News

ਪੁਲਸ ਤੇ ਬੀਐੱਸਐੱਫ ਵੱਲੋਂ ਸਾਂਝੀ ਮੁਹਿੰਮ ਤਹਿਤ ਦੋ ਡਰੋਨ ਤੇ ਹੈਰੋਇਨ ਬਰਾਮਦ

ਪੁਲਸ ਤੇ ਬੀਐੱਸਐੱਫ ਵੱਲੋਂ ਸਾਂਝੀ ਮੁਹਿੰਮ ਤਹਿਤ ਦੋ ਡਰੋਨ ਤੇ ਹੈਰੋਇਨ ਬਰਾਮਦ ਤਰਨਤਾਰਨ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵੱਲੋਂ ਲਗਾਤਾਰ ਡਰੋਨਾਂ ਰਾਹੀਂ ਨਸ਼ਿਆਂ ਦੀਆਂ ਖੇਪਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀ ਐੱਸ ਐੱਫ ਅਤੇ ਪੰਜਾਬ ਪੁਲਿਸ ਨੂੰ ਰੋਜ਼ਾਨਾ ਸਰਹੱਦੀ ਖੇਤਰ ਵਿੱਚੋਂ ਚਾਇਨਾ ਮੇਡ ਡ੍ਰੋਨ ਅਤੇ ਡ੍ਰੋਨ ਨਾਲ ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਮਿਲ ਰਹੀਆਂ ਹਨ। ਤਰਨਤਾਰਨ […]

Continue Reading

ਪੁਲਸ ਵਲੋਂ ਅੰਤਰਰਾਜੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਪੁਲਸ ਵਲੋਂ ਅੰਤਰਰਾਜੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਜਲੰਧਰ, 19 ਨਵੰਬਰ,ਬੋਲੇ ਪੰਜਾਬ ਬਿਊਰੋ ; ਜਲੰਧਰ ਦੇਹਾਤੀ ਪੁਲਿਸ ਨੇ ਅੰਤਰਰਾਜੀ ਚੂਰਾ ਪੋਸਤ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਚੂਰਾ ਪੋਸਤ ਸਪੈਸ਼ਲ ਮੋਡੀਫਾਈਡ ਟਰੱਕ ਵਿੱਚ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲੀਸ ਨੇ 102 ਕਿਲੋ ਭੁੱਕੀ ਬਰਾਮਦ ਕਰਕੇ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ […]

Continue Reading

ਪੰਜਾਬ ਪੁਲਸ ਦਾ ਮੁਲਾਜ਼ਮ 14 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਸ ਦਾ ਮੁਲਾਜ਼ਮ 14 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਅੰਮ੍ਰਿਤਸਰ, 19 ਨਵੰਬਰ,ਬੋਲੇ ਪੰਜਾਬ ਬਿਊਰੋ ; 14 ਕਰੋੜ ਰੁਪਏ ਦੀ ਹੈਰੋਇਨ (2 ਕਿਲੋ) ਸਮੇਤ ਸੀ ਡਿਵੀਜ਼ਨ ਦੀ ਪੁਲੀਸ ਨੇ ਪੁਲਿਸ ਮੁਲਾਜ਼ਮ ਨੂੰ ਹੀ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਲਵ ਵਜੋਂ ਹੋਈ ਹੈ। ਮੁਲਜ਼ਮ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ […]

Continue Reading

ਲਾਰੇਂਸ ਬਿਸ਼ਨੋਈ ਦਾ ਭਰਾ ਗੈਂਗਸਟਰ ਅਨਮੋਲ ਬਿਸ਼ਨੋਈ ਗ੍ਰਿਫ਼ਤਾਰ

ਲਾਰੇਂਸ ਬਿਸ਼ਨੋਈ ਦਾ ਭਰਾ ਗੈਂਗਸਟਰ ਅਨਮੋਲ ਬਿਸ਼ਨੋਈ ਗ੍ਰਿਫ਼ਤਾਰ ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। NIA ਦੇ ਮੋਸਟ ਵਾਂਟੇਡ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਦੇ ਕੈਲੀਫੋਰਨੀਆ ਤੋਂ ਗ੍ਰਿਫਤਾਰ ਕੀਤਾ ਗਿਆ ਹੈ।  ਅਮਰੀਕੀ ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਅਨਮੋਲ ਬਿਸ਼ਨੋਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 604

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ19-11-2024,ਅੰਗ 604 Sachkhand Sri Harmandir Sahib Amritsar Vikhe Hoyea Amrit Wele Da Mukhwak Ang: 604, 19-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੪ ਮੱਘਰ (ਸੰਮਤ ੫੫੬ ਨਾਨਕਸ਼ਾਹੀ) 19-11-2024 ਸੋਰਠਿ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ […]

Continue Reading

ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਅਸਤੀਫਾ ਵਾਪਸ ਲੈਣ ਦੀ ਤਾਕੀਦ

 ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਅਸਤੀਫਾ ਵਾਪਸ ਲੈਣ ਦੀ ਤਾਕੀਦ ਚੰਡੀਗੜ੍ਹ, 18 ਨਵੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ ’ਤੇ ਮੁੜ ਵਿਚਾਰ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ […]

Continue Reading

ਪੰਜਾਬ ਦੀਆਂ ਕਿਸਾਨ ਯੂਨੀਅਨਾਂ 6 ਦਸੰਬਰ ਨੂੰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨਗੀਆਂ

ਪੰਜਾਬ ਦੀਆਂ ਕਿਸਾਨ ਯੂਨੀਅਨਾਂ 6 ਦਸੰਬਰ ਨੂੰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨਗੀਆਂ ਚੰਡੀਗੜ੍ਹ 18 ਨਵੰਬਰ ,ਬੋਲੇ ਪੰਜਾਬ ਬਿਊਰੋ ; ਕਿਸਾਨ ਯੂਨੀਅਨਾਂ – ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ – ਨੇ ਸੋਮਵਾਰ ਨੂੰ ਫਸਲਾਂ ‘ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨੀ ਗਰੰਟੀ […]

Continue Reading

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ ਜਾਂਚ ਅਨੁਸਾਰ ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ  ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ  ਮੁਲਜ਼ਮ ਦਾ ਚਾਲੂ ਖਾਤਾ ਖੋਲ੍ਹਣ ਵਿੱਚ ਮਦਦ ਕਰਨ ਵਾਲੇ ਬੈਂਕ ਅਧਿਕਾਰੀਆਂ […]

Continue Reading

ਭਾਕਿਯੂ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਖ਼ਿਲਾਫ਼ ਕੀਤਾ ਪਰਦਾਫਾਸ਼ ਮਾਰਚ

ਦੋਵਾਂ ਪਾਰਟੀਆਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਕੀਤਾ ਜਾਵੇਗਾ ਤੇਜ਼: ਮਨਜੀਤ ਧਨੇਰ  ਬਰਨਾਲਾ, 18 ਨਵੰਬਰ ,ਬੋਲੇ ਪੰਜਾਬ ਬਿਊਰੋ :   ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੀਆਂ ਮਾਲਕੀ ਵਾਲੀਆਂ ਜ਼ਮੀਨਾਂ ਖੋਹਣ ਦੀਆਂ ਕੋਸ਼ਿਸ਼ਾਂ ਖਿਲਾਫ ਰੋਕ ਭਰਪੂਰ ਮਾਰਚ […]

Continue Reading

ਬਲਵੰਤ ਸਿੰਘ ਰਾਜੋਆਣਾ ਦੀ mercy petition ਸੁਪਰੀਮ ਕੋਰਟ ਨੇ ਰਾਸ਼ਟਰਪਤੀ ਨੂੰ ਭੇਜੀ

 ਬਲਵੰਤ ਸਿੰਘ ਰਾਜੋਆਣਾ ਦੀ mercy petition ਸੁਪਰੀਮ ਕੋਰਟ ਨੇ ਰਾਸ਼ਟਰਪਤੀ ਨੂੰ ਭੇਜੀ ਫੈਸਲਾ 2 ਹਫਤਿਆਂ ਦੇ ਅੰਦਰ-ਅੰਦਰ ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੂੰ ਭੇਜ ਦਿੱਤੀ ਹੈ। ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਹਿਮ […]

Continue Reading