News

ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੂੰ ਅਪੀਲ ਕਿ ਡੇਂਗੂ ਬੁਖ਼ਾਰ ਦੇ ਪ੍ਰਕੋਪ ਨਾਲ ਨਜਿੱਠਣ ਵੱਲ ਧਿਆਨ ਤੁਰੰਤ ਦੇਣ —-ਕੈਂਥ

ਨੌਜਵਾਨਾਂ ਅਤੇ ਬਜ਼ੁਰਗ ਔਰਤਾਂ ਦਾ ਸਹੀ ਇਲਾਜ ਨਾ ਹੋਣ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਲੋਕਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ—- ਕੈਂਥ “ਡੇਂਗੂ ਬੁਖਾਰ ਦੇ ਪੀੜਤਾਂ ਨੂੰ ਬਚਾਉਣ ਲਈ ਸਮਾਜਿਕ ਸੰਸਥਾਵਾਂ ਨੂੰ ਮਦਦ ਦੀ ਅਪੀਲ” ਪਟਿਆਲਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਮਰੀਜਾਂ ਦਾ ਢੁਕਵਾਂ ਇਲਾਜ ਨਾ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ ਫਾਜ਼ਿਲਕਾ ਜ਼ਿਲ੍ਹੇ ਦੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ ਚੰਡੀਗੜ੍ਹ/ਫਾਜ਼ਿਲਕਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪੰਚਾਇਤਾਂ ਨੂੰ ਸਹਿਯੋਗੀ ਬਣਨ […]

Continue Reading

ਸਰਕਾਰੀ ਐਨ. ਟੀ. ਸੀ. ਸਕੂਲ, ਰਾਜਪੁਰਾ ਦੇ ਕੈਡਿਟਸ ਨੇ ਐਨਸੀਸੀ ਦਿਵਸ ਮੌਕੇ ਕੀਤੀ ਚਿਲਡਰਨਜ਼ ਹੋਮ ਵਿਖੇ ਵਿਜ਼ਿਟ

ਸਰਕਾਰੀ ਐਨ. ਟੀ. ਸੀ. ਸਕੂਲ, ਰਾਜਪੁਰਾ ਦੇ ਕੈਡਿਟਸ ਨੇ ਐਨਸੀਸੀ ਦਿਵਸ ਮੌਕੇ ਕੀਤੀ ਚਿਲਡਰਨਜ਼ ਹੋਮ ਵਿਖੇ ਵਿਜ਼ਿਟ ਰਾਜਪੁਰਾ 19 ਸਤੰਬਰ ,ਬੋਲੇ ਪੰਜਾਬ ਬਿਊਰੋ ; ਕਮਾਂਡਿੰਗ ਅਫ਼ਸਰ 3 ਪੰਜਾਬ ਏਅਰ ਸਕਾਡਰਨ ਐਨਸੀਸੀ ਪਟਿਆਲਾ, ਗਰੁੱਪ ਕੈਪਟਨ ਅਜੇ ਭਾਰਦਵਾਜ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਦੀ ਅਗੁਵਾਈ ਹੇਠ ਸਰਕਾਰੀ ਐਨ. ਟੀ. ਸੀ. ਸਕੂਲ, ਰਾਜਪੁਰਾ […]

Continue Reading

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ; ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16 ਦਸੰਬਰ 2024 ਤੱਕ ਗੋਆ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 15 ਤੋਂ 21 ਦਸੰਬਰ 2024 ਤੱਕ ਜੈਪੁਰ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਤਿੰਨ ਘੰਟੇ ਦੀ ਪੈਰੋਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਤਿੰਨ ਘੰਟੇ ਦੀ ਪੈਰੋਲ ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਭਲਕੇ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ 11 […]

Continue Reading

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਪੰਚਾਇਤਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਸੱਦਣ ਦੀ ਵਕਾਲਤ ਸੰਗਰੂਰ, 19 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ […]

Continue Reading

ਫ਼ਿਰੋਜ਼ਪੁਰ : ਬਾਈਕ ਸਵਾਰ ਨੌਜਵਾਨਾਂ ਦੀ ਫ਼ੌਜੀ ਗੱਡੀ ਨਾਲ ਟੱਕਰ, ਇਕ ਦੀ ਮੌਤ ਦੂਜਾ ਗੰਭੀਰ ਹਾਲਤ ‘ਚ ਪੀਜੀਆਈ ਦਾਖਲ

ਫ਼ਿਰੋਜ਼ਪੁਰ : ਬਾਈਕ ਸਵਾਰ ਨੌਜਵਾਨਾਂ ਦੀ ਫ਼ੌਜੀ ਗੱਡੀ ਨਾਲ ਟੱਕਰ, ਇਕ ਦੀ ਮੌਤ ਦੂਜਾ ਗੰਭੀਰ ਹਾਲਤ ‘ਚ ਪੀਜੀਆਈ ਦਾਖਲ ਫ਼ਿਰੋਜ਼ਪੁਰ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਦੇ ਪਿੰਡ ਟੇਂਡੀ ਵਾਲਾ ਵਿੱਚ ਦੋ ਬਾਈਕ ਸਵਾਰ ਨੌਜਵਾਨਾਂ ਦਾ ਫ਼ੌਜ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਛਿੰਦਾ ਸਿੰਘ ਦੀ ਮੌਕੇ ’ਤੇ ਹੀ ਮੌਤ […]

Continue Reading

ਕਿਸਾਨ ਵਲੋਂ ਪਰਾਲੀ ਨੂੰ ਲਾਈ ਅੱਗ ਡੀਸੀ ਤੇ ਐਸਐਸਪੀ ਨੇ ਖੁਦ ਜਾ ਕੇ ਬੁਝਾਈ, ਕੇਸ ਦਰਜ ਕਰਕੇ ਕੀਤੀ ਰੈਡ ਐਂਟਰੀ

ਕਿਸਾਨ ਵਲੋਂ ਪਰਾਲੀ ਨੂੰ ਲਾਈ ਅੱਗ ਡੀਸੀ ਤੇ ਐਸਐਸਪੀ ਨੇ ਖੁਦ ਜਾ ਕੇ ਬੁਝਾਈ, ਕੇਸ ਦਰਜ ਕਰਕੇ ਕੀਤੀ ਰੈਡ ਐਂਟਰੀ ਮੋਗਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਪਿੰਡ ਲੋਹਗੜ੍ਹ ਵਿਚ ਕਿਸੇ ਕਿਸਾਨ ਵਲੋਂ ਪਰਾਲੀ ਨੂੰ ਅੱਗ ਲਗਾਉਣ ‘ਤੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੂੰ ਨਾਲ ਲੈ ਕੇ ਖੁਦ ਕਿਸਾਨ […]

Continue Reading

ਰਾਹੁਲ ਗਾਂਧੀ ਨੂੰ ਹਰਿਮੰਦਰ ਸਾਹਿਬ ‘ਚ ਵੀਆਈਪੀ ਦਰਸ਼ਨ ਕਰਵਾਉਣ ਦਾ ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ

ਰਾਹੁਲ ਗਾਂਧੀ ਨੂੰ ਹਰਿਮੰਦਰ ਸਾਹਿਬ ‘ਚ ਵੀਆਈਪੀ ਦਰਸ਼ਨ ਕਰਵਾਉਣ ਦਾ ਮਹਿਲਾ ਸ਼ਰਧਾਲੂ ਨੇ ਕੀਤਾ ਵਿਰੋਧ ਅੰਮ੍ਰਿਤਸਰ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਕਾਂਗਰਸ ਆਗੂ ਰਾਹੁਲ ਗਾਂਧੀ ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਵਿੱਤਰ ਗੁਰਬਾਣੀ ਤੇ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਜਲ […]

Continue Reading

ਮੋਗਾ ਦੇ ਇੱਕ ਹੋਟਲ ‘ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਪੁਲਸ ਵੱਲੋਂ 19 ਲੜਕੇ-ਲੜਕੀਆਂ ਗ੍ਰਿਫ਼ਤਾਰ

ਮੋਗਾ ਦੇ ਇੱਕ ਹੋਟਲ ‘ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਪੁਲਸ ਵੱਲੋਂ 19 ਲੜਕੇ-ਲੜਕੀਆਂ ਗ੍ਰਿਫ਼ਤਾਰ ਮੋਗਾ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਥਾਣਾ ਸਿਟੀ ਮੋਗਾ ਦੀ ਪੁਲਿਸ ਵਲੋਂ ਲੁਧਿਆਣਾ ਰੋਡ ’ਤੇ ਬਣੇ ਇੱਕ ਹੋਟਲ ‘ਚ ਕਥਿਤ ਜਿਸਮਫਰੋਸ਼ੀ ਦਾ ਧੰਦਾ ਚੱਲਣ ਦੀ ਸ਼ਿਕਾਇਤ ’ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ […]

Continue Reading