾਲ ਖੇਤਰ […]

Continue Reading

ਸ਼ੋਸ਼ਲ ਮੀਡੀਏ ਨੇ ਅਖਬਾਰਾਂ ਨੂੰ ਢਾਅ ਲਾਈ !

ਸ਼ੋਸ਼ਲ ਮੀਡੀਏ ਨੇ ਅਖਬਾਰਾਂ ਨੂੰ ਢਾਅ ਲਾਈ !                 ਅਖ਼ਬਾਰ ਛਪਣ ਦੀ ਸ਼ੁਰੂਆਤ ਜਰਮਨ ਤੋ ਹੋਈ।ਜੋ ਕੱਪੜੇ ਤੇ ਛਪਦਾ ਸੀ।ਜਿਸ ਦਾ ਨਾ ਸੀ ਫਿਰਤੂ।ਅਖ਼ਬਾਰ ਕੋਈ ਵੀ ਜਾਣਕਾਰੀ ਹਾਸਲ ਕਰਨ ਦਾ ਬਹੁਤ ਵਧੀਆ ਸਰੋਤ ਹੈ।ਅਖ਼ਬਾਰ ਚ ਛਪੀ ਜਾਣਕਾਰੀ ਦੀ ਆਪਣੀ ਮਹੱਤਤਾ ਹੈ।ਜੋ ਅੱਜ ਵੀ ਉਸੇ ਤਰਾਂ ਬਰਕਰਾਰ ਹੈ।ਭਾਂਵੇ ਕੇ […]

Continue Reading