News

ਗਡਰੀਆ ਸਮਾਜ ਨਾਲ ਸੰਬੰਧਿਤ ਸਮਾਜ ਸੇਵੀ ਬਰਖਾ ਰਾਮ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਡਰੀਆ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦੇ ਲਈ ਹਮੇਸ਼ਾ ਯਤਨਸ਼ੀਲ – ਕੁਲਵੰਤ ਸਿੰਘ ਮੋਹਾਲੀ 18 ਨਵੰਬਰ ,ਬੋਲੇ ਪੰਜਾਬ ਬਿਊਰੋ ; ਅੱਜ ਗਡਰੀਆ ਸਮਾਜ ਭਲਾਈ ਸੰਗਠਨ ਤੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਇੱਕ ਅਹਿਮ ਮੁਲਾਕਾਤ ਕੀਤੀ,ਮੀਟਿੰਗ ਦੇ ਦੌਰਾਨ ਕੁਲਵੰਤ ਸਿੰਘ […]

Continue Reading

ਔਰਤਾਂ ਬਾਰੇ ਅਪਮਾਨਜਨਕ ਟਿੱਪਣੀ ਲਈ ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਚਰਨਜੀਤ ਚੰਨੀ ਦੀ ਕੀਤੀ ਸਖ਼ਤ ਆਲੋਚਨਾ

ਚੰਨੀ ਖਿਲਾਫ ਸਖਤ ਕਾਰਵਾਈ ਕਰਨ ਲਈ ਚੋਣ ਕਮਿਸ਼ਨ ਅਤੇ ਕੌਮੀ ਮਹਿਲਾ ਕਮਿਸ਼ਨ ਨੂੰ ਬੇਨਤੀ: ਜੈ ਇੰਦਰ ਕੌਰ ਬਰਨਾਲਾ/ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਕਾਂਗਰਸ ਆਗੂ ਚਰਨਜੀਤ ਚੰਨੀ ਵੱਲੋਂ ਔਰਤਾਂ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ। ਕਾਂਗਰਸੀ ਉਮੀਦਵਾਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ

ਦੇਸ਼ ਭਗਤ ਯੂਨੀਵਰਸਿਟੀ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਨਾਲ ਗਲੋਬਲ ਸਬੰਧਾਂ ਨੂੰ ਕੀਤਾ ਹੋਰ ਮਜ਼ਬੂਤ ਮੰਡੀ ਗੋਬਿੰਦਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਆਪਣੇ ਚੱਲ ਰਹੇ ਅੰਤਰਰਾਸ਼ਟਰੀ ਸਹਿਯੋਗਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦਾ ਐਲਾਨ ਕਰਨ ’ਤੇ ਮਾਣ ਮਹਿਸੂਸ ਕਰ ਰਹੀ ਹੈ। ਗਲੋਬਲ ਵਿੱਦਿਅਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਸ਼ਾਨਦਾਰ ਕਦਮ ਚੁੱਕਦੇ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

ਮੋਹਾਲੀ ਸ਼ਹਿਰ ਦੀ ਸੁੰਦਰਤਾ ਲਈ ਕੀਤੇ ਜਾ ਰਹੇ ਨੇ ਵੱਧ ਤੋਂ ਵੱਧ ਯਤਨ : ਵਿਧਾਇਕ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ […]

Continue Reading

ਐਨ ਕੇ ਸ਼ਰਮਾ ਵਲੋਂ ਅਕਾਲੀ ਦਲ ਦੇ ਹਰ ਅਹੁਦੇ ਤੋਂ ਅਸਤੀਫਾ

ਐਨ ਕੇ ਸ਼ਰਮਾ ਵਲੋਂ ਅਕਾਲੀ ਦਲ ਦੇ ਹਰ ਅਹੁਦੇ ਤੋਂ ਅਸਤੀਫਾ ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਕਿ […]

Continue Reading

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ ਮੁੱਲਾਂਪੁਰ ਦਾਖਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਵਿਦਿਆਰਥੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਮੋਹੀ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਵਦੀਪ […]

Continue Reading

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ।ਦੋਸ਼ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।ਮਹਿਲਾ […]

Continue Reading

ਜਲੰਧਰ ‘ਚ ਧੁੰਦ ਕਾਰਨ ਕਈ ਵਾਹਨ ਇੱਕ-ਦੂਜੇ ‘ਚ ਵੱਜੇ

ਜਲੰਧਰ ‘ਚ ਧੁੰਦ ਕਾਰਨ ਕਈ ਵਾਹਨ ਇੱਕ-ਦੂਜੇ ‘ਚ ਵੱਜੇ ਜਲੰਧਰ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਜਿਵੇਂ-ਜਿਵੇਂ ਠੰਢ ਵਧ ਰਹੀ ਹੈ, ਉਥੇ ਹੀ ਪੰਜਾਬ ‘ਚ ਸੜਕ ਹਾਦਸਿਆਂ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਧੁੰਦ ਕਾਰਨ ਪੰਜਾਬ ਦੇ ਸਾਰੇ ਹਾਈਵੇਅ ‘ਤੇ ਜ਼ੀਰੋ ਵਿਜ਼ੀਬਿਲਟੀ ਹੈ। ਸਵੇਰ ਅਤੇ ਰਾਤ ਨੂੰ ਕਈ ਹਾਦਸੇ […]

Continue Reading

ਪੰਜਾਬਣ ਕੁੜੀ ਕੈਨੇਡਾ ‘ਚ ਪੁਲਸ ਅਫ਼ਸਰ ਬਣੀ

ਪੰਜਾਬਣ ਕੁੜੀ ਕੈਨੇਡਾ ‘ਚ ਪੁਲਸ ਅਫ਼ਸਰ ਬਣੀ ਮਾਨਸਾ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਦੀ ਧੀ ਕਿਰਨਜੀਤ ਕੌਰ ਨੇ ਕੈਨੇਡਾ ਦੀ ਫ਼ੈਡਰਲ ਪੁਲਿਸ ਅਫ਼ਸਰ ਬਣ ਕੇ ਜਿਥੇ ਅਪਣੇ ਮਾਪਿਆਂ ਦਾ ਨਾਂ ਚਮਕਾਇਆ ਹੈ, ਉਥੇ ਉਸ ਨੇ ਮਾਨਸਾ ਜ਼ਿਲ੍ਹੇ ਨੂੰ ਚਾਰ ਚੰਨ ਲਾਏ ਨੇ। ਛੋਟੀ ਉਮਰੇ ਸਖ਼ਤ ਮਿਹਨਤ ਕਰਨ ਵਾਲੀ ਕਿਰਨਜੀਤ ਕੌਰ […]

Continue Reading

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਐਮਜੀਐਮ ਸਕੂਲ ਦੁੱਗਰੀ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਕੂਲ ਵਿੱਚ ਕੰਮ ਕਰਦੇ ਕੁਝ ਅਧਿਆਪਕਾਂ ਨੂੰ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸਕੂਲ ਪ੍ਰਸ਼ਾਸਨ ਨੇ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ।ਉਕਤ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਕੂਲ ਦੇ ਇੱਕ ਅਧਿਆਪਕ […]

Continue Reading