News

ਨੌਜਵਾਨ ਯੁਵਕ/ਯੁਵਤੀਆਂ ਵਲੋਂ ਦਿੱਲੀ ਦੀਆਂ ਵੱਖ- ਵੱਖ ਇਤਿਹਾਸਿਕ ਸਥਾਨਾਂ ਦੀ ਕੀਤੀ ਗਈ ਯਾਤਰਾ

ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ.ਨਗਰ ਵਲੋਂ15 ਨਵੰਬਰ ਤੋਂ 18 ਨਵੰਬਰ ਤੱਕ ਦੇਸ਼ ਦੀ ਰਾਜਧਾਨੀ ਦਿੱਲੀ ਦਿੱਲੀ ਵਿਖੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ 45 ਭਾਗੀਦਾਰਾਂ ਦੀ ਸ਼ਮੂਲੀਅਤ ਕਰਵਾਈ ਗਈ। ਇਸ ਐਕਸਪੋਜ਼ਰ ਵਿਜ਼ਿਟ […]

Continue Reading

ਕੈਬਨਿਟ ਮੰਤਰੀ ਗੋਇਲ ਦੀ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਅਪੀਲ, ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਉਲੀਕਣ

ਕੈਬਨਿਟ ਮੰਤਰੀ ਗੋਇਲ ਦੀ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਅਪੀਲ, ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਉਲੀਕਣ ਚੰਡੀਗੜ੍ਹ/ਮਾਲੇਰਕੋਟਲਾ 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ […]

Continue Reading

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਰੋਜ਼ਗਾਰ ਉਤਪਤੀ ਮੰਤਰੀ ਨੇ ਮੋਗਾ ਜ਼ਿਲ੍ਹੇ ਦੇ 2486 ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ […]

Continue Reading

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ 27 ਨਵੰਬਰ ਨੂੰ ਹੋਵੇਗੀ ਸੱਭਿਆਚਾਰਕ ਸ਼ਾਮ – ਸੌਂਦ ਚੰਡੀਗੜ੍ਹ, ਨਵੰਬਰ 19,ਬੋਲੇ ਪੰਜਾਬ ਬਿਊਰੋ :   ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ […]

Continue Reading

ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ

⁠ਹੁਣ ਤੱਕ 27 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ; 35 ਲੱਖ ਦਾ ਟੀਚਾ ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ […]

Continue Reading

ਮਹਿੰਦਰ ਭਗਤ ਨੇ ਜਲੰਧਰ ’ਚ 5443  ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਮਹਿੰਦਰ ਭਗਤ ਨੇ ਜਲੰਧਰ ’ਚ 5443  ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ ਜਲੰਧਰ/ਚੰਡੀਗੜ੍ਹ, 19 ਨਵੰਬਰ ,ਬੋਲੇ ਪੰਜਾਬ ਬਿਊਰੋ :   ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਪਿੰਡ ਜੰਡਿਆਲਾ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। […]

Continue Reading

ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ

ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ ਬਠਿੰਡਾ/ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ […]

Continue Reading

ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ/ਤਰਨ ਤਾਰਨ, 19 ਨਵੰਬਰ ,ਬੋਲੇ ਪੰਜਾਬ ਬਿਊਰੋ ; ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ […]

Continue Reading

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ ਕਪੂਰਥਲਾ ਵਿਖੇ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਪਿੰਡਾਂ ਦੇ ਮਸਲੇ ਆਪਸੀ ਸਹਿਮਤੀ ਨਾਲ ਹੱਲ ਕਰਨ ਦੀ ਲੋੜ ’ਤੇ ਜ਼ੋਰ ਕਪੂਰਥਲ਼ਾ/ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ […]

Continue Reading

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਮਤੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਮਤੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ  ਬਲਾਕ ਪ੍ਰਧਾਨ ਐਡਵੋਕੇਟ ਮਹਿਤਾ ਵਿਸ਼ੇਸ਼ ਤੌਰ ਤੇ ਹੋਏ ਹਾਜ਼ਰ  ਖੰਨਾ,19ਨਵੰਬਰ ( ਅਜੀਤ ਖੰਨਾ)ਬੋਲੇ ਪੰਜਾਬ ਬਿਊਰੋ : ਅੱਜ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਬਲਾਕ ਕਾਂਗਰਸ ਦਫਤਰ ਖੰਨਾ ਵਿਖ਼ੇ ਸ਼੍ਰੀਮਤੀ ਇੰਦਰਾ ਗਾਂਧੀ ਜੀ ਨੂੰ ਯਾਦ […]

Continue Reading