News

ਰਿਪੁਦਮਨ ਸਿੰਘ ਰੂਪ ਦਾ ਸੱਜਰਾ ਨਾਵਲ ‘ਤੀਲ੍ਹਾ’ ਹੋਇਆ ਲੋਕ-ਅਰਪਣ

ਰਿਪੁਦਮਨ ਸਿੰਘ ਰੂਪ ਦਾ ਸੱਜਰਾ ਨਾਵਲ ‘ਤੀਲ੍ਹਾ’ ਹੋਇਆ ਲੋਕ-ਅਰਪਣ ਚੰਡੀਗੜ੍ਹ, 18ਨਵੰਬਰ,ਬੋਲੇ ਪੰਜਾਬ ਬਿਊਰੋ : ਨੱਬੇ ਵਰ੍ਹੇ ਦੀ ਉਮਰੇ ਵੀ ਸ਼ਿੱਦਤ ਨਾਲ ਸਾਹਿਤ ਦੇ ਖ਼ੇਤਰ ਵਿਚ ਕਰਮਸ਼ੀਲ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ੍ਰੀ ਰਿਪੁਦਮਨ ਸਿੰਘ ਰੂਪ ਦਾ ਸੱਜਰਾ ਨਾਵਲ ‘ਤੀਲ੍ਹਾ’ ਪੰਜਾਬੀ ਸਾਹਿਤ ਅਕਾਡਮੀ ਵੱਲੋਂ ਆਯੋਜਿਤ ਸਾਹਿਤ ਉਤਸਵ-2024 ਦੌਰਾਨ ਲੋਕ-ਅਰਪਣ ਕੀਤਾ ਗਿਆ।ਸ਼੍ਰੀ ਰੂਪ ਦੀ ਗ਼ੈਰ-ਮੌਜ਼ੂਦਗੀ ਵਿਚ ਲੋਕ-ਅਰਪਣ ਦੀ […]

Continue Reading

ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ

 ਲਾਭ ਲੈਣ ਲਈ ਉਸਾਰੀ ਕਾਮੇ ਬੋਰਡ ਨਾਲ ਰਜਿਸਟਰ ਜ਼ਰੂਰ ਹੋਣ: ਸੌਂਦ  ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ ਸੋਮਵਾਰ ਨੂੰ ਕੈਂਪ ਲਗਾਏ ਹਨ। ਇਹ ਪਹਿਲਕਦਮੀ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ […]

Continue Reading

ਸੱਚੋ ਸੱਚ …..      

                          ‘ਟਾਈਮ ਇਜ਼ ਏ ਗ੍ਰੇਟ ਹੈਲਰ’ ਵਕਤ ਮਤਲਬ ਸਮਾ।ਜੋ ਇਨਸਾਨ ਨੂੰ ਬਹੁਤ ਕੁਝ ਸਿਖਉਂਦਾ ਹੈ।ਵਕਤ ਸੱਭ ਤੋ ਵੱਡਾ ਟੀਚਰ ਹੈ।ਜੋ ਗੱਲ ਵਕਤ ਸਿਖਾਉਂਦਾ ਹੈ।ਉਹ ਹੋਰ  ਕੋਈ ਨਹੀਂ ਸਿਖਾਅ ਸਕਦਾ। ਕੌਣ ਤੁਹਾਡਾ ਹੈ ?ਕੌਣ ਪਰਾਇਆ ਹੈ ? ਵਕਤ ਸਭ ਦਸ ਦਿੰਦਾ ਹੈ।ਵਕਤ ਚੰਗਾ ਹੋਵੇ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਐੱਸ. ਏ. ਐੱਸ. ਨਗਰ ਮੁਹਾਲੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ […]

Continue Reading

ਗਡਰੀਆ ਸਮਾਜ ਨਾਲ ਸੰਬੰਧਿਤ ਸਮਾਜ ਸੇਵੀ ਬਰਖਾ ਰਾਮ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਡਰੀਆ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦੇ ਲਈ ਹਮੇਸ਼ਾ ਯਤਨਸ਼ੀਲ – ਕੁਲਵੰਤ ਸਿੰਘ ਮੋਹਾਲੀ 18 ਨਵੰਬਰ ,ਬੋਲੇ ਪੰਜਾਬ ਬਿਊਰੋ ; ਅੱਜ ਗਡਰੀਆ ਸਮਾਜ ਭਲਾਈ ਸੰਗਠਨ ਤੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਇੱਕ ਅਹਿਮ ਮੁਲਾਕਾਤ ਕੀਤੀ,ਮੀਟਿੰਗ ਦੇ ਦੌਰਾਨ ਕੁਲਵੰਤ ਸਿੰਘ […]

Continue Reading

ਔਰਤਾਂ ਬਾਰੇ ਅਪਮਾਨਜਨਕ ਟਿੱਪਣੀ ਲਈ ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਚਰਨਜੀਤ ਚੰਨੀ ਦੀ ਕੀਤੀ ਸਖ਼ਤ ਆਲੋਚਨਾ

ਚੰਨੀ ਖਿਲਾਫ ਸਖਤ ਕਾਰਵਾਈ ਕਰਨ ਲਈ ਚੋਣ ਕਮਿਸ਼ਨ ਅਤੇ ਕੌਮੀ ਮਹਿਲਾ ਕਮਿਸ਼ਨ ਨੂੰ ਬੇਨਤੀ: ਜੈ ਇੰਦਰ ਕੌਰ ਬਰਨਾਲਾ/ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਕਾਂਗਰਸ ਆਗੂ ਚਰਨਜੀਤ ਚੰਨੀ ਵੱਲੋਂ ਔਰਤਾਂ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ। ਕਾਂਗਰਸੀ ਉਮੀਦਵਾਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ ਮੰਡੀ ਗੋਬਿੰਦਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਆਪਣੇ ਚੱਲ ਰਹੇ ਅੰਤਰਰਾਸ਼ਟਰੀ ਸਹਿਯੋਗਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦਾ ਐਲਾਨ ਕਰਨ ’ਤੇ ਮਾਣ ਮਹਿਸੂਸ ਕਰ ਰਹੀ ਹੈ। ਗਲੋਬਲ ਵਿੱਦਿਅਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਸ਼ਾਨਦਾਰ ਕਦਮ ਚੁੱਕਦੇ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

ਮੋਹਾਲੀ ਸ਼ਹਿਰ ਦੀ ਸੁੰਦਰਤਾ ਲਈ ਕੀਤੇ ਜਾ ਰਹੇ ਨੇ ਵੱਧ ਤੋਂ ਵੱਧ ਯਤਨ : ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ […]

Continue Reading

ਐਨ ਕੇ ਸ਼ਰਮਾ ਵਲੋਂ ਅਕਾਲੀ ਦਲ ਦੇ ਹਰ ਅਹੁਦੇ ਤੋਂ ਅਸਤੀਫਾ

ਐਨ ਕੇ ਸ਼ਰਮਾ ਵਲੋਂ ਅਕਾਲੀ ਦਲ ਦੇ ਹਰ ਅਹੁਦੇ ਤੋਂ ਅਸਤੀਫਾ ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਕਿ […]

Continue Reading

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ ਮੁੱਲਾਂਪੁਰ ਦਾਖਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਮੋਹੀ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਵਦੀਪ […]

Continue Reading