News

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ।ਦੋਸ਼ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।ਮਹਿਲਾ […]

Continue Reading

ਜਲੰਧਰ ‘ਚ ਧੁੰਦ ਕਾਰਨ ਕਈ ਵਾਹਨ ਇੱਕ-ਦੂਜੇ ‘ਚ ਵੱਜੇ

ਜਲੰਧਰ ‘ਚ ਧੁੰਦ ਕਾਰਨ ਕਈ ਵਾਹਨ ਇੱਕ-ਦੂਜੇ ‘ਚ ਵੱਜੇ ਜਲੰਧਰ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਜਿਵੇਂ-ਜਿਵੇਂ ਠੰਢ ਵਧ ਰਹੀ ਹੈ, ਉਥੇ ਹੀ ਪੰਜਾਬ ‘ਚ ਸੜਕ ਹਾਦਸਿਆਂ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਧੁੰਦ ਕਾਰਨ ਪੰਜਾਬ ਦੇ ਸਾਰੇ ਹਾਈਵੇਅ ‘ਤੇ ਜ਼ੀਰੋ ਵਿਜ਼ੀਬਿਲਟੀ ਹੈ। ਸਵੇਰ ਅਤੇ ਰਾਤ ਨੂੰ ਕਈ ਹਾਦਸੇ […]

Continue Reading

ਪੰਜਾਬਣ ਕੁੜੀ ਕੈਨੇਡਾ ‘ਚ ਪੁਲਸ ਅਫ਼ਸਰ ਬਣੀ

ਪੰਜਾਬਣ ਕੁੜੀ ਕੈਨੇਡਾ ‘ਚ ਪੁਲਸ ਅਫ਼ਸਰ ਬਣੀ ਮਾਨਸਾ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਦੀ ਧੀ ਕਿਰਨਜੀਤ ਕੌਰ ਨੇ ਕੈਨੇਡਾ ਦੀ ਫ਼ੈਡਰਲ ਪੁਲਿਸ ਅਫ਼ਸਰ ਬਣ ਕੇ ਜਿਥੇ ਅਪਣੇ ਮਾਪਿਆਂ ਦਾ ਨਾਂ ਚਮਕਾਇਆ ਹੈ, ਉਥੇ ਉਸ ਨੇ ਮਾਨਸਾ ਜ਼ਿਲ੍ਹੇ ਨੂੰ ਚਾਰ ਚੰਨ ਲਾਏ ਨੇ। ਛੋਟੀ ਉਮਰੇ ਸਖ਼ਤ ਮਿਹਨਤ ਕਰਨ ਵਾਲੀ ਕਿਰਨਜੀਤ ਕੌਰ […]

Continue Reading

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਐਮਜੀਐਮ ਸਕੂਲ ਦੁੱਗਰੀ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਕੂਲ ਵਿੱਚ ਕੰਮ ਕਰਦੇ ਕੁਝ ਅਧਿਆਪਕਾਂ ਨੂੰ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸਕੂਲ ਪ੍ਰਸ਼ਾਸਨ ਨੇ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ।ਉਕਤ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਕੂਲ ਦੇ ਇੱਕ ਅਧਿਆਪਕ […]

Continue Reading

ਫ਼ਿਰੋਜ਼ਪੁਰ : ਹਲਕੇ ਕੁੱਤੇ ਵਲੋਂ ਵੱਢਣ ‘ਤੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਫ਼ਿਰੋਜ਼ਪੁਰ : ਹਲਕੇ ਕੁੱਤੇ ਵਲੋਂ ਵੱਢਣ ‘ਤੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਫ਼ਿਰੋਜ਼ਪੁਰ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਸਰਹੱਦੀ ਪਿੰਡ ਦੋਨਾਂ ਰਹਿਮਤ ਸੇਠਾਂ ਵਾਲਾ ਵਿਖੇ ਹਲਕੇ ਕੁੱਤੇ ਦੁਆਰਾ 17 ਸਾਲਾਂ ਨੌਜਵਾਨ ਨੂੰ ਕੱਟੇ ਜਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਇਸ ਮੌਤ ਨਾਲ […]

Continue Reading

ਸਰਹੱਦ ਤੋਂ ਡਰੋਨ ਬਰਾਮਦ

ਸਰਹੱਦ ਤੋਂ ਡਰੋਨ ਬਰਾਮਦ ਭਿਖੀਵਿੰਡ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵੱਲੋਂ ਪੰਜਾਬ ਦੀ ਸਰਹੱਦ ਉੁਤੇ ਡਰੋਨ ਭੇਜਣ ਦੀਆਂ ਗਤੀਵੀਧੀਆਂ ਜਾਰੀ ਹਨ।ਬੀਤੀ ਸ਼ਾਮ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਸਾਂਝੀ ਭਾਲ ਮੁਹਿੰਮ ਦੌਰਾਨ ਇੱਕ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਅਤੇ ਬੀ.ਐਸ.ਐਫ  ਸਿੰਘਪੁਰਾ (ਭਿਖੀਵਿੰਡ) ਦੇ ਸੁਰੱਖਿਆ ਮੁਲਾਜ਼ਮਾਂ ਨੂੰ ਪਿੰਡ ਮਾੜੀ ਮੇਘਾ ’ਚ ਸਰ ਸਿੰਘ ਦੇ ਖੇਤਾਂ ਵਿਚੋਂ ਇੱਕ ਛੋਟਾ ਡਰੋਨ ਪਿਆ ਮਿਲਿਆ। ਇਸ ਸਬੰਧੀ ਪੁਲਿਸ ਅਤੇ ਬੀਐਸਐਫ਼ ਵਲੋਂ ਡਰੋਨ […]

Continue Reading

ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨੇ ਵੀ ਦਿੱਤਾ ਅਸਤੀਫ਼ਾ

ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨੇ ਵੀ ਦਿੱਤਾ ਅਸਤੀਫ਼ਾ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭੁਪਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਦੇ ਅਹੁਦੇ ਤੋਂ […]

Continue Reading

ਦਿੱਲੀ ‘ਚ ਵਧਦੇ ਪ੍ਰਦੂਸ਼ਣ ਕਾਰਨ ਅੱਜ ਤੋਂ ਜੀਆਰਏਪੀ ਦਾ ਚੌਥਾ ਪੜਾਅ ਲਾਗੂ

ਦਿੱਲੀ ‘ਚ ਵਧਦੇ ਪ੍ਰਦੂਸ਼ਣ ਕਾਰਨ ਅੱਜ ਤੋਂ ਜੀਆਰਏਪੀ ਦਾ ਚੌਥਾ ਪੜਾਅ ਲਾਗੂ ਨਵੀਂ ਦਿੱਲੀ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਕੇਂਦਰ ਦੀ ਹਵਾ ਗੁਣਵੱਤਾ ਕਮੇਟੀ ਨੇ ਅੱਜ ਸੋਮਵਾਰ ਸਵੇਰੇ 8 ਵਜੇ ਤੋਂ ਲਾਗੂ ਹੋਣ ਵਾਲੀ ਪੜਾਅਵਾਰ ਪ੍ਰਤੀਕਿਰਿਆ ਕਾਰਜ ਯੋਜਨਾ (ਜੀ.ਆਰ.ਏ.ਪੀ.) ਦੇ ਚੌਥੇ ਪੜਾਅ ਤਹਿਤ ਦਿੱਲੀ-ਐੱਨ.ਸੀ.ਆਰ. ਲਈ ਸਖਤ ਪ੍ਰਦੂਸ਼ਣ ਕੰਟਰੋਲ ਉਪਾਵਾਂ ਦਾ ਐਲਾਨ ਕੀਤਾ ਹੈ। ਜੀ.ਆਰ.ਏ.ਪੀ. ਦੇ ਚੌਥੇ […]

Continue Reading

ਵਕੀਲਾਂ ‘ਤੇ ਹਮਲੇ ਖਿਲਾਫ਼ ਅੱਜ ਨੋ ਵਰਕ ਡੇ ਰੱਖਣ ਦਾ ਫੈਸਲਾ

ਵਕੀਲਾਂ ‘ਤੇ ਹਮਲੇ ਖਿਲਾਫ਼ ਅੱਜ ਨੋ ਵਰਕ ਡੇ ਰੱਖਣ ਦਾ ਫੈਸਲਾ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ ; ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਦੀ ਕਾਰਜਕਾਰਨੀ ਕਮੇਟੀ ਦੀ ਹੰਗਾਮੀ ਮੀਟਿੰਗ ਸਕੱਤਰ ਪਰਮਿੰਦਰ ਪਾਲ ਸਿੰਘ ਲਾਡੀ ਐਡਵੋਕੇਟ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਦੀ ਕਾਰਜਕਾਰਨੀ ਕਮੇਟੀ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ 18 ਨਵੰਬਰ ਯਾਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-11-2024,ਅੰਗ 704 Sachkhand Sri Harmandir Sahib Amritsar Vikhe Hoyea Amrit Wele Da Mukhwak Ang: 704, 18-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੩ ਮੱਘਰ (ਸੰਮਤ ੫੫੬ ਨਾਨਕਸ਼ਾਹੀ) 18-11-2024 ਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ […]

Continue Reading